ਵਿਦੇਸ਼ ਦੇ ਵਿੱਚ ਪੰਜਾਬੀਆਂ ਨੇ ਮਚਾਇਆ ਕਹਿਰ

Latest Update

ਅਕਸਰ ਹੀ ਬਹੁਤ ਸਾਰੇ ਪੰਜਾਬੀ ਜਿਹੇ ਹੁੰਦੇ ਹਨ ਜਿਨ੍ਹਾਂ ਦਾ ਇੱਕ ਸੁਪਨਾ ਹੁੰਦਾ ਹੈ ਕਿ ਉਹ ਬਹੁਤ ਸਾਰੀ ਮਿਹਨਤ ਕਰਕੇ ਅਤੇ ਵਿਦੇਸ਼ਾਂ ਵਿੱਚ ਜਾ ਕੇ ਆਪਣੇ ਨਾਮ ਚਮਕਾਉਣਾ ਚਾਹੁੰਦੇ ਹਨ ਅਤੇ ਆਪਣੇ ਜੀਵਨ ਨੂੰ ਸਹੀ ਤਰੀਕੇ ਨਾਲ ਜਿਊਣਾ ਚਾਹੁੰਦੇ ਹਨ ਭਾਰਤ ਲਈ ਬਹੁਤ ਸਾਰੇ ਪੰਜਾਬ ਦੇ ਨੌਜਵਾਨ ਅਜਿਹੇ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਬਹੁਤ ਸਾਰਾ ਪੜ੍ਹਾਈ ਕਰਨ ਤੋਂ ਬਾਅਦ ਵਿਦੇਸ਼ਾਂ ਵਿਚ ਜਾਇਆ ਜਾਂਦਾ ਹੈ ਉੱਥੇ ਜਾ ਕੇ ਬਹੁਤ ਸਾਰੀ ਮਿਹਨਤ ਕੀਤਿਆਂ ਦੀਆਂ ਜਿਸ ਤੋਂ ਬਾਅਦ ਉਸ ਨੇ ਉਨ੍ਹਾਂ ਦਾ ਵੀ ਨਾਮ ਰੌਸ਼ਨ ਹੁੰਦਾ ਹੈ ਉਸ ਦੇ ਨਾਲ ਨਾਲ ਭਾਰਤ ਦਾ ਨਾਂ ਵੀ ਰੌਸ਼ਨ ਹੁੰਦਾ ਹੈ ਇਸਦੇ ਨਾਲ ਹੀ ਬਹੁਤ ਸਾਰੇ ਨੌਜਵਾਨ ਵਿਦੇਸ਼ਾਂ ਵਿੱਚ ਜਾ ਕੇ ਕਈ ਵਾਰ ਅਜਿਹੇ ਕਾਰਨਾਮੇ ਕਰ ਦਿੰਦੇ ਹਨ ਜਿਸਦੇ ਨਾਲ ਕਿ ਸਾਡੇ ਦੇਸ਼ ਦਾ ਸਿਰ ਸ਼ਰਮ ਨਾਲ ਝੁਕ ਜਾਂਦਾ ਅਜਿਹਾ ਹੀ ਮਾਮਲਾ ਇਟਲੀ ਤੋਂ ਸਾਹਮਣੇ

ਆ ਰਿਹਾ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਇਕ ਫੈਕਟਰੀ ਵਿਚ ਕੰਮ ਕਰਨ ਵਾਲੇ ਤਿੰਨ ਭਾਰਤੀ ਨੌਜਵਾਨਾਂ ਦੇ ਵਿੱਚ ਲੜਾਈ ਹੋ ਗਈ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਤਿੰਨਾਂ ਨੌਜਵਾਨਾਂ ਵਿਚੋਂ ਦੋ ਸਕੇ ਭਰਾ ਸਨ ਅਤੇ ਉਨ੍ਹਾਂ ਦੇ ਦੋਵੇਂ ਸਕੇ ਭਰਾਵਾਂ ਦੇ ਵੱਲੋਂ ਇਕ ਨੌਜਵਾਨ ਜਿਸ ਦੀ ਉਮਰ ਅਠੱਤੀ ਸਾਲ ਦੱਸੀ ਜਾ ਰਹੀ ਹੈ ਦੇ ਉਪਰ ਰਾਡ ਨਾਲ ਹਮਲਾ ਕਰ ਦਿੱਤਾ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਇਸ ਨੌਜਵਾਨ ਦੀ ਉਸ ਸਮੇਂ ਹੀ ਮੌਤ ਹੋ ਗਈ ਅਤੇ ਹੁਣ ਇਨ੍ਹਾਂ ਦੋਵੇਂ ਭਰਾਵਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਪੁਲੀਸ ਦਾ ਕਹਿਣਾ ਹੈ ਕਿ ਇਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ ਇਸ ਦੇ ਨਾਲ ਹੀ ਲੋਕਾਂ ਦੇ ਵੱਲੋਂ ਇਨ੍ਹਾਂ ਦੋਵੇਂ ਨੌਜਵਾਨ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਜਿਨ੍ਹਾਂ ਨੇ ਆਪਣੇ ਹੀ ਦੇਸ਼ ਦੇ ਨੌਜਵਾਨ ਨੂੰ ਮੌ ਤ ਦੇ ਘਾਟ ਉਤਾਰ ਦਿੱਤਾ ਹੈ ਇਹ ਖ਼ਬਰ ਦੇ ਸਾਹਮਣੇ ਉਕਤ ਵੱਲੋਂ ਕੰਵਲ ਹੋਰੀਂ ਬਹੁਤ ਸਾਰੇ ਵਿਚਾਰ ਤੇ ਆਰੰਭ ਤੁਸੀਂ ਆਪਣੇ ਬਾਜ਼ਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *