ਚਿੱਟੇ ਨਾਲੋਂ ਤਾਂ ਦੋ ਪੈੱਗ ਚੰਗੇ ਭਗਵੰਤ ਮਾਨ ਦੇ ਸਮਰਥਕਾਂ

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇਡ਼ੇ ਉੱਗੀਆਂ ਝਾੜੀਆਂ ਨੂੰ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਅਤੇ ਸਾਰੀਆਂ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਉਨ੍ਹਾਂ ਵੱਲੋਂ ਪੰਜਾਬ ਦਾ ਵੱਡੇ ਪੱਧਰ ਤੇ ਵਿਕਾਸ ਕੀਤਾ ਜਾਵੇਗਾ ਇਸ ਦੇ ਨਾਲ ਹੀ ਸਾਰੀਆਂ ਹੀ ਪਾਰਟੀਆਂ ਵੱਲੋਂ ਇੱਕ ਦੂਜੇ ਦੇ ਉੱਪਰ ਇਲਜ਼ਾਮ ਲਗਾਏ ਜਾ ਰਹੇ ਹਨ ਇਸਦੇ ਨਾਲ ਹੀ ਬਹੁਤ ਸਾਰੇ ਵਿਧਾਇਕ ਅਜਿਹੇ ਹਨ ਜਿਨ੍ਹਾਂ ਵੱਲੋਂ ਭਗਵੰਤ ਮਾਨ ਦੇ ਉੱਪਰ ਇਹ ਇਲਜ਼ਾਮ ਲਗਾਏ ਜਾ ਰਹੇ ਹਨ ਕਿ ਉਹ ਸ਼ਰਾਬ ਪੀਂਦੇ ਹਨ ਇਸਦੇ ਨਾਲ ਹੀ ਭਗਵੰਤ ਮਾਨ ਦੇ ਸਮਰਥਕਾਂ ਦੇ ਵੱਲੋਂ ਹੁਣ ਉਨ੍ਹਾਂ ਲੋਕਾਂ ਨੂੰ ਮੂੰਹ ਤੋੜ ਜਵਾਬ ਦਿੱਤਾ ਜਾ ਰਿਹਾ ਹੈ ਜਿਨ੍ਹਾਂ ਦੇ ਵੱਲੋਂ ਉਨ੍ਹਾਂ ਦੇ ਉੱਪਰ ਇਹ ਇਲਜ਼ਾਮ ਲਗਾਇਆ ਜਾ ਰਿਹਾ ਹੈ

ਇਸੇ ਤਰ੍ਹਾਂ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਜ਼ਿਆਦਾ ਵਾਇਰਲ ਹੋ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਦੇ ਸਮਰਥਕਾਂ ਦਾ ਕਹਿਣਾ ਹੈ ਕਿ ਇਨ੍ਹਾਂ ਸਾਰੇ ਹੀ ਵਿਧਾਇਕਾਂ ਦਾ ਡੋਪ ਡੋਪ ਟੈਸਟ ਹੋਣਾ ਚਾਹੀਦਾ ਹੈ ਜਿਸ ਦੇ ਰਾਹੀਂ ਸਭ ਨੂੰ ਪਤਾ ਲੱਗ ਜਾਵੇਗਾ ਕਿ ਕਿਹੜਾ ਮੰਤਰੀ ਸ਼ਰਾਬ ਪੀਂਦਾ ਹੈ ਜਿਹੜਾ ਨਹੀਂ ਪੀਂਦਾ ਇਸਦੇ ਨਾਲ ਹੀ ਬਹੁਤ ਸਾਰੇ ਲੋਕਾਂ ਦਾ ਇਹ ਵੀ ਕਹਿਣਾ ਹੈ ਕਿ ਜੇਕਰ ਭਗਵੰਤ ਮਾਨ ਸ਼ਰਾਬ ਪੀਂਦਾ ਵੀ ਹੈ ਤਾਂ ਇਹ ਕੋਈ ਬਹੁਤੀ ਬੁਰੀ ਗੱਲ ਨਹੀਂ ਹੈ ਕਿਉਂਕਿ ਉਹ ਹਮੇਸ਼ਾਂ ਹੀ ਲੋਕਾਂ ਦੇ ਹੱਕ ਲਈ ਬੋਲਦਾ ਹੈ ਅਤੇ ਲੋਕਾਂ ਦੇ ਹੱਕਾਂ ਲਈ ਲੜਦਾ ਹੈ ਇਸਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਇਨ੍ਹਾਂ ਸਰਕਾਰਾਂ ਨੇ

ਨੌਜਵਾਨਾਂ ਨੂੰ ਚਿੱਟੇ ਉੱਪਰ ਲਗਾ ਦਿੱਤਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਕੋਈ ਨੌਜਵਾਨ ਦੋ ਪੈੱਗ ਲਗਾਉਣਾ ਵੀ ਹੈ ਤਾਂ ਇਸ ਤੇ ਕੋਈ ਬੁਰਾ ਗੱਲ ਨਹੀਂ ਹੈ ਚਿੱਟਾ ਤਾਂ ਲੋਕ ਨੌਜਵਾਨਾਂ ਦੀ ਜ਼ਿੰਦਗੀ ਨੂੰ ਖਾ ਰਿਹਾ ਹੈ ਇਸ ਵੀਡੀਓ ਨੂੰ ਦੇਖਣ ਦਾ ਲੋਕਾਂ ਵੱਲੋਂ ਬਹੁਤ ਸਾਰੇ ਹੋਰ ਵੀ ਬੁਝਾ ਦਿੱਤੇ ਜਾ ਰਹੇ ਹਨ ਅਤੇ ਹਰੇਕ ਵਿਅਕਤੀ ਦੇ ਵੱਲੋਂ ਭਗਵੰਤ ਮਾਨ ਦਾ ਪੱਖ ਲਿਆ ਜਾ ਰਿਹਾ ਹੈ ਅਤੇ ਸਰਕਾਰਾਂ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *