ਕਸ਼ਮੀਰ ਸਿੰਘ ਸੰਘਾ ਦੀ ਨਵੀਂ ਇੰਟਰਵਿਊ ਆਈ ਸਾਹਮਣੇ

Latest Update

ਪਿਛਲੇ ਦਿਨੀਂ ਸੋਸ਼ਲ ਮੀਡੀਅਾ ਤੇ ਘੁੰਮਦਾ ਬਹੁਤ ਜ਼ਿਆਦਾ ਗਰਮਾਇਆ ਹੋਇਆ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਕਸ਼ਮੀਰ ਸਿੰਘ ਸੰਘਾ ਦੋ ਕੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਸਨ ਉਨ੍ਹਾਂ ਦੀ ਇੱਕ ਆਡੀਓ ਸੋਸ਼ਲ ਮੀਡੀਆ ਤੇ ਬਹੁਤ ਜ਼ਿਆਦਾ ਵਾਇਰਲ ਹੋਈ ਹੈ ਜਿਸ ਵਿੱਚ ਕਸ਼ਮੀਰ ਸਿੰਘ ਸੰਘਾ ਇਕ ਲੜਕੀ ਦੇ ਨਾਲ ਗੱਲਬਾਤ ਕਰਦੇ ਹੋਏ ਨਜ਼ਰ ਆਉਂਦੇ ਹਨ ਇਸ ਤੋਂ ਬਾਅਦ ਇੱਕ ਹੋਰ ਵੀਡਿਓ ਵਾਇਰਲ ਹੋਈ ਸੀ ਜਿਸ ਵਿੱਚ ਦੇਖਿਆ ਜਾ ਰਿਹਾ ਸੀ ਕਸ਼ਮੀਰ ਸਿੰਘ ਸੰਘਾ ਦੇ ਵੱਲੋਂ ਫਤਿਹ ਬੁਲਾਈ ਜਾ ਰਹੀ ਸੀ ਜੋ ਕਿ ਗਲਤ ਤਰੀਕੇ ਨਾਲ ਬਣਾਈ ਜਾ ਰਹੀ ਸੀ ਜਿਸ ਤੋਂ ਬਾਅਦ ਲੋਕਾਂ ਦੁਆਰਾ ਇਸ ਵਿਅਕਤੀ ਨੂੰ ਬਹੁਤ ਸਾਰੀਆਂ ਲਾਹਨਤਾਂ ਪਾਈਆਂ ਗਈਆਂ ਸਨ ਇਸ ਤੋਂ ਬਾਅਦ ਹੁਣ ਕਸ਼ਮੀਰ ਸਿੰਘ ਸੰਘਾ ਦੀ ਇੱਕ ਇੰਟਰਵਿਊ ਸਾਹਮਣੇ ਆਏ ਜਿਸ

ਵਿੱਚ ਦੱਸਿਆ ਜਾ ਰਿਹਾ ਹੈ ਕਸ਼ਮੀਰ ਸਿੰਘ ਦਾ ਕਹਿਣਾ ਹੈ ਕਿ ਉਸ ਨੂੰ ਗਲਤ ਤਰੀਕੇ ਨਾਲ ਫਸਾਇਆ ਗਿਆ ਸੀ ਅਤੇ ਇਹ ਸਾਰਾ ਕੁਝ ਉਸ ਨੂੰ ਬਦਨਾਮ ਕਰਨ ਲਈ ਕੀਤਾ ਜਾ ਰਿਹਾ ਸੀ ਇਸ ਦੇ ਨਾਲ ਹੀ ਉਨ੍ਹਾਂ ਨੇ ਬਾਊ ਸ਼ਬਦ ਦਾ ਮਤਲਬ ਦੱਸਿਆ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਮਾਝੇ ਦੇ ਵਸਨੀਕ ਹਨ ਅਤੇ ਮਾਝੇ ਦੇ ਵਿੱਚ ਬਾਊ ਸ਼ਬਦ ਬਹੁਤ ਪਿਆਰ ਨਾਲ ਬੋਲਣ ਦੇ ਲਈ ਵਰਤਿਆ ਜਾਂਦਾ ਹੈ ਇਸ ਤੋਂ ਬਾਅਦ ਉਨ੍ਹਾਂ ਨੇ ਕਈ ਹੋਰ ਗੱਲਾਂ ਵੀ ਕੀਤੀਆਂ ਜੋ ਕਿ ਉਸ ਆਡੀਓ ਰਿਕਾਰਡਿੰਗ ਵਿੱਚ ਸਨ ਅਤੇ ਉਨ੍ਹਾਂ ਨੇ ਸਾਰਾ ਕੁਝ ਸਪਸ਼ਟ ਕੀਤਾ ਕਿ ਕਿਉਂ ਉਨ੍ਹਾਂ ਦੇ ਨਾਲ ਅਜਿਹਾ ਕੁਝ ਕੀਤਾ ਗਿਆ ਹੈ ਇਸ ਖਬਰ ਦੇ ਸਾਹਮਣੇ ਉਕਤ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਨ੍ਹਾਂ ਸਾਰੇ ਹੀ ਪਾਰਟੀਆਂ ਦੁਆਰਾ ਲੋਕਾਂ ਨੂੰ ਬੁੱਧੂ ਬਣਾਇਆ ਜਾਂਦਾ ਹੈ ਕਸ਼ਮੀਰ ਸਿੰਘ ਸੰਘਾ ਵੀ ਲੋਕਾਂ ਨੂੰ ਬੁੱਧੂ ਬਣਾ ਰਿਹਾ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *