ਮੁੱਖ ਮੰਤਰੀ ਚੰਨੀ ਦਾ ਹੈਲੀਕਾਪਟਰ ਰੋਕੇ ਜਾਣ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵੱਡਾ ਬਿਆਨ

Latest Update

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇਡ਼ੇ ਆਉਂਦੀਆਂ ਜਾਰਡਨ ਪੰਜਾਬ ਦੀ ਸਿਆਸਤ ਗਰਮਾ ਦਿੱਤੀ ਜਾਰੀ ਅਤੇ ਸਾਰੀਆਂ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਕਿਹਾ ਜ਼ਾਹਰ ਹੈ ਕਿ ਜੇਕਰ ਕੋਈ ਸਰਕਾਰ ਪੰਜਾਬ ਵਿੱਚ ਆਉਂਦੀਆਂ ਤਾਂ ਉਹਨਾਂ ਦੇ ਵੱਲੋਂ ਪੰਜਾਬ ਦਾ ਵੱਡੇ ਪੱਧਰ ਤੇ ਵਿਕਾਸ ਕੀਤਾ ਜਾਵੇਗਾ ਅਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਇੱਕ ਦੂਜੇ ਤੋਂ ਪ੍ਰਬੰਧ ਕੱਸੇ ਜਾ ਰਹੇ ਹਨ ਇਸ ਦੇ ਨਾਲ ਹੀ ਇੱਕ ਵੱਡੀ ਖ਼ਬਰ ਪ੍ਰਧਾਨਮੰਤਰੀ ਨਰਿੰਦਰ ਮੋਦੀ ਨਾਲ ਗਲੀ ਵਿੱਚ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾਵੇ ਕਿ ਨਰਿੰਦਰ ਮੋਦੀ ਨੇ ਜਲੰਧਰ ਵਿਖੇ ਇਕ ਰੈਲੀ ਕਰਨ ਲਈ ਆਉਣਾ ਸੀ ਅਤੇ ਉਹ ਹੈਲੀਕਾਪਟਰ ਦੇ ਰਾਹੀਂ ਇੱਥੇ ਪਹੁੰਚਣਾ ਵਾਲੇ ਸਨ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਨਰਿੰਦਰ ਮੋਦੀ ਨੇ ਹੁਣ ਚਰਨਜੀਤ ਚੰਨੀ

ਅਤੇ ਰਾਹੁਲ ਗਾਂਧੀ ਤੇ ਤੰਜ ਕੱਸਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਕਿ ਨਰਿੰਦਰ ਮੋਦੀ ਦਾ ਕਹਿਣਾ ਹੈ ਕਿ ਜਦੋਂ ਉਹ ਗੁਜਰਾਤ ਵਿੱਚ ਅਤੇ ਹਿਮਾਚਲ ਵਿੱਚ ਰੈਲੀ ਕਰਨ ਦੇ ਲਈ ਗਏ ਸਨ ਤਾਂ ਉਥੇ ਕਾਂਗਰਸ ਦੇ ਵੱਲੋਂ ਉਨ੍ਹਾਂ ਦੇ ਹੈਲੀਕਾਪਟਰ ਨੂੰ ਰੋਕਿਆ ਗਿਆ ਸੀ ਜਿਸ ਦੇ ਕਾਨੂੰਨ ਨੂੰ ਪਠਾਨਕੋਟ ਦੇ ਵਿੱਚ ਵੀ ਦੋ ਰੈਲੀਆਂ ਨੂੰ ਰੱਦ ਕਰਨਾ ਪਿਆ ਇਸ ਦੇ ਨਾਲ ਹੀ ਉਨ੍ਹਾਂ ਜਦੋਂ ਚਰਨਜੀਤ ਚੰਨੀ ਰਾਹੁਲ ਗਾਂਧੀ ਦੇ ਕੋਲ ਪਹੁੰਚਣਾ ਵਾਲੇ ਸਨ ਤਾਂ ਉਨ੍ਹਾਂ ਦੇ ਹੈਲੀਕਾਪਟਰ ਨੂੰ ਵੀ ਰੋਕਿਆ ਗਿਆ ਹੈ ਤਾਂ ਨਰਿੰਦਰ ਮੋਦੀ ਦਾ ਕਹਿਣਾ ਹੈ ਕਿ ਹੁਣ ਜਦੋਂ ਇਨ੍ਹਾਂ ਦੇ ਨਾਲ ਆਪਣੇ ਨਾਲ ਅਜਿਹਾ

ਹੁੰਦਾ ਹੈ ਤਾਂ ਇਨ੍ਹਾਂ ਨੂੰ ਮਹਿਸੂਸ ਹੋਇਆ ਹੋਵੇਗਾ ਕਿ ਜਦੋਂ ਕਿਸੇ ਵਿਅਕਤੀ ਨੂੰ ਇਸ ਤਰੀਕੇ ਨਾਲ ਰੋਕਿਆ ਜਾਂਦਾ ਹੈ ਤਾਂ ਕਿਹੋ ਜਿਹਾ ਮਹਿਸੂਸ ਹੁੰਦਾ ਹੈ ਇਸਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਦੂਜੀਆਂ ਪਾਰਟੀਆਂ ਨੂੰ ਪਰੇਸ਼ਾਨ ਕਰਨਾ ਕਾਂਗਰਸ ਦੀ ਪੁਰਾਣੀ ਆਦਤ ਰਹੀ ਹੈ ਇਸ ਬਾਰੇ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸਦੇ ਨਾਲ ਹੀ ਲੋਕਾਂ ਦੇ ਵੱਲੋਂ ਨਰਿੰਦਰ ਮੋਦੀ ਅਤੇ ਕਾਂਗਰਸ ਨੂੰ ਲਾਹਨਤਾਂ ਵੀ ਪਾਈਆਂ ਜਾਂਦੀਆਂ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *