ਪੰਜਾਬ ਦੇ ਦੁਕਾਨਦਾਰ ਹੋ ਜਾਓ ਸਾਵਧਾਨ

Latest Update

ਪੰਜਾਬ ਦਾ ਮਾਹੌਲ ਦਿਨੋ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਅਤੇ ਅਕਸਰ ਹੀ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕੋ ਗੇਂਦਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਅਜਿਹੇ ਕਾਰਨਾਮੇ ਕੀਤੇ ਅਧਿਐਨਾਂ ਜਿਸਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਹੈ ਤਪਾ ਮੰਡੀ ਦੁਆਰ ਹੈ ਜਿਥੇ ਕਿ ਦੱਸਿਆ ਜਾ ਰਿਹਾ ਹਕੀਕਤ ਖਾਣ ਦਾ ਦੇ ਉੱਪਰ ਦੋ ਨੌਜਵਾਨ ਕੋਈ ਸਮਾਨ ਲੈਣ ਦੇ ਲਈ ਆਏ ਸਨ ਅਤੇ ਉਨ੍ਹਾਂ ਨੇ ਦੋ ਹਜ਼ਾਰ ਦਾ ਨੋਟਿਸ ਦੁਕਾਨਦਾਰ ਨੂੰ ਦਿੱਤਾ ਅਤੇ ਕੁਝ ਸਮਾਂ ਲਲਿਤਾ ਆਦੇਸ਼ ਤੋਂ ਬਾਅਦ ਇਸ ਦੁਕਾਨਦਾਰ ਨੇ ਬਾਕੀ ਬਚਦੇ ਪੈਸੇ ਨਾ ਨੌਜਵਾਨਾਂ ਨੂੰ ਵਾਪਸ ਕਰ ਦਿੱਤੇ ਪਰ ਇਨ੍ਹਾਂ ਨੌਜਵਾਨਾਂ ਦੇ ਵੱਲੋਂ ਅਜਿਹੀ ਹਰਕਤ ਕੀਤੀ ਕਿ ਜਿਸਦੇ ਨਾਲ ਕੇ ਸਾਰੇ ਹੀ ਲੋਕ ਹੈਰਾਨ ਹੋ ਗਏ ਦੱਸਿਆ

ਜਾ ਰਿਹਾ ਹੈ ਕਿ ਇਨ੍ਹਾਂ ਨੌਜਵਾਨਾਂ ਨੇ ਬਾਕੀ ਦੇ ਪੈਸੇ ਫੜਨ ਤੋਂ ਬਾਅਦ ਦੋ ਹਜ਼ਾਰ ਦਾ ਨੋਟ ਜੋ ਆਪਣੇ ਕੋਲੋਂ ਉਸ ਨੇ ਦੁਕਾਨਦਾਰ ਨੂੰ ਦਿੱਤਾ ਸੀ ਉਹ ਵੀ ਝਪਟ ਕੇ ਫ਼ਰਾਰ ਹੋ ਗਏ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਇਹ ਮਾਮਲਾ ਪੁਲਸ ਕੋਲ ਪਹੁੰਚ ਚੁੱਕਿਆ ਹੈ ਅਤੇ ਦੁਕਾਨਦਾਰ ਦੇ ਵੱਲੋਂ ਪੁਲੀਸ ਨੂੰ ਦੱਸਿਆ ਗਿਆ ਹੈ ਕਿ ਦੋ ਨੌਜਵਾਨ ਇੱਥੇ ਆਏ ਸਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਪੁਲਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਵਿੱਚ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਉਨ੍ਹਾਂ ਨੌਜਵਾਨਾਂ ਨੂੰ ਫੜ ਲਿਆ ਜਾਵੇਗਾ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਦੇ ਵਿੱਚ ਵੀ ਦਹਿਸ਼ਤ ਦਾ ਮਾਹੌਲ ਹੈ ਕਿਉਂਕਿ ਅਕਸਰ ਹੀ ਅਜਿਹੀਆਂ ਘਟਨਾਵਾਂ ਸਾਹਮਣੇ ਆਈਆਂ ਹਨ ਜਿਨ੍ਹਾਂ ਦੇ ਵਿੱਚ ਅਜਿਹਾ ਕਾਰਨਾਮਾ ਕੀਤਾ ਜਾਂਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *