ਨਵਜੋਤ ਸਿੰਘ ਸਿੱਧੂ ਨੇ ਕਰ ਦਿੱਤਾ ਵੱਡਾ ਐਲਾਨ

Latest Update

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਪੰਜਾਬ ਦੀ ਸਿਆਸਤ ਅਗਲਾ ਮੋਦੀ ਜਾਰੀ ਅਤੇ ਸਾਰੀਆਂ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਸਾਰੀਆਂ ਪਾਰਟੀਆਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਉਨ੍ਹਾਂ ਵੱਲੋਂ ਪੰਜਾਬ ਦਾ ਵੱਡੇ ਪੱਧਰ ਤੇ ਵਿਕਾਸ ਕੀਤਾ ਜਾਵੇਗਾ ਇਸ ਦੇ ਨਾਲ ਹੀ ਸਾਰੀਆਂ ਪਾਰਟੀਆਂ ਦੇ ਵੱਲੋਂ ਇੱਕ ਦੂਜੇ ਉੱਪਰ ਤੰਜ ਕੱਸੇ ਜਾ ਰਹੇ ਹਨ ਇਸਦੇ ਨਾਲ ਹੀ ਹੁਣ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਹੁਸ਼ਿਆਰਪੁਰ ਵਿਖੇ ਇਕ ਰੈਲੀ ਕੀਤੀ ਜਾ ਰਹੀ ਸੀ ਜਿਸਦੇ ਵਿਚ ਉਨ੍ਹਾਂ ਨੇ ਆਮ ਆਦਮੀ ਪਾਰਟੀ ਨੂੰ ਕਰੜੇ ਹੱਥੀਂ ਲਿਆ ਹੈ ਜਿਸ ਵਿੱਚ ਉਨ੍ਹਾਂ ਦਾ ਕਹਿਣਾ ਹੈ ਕਿ ਕੇਜਰੀਵਾਲ ਦੇ ਵੱਲੋਂ ਅਠਾਰਾਂ ਸਾਲ ਤੋਂ ਉੱਪਰ ਦੀਆਂ

ਸਾਰੀਆਂ ਔਰਤਾਂ ਦੇ ਲਈ ਇੱਕ ਇੱਕ ਹਜ਼ਾਰ ਰੁਪਏ ਦਾ ਐਲਾਨ ਕੀਤਾ ਗਿਆ ਹੈ ਇਸ ਤੋਂ ਬਾਅਦ ਉਨ੍ਹਾਂ ਕਹਿਣਾ ਹੈ ਕਿ ਸੋਲ਼ਾਂ ਅਤੇ ਸਤਾਰਾਂ ਸਾਲ ਦੀਆਂ ਔਰਤਾਂ ਦੇ ਲਈ ਕਿਉਂ ਨਹੀਂ ਕੀਤਾ ਗਿਆ ਉਨ੍ਹਾਂ ਦਾ ਕਹਿਣਾ ਹੈ ਕਿ ਅਠਾਰਾਂ ਸਾਲ ਤੋਂ ਉਪਰ ਦੀਆਂ ਸਾਰੀਆਂ ਹੀ ਔਰਤਾਂ ਦਾ ਵੋਟ ਬਣੀ ਹੁੰਦੀ ਹੈ ਇਸ ਲਈ ਕੇਜਰੀਵਾਲ ਵੱਲੋਂ ਇਹ ਐਲਾਨ ਕੀਤਾ ਗਿਆ ਇਸਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਕੇਜਰੀਵਾਲ ਹਮੇਸ਼ਾ ਹੀ ਲੋਕਾਂ ਦੇ ਨਾਲ ਝੂਠੇ ਵਾਅਦੇ ਕਰਦਾ ਹੈ ਅਰੁਣਾ ਦੇ ਵੱਲੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਜਾਵੇਗਾ ਇਸ ਖ਼ਬਰ ਦੇ ਸਾਹਮਣੇ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ

ਦਿੱਤੇ ਜਾਣ ਅਤੇ ਲੋਕਾਂ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਹੀ ਲਾਹਨਤਾਂ ਪਾਈਆਂ ਜਾ ਰਹੀਆਂ ਕਿਉਂਕਿ ਲੋਕਾਂ ਦਾ ਕਹਿਣਾ ਹੈ ਕਿ ਕਾਂਗਰਸ ਸਰਕਾਰ ਵੀ ਅਜਿਹੀ ਸਰਕਾਰ ਹੈ ਜਿਸਦੇ ਵੱਲੋਂ ਲੋਕਾਂ ਨਾਲ ਝੂਠੇ ਵਾਅਦੇ ਕੀਤੇ ਜਾਂਦੇ ਹਨ ਅਤੇ ਉਨ੍ਹਾਂ ਦੇ ਵੱਲੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਜਾਂਦਾ ਇਸ ਖਬਰ ਦੇ ਸਾਹਮਣੇ ਔਰਤ ਵੱਲੋਂ ਕੰਵਲ ਹੋਰੀਂ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *