ਦੀਪ ਸਿੱਧੂ ਦੀ ਵਿਦੇਸ਼ੀ ਦੋਸਤ ਨੇ ਦਿੱਤੀ ਇਹ ਵੱਡੀ ਜਾਣਕਾਰੀ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਦੁਨੀਆਂ ਦੀਆਂ ਨਜ਼ਰਾਂ ਵਿੱਚ ਬਹੁਤ ਸਾਰੇ ਸੜਕ ਹਾਦਸੇ ਵਾਪਰ ਜਾਂਦੇ ਹਨ ਪਰ ਜੇਕਰ ਇਹ ਸੜਕ ਹਾਦਸੇ ਕਿਸੇ ਅਜਿਹੀ ਹਸਤੀ ਦੇ ਨਾਲ ਹੋ ਜਾਣ ਜਿੱਥੋਂ ਤਕ ਕੇ ਆਪਣੀ ਕੌਮ ਦੇ ਲਈ ਜਾਂ ਆਪਣੇ ਪੰਜਾਬ ਦੇ ਲਈ ਬਹੁਤ ਵੱਡੇ ਕੰਮ ਕੀਤੇ ਹਨ ਇਸ ਦੇ ਨਾਲ ਲੋਕਾਂ ਦੇ ਵਿੱਚ ਬਹੁਤ ਜ਼ਿਆਦਾ ਦੁੱਖ ਦੀ ਲਹਿਰ ਫੈਲ ਜਾਂਦੀ ਅਜਿਹਾ ਹੀ ਮਾਮਲਾ ਦੀਪ ਸਿੱਧੂ ਨਾਲ ਜੁੜਿਆ ਸਾਹਮਣੇ ਅਾ ਰਿਹਾ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਦੀਪ ਸਿੱਧੂ ਜੋ ਕਿ ਪੰਜਾਬੀ ਇੰਡਸਟਰੀ ਦਾ ਇੱਕ ਬਹੁਤ ਹੀ ਮਹਾਨ ਅਦਾਕਾਰ ਸੀ ਇਸ ਦੇ ਨਾਲ ਨਾਲ ਦਿਵਸ ਤੇ ਇਕ ਬਹੁਤ ਹੀ ਵਧੀਆ ਵਿਅਕਤੀ ਸੀ ਜਿਸਦੇ ਜਿਸਦੇ ਵੱਲੋਂ ਆਪਣੇ ਕੌਮ ਦੇ ਲਈ ਲੜਾਈ ਲੜੀ ਜਾ ਰਹੀ ਸੀ ਅਤੇ ਉਨ੍ਹਾਂ ਨੇ ਕਿਸਾਨੀ ਅੰਦੋਲਨ ਦੇ ਵਿੱਚ ਵੀ ਕੰਮ ਅਹਿਮ

ਭੂਮਿਕਾ ਨਿਭਾਈ ਸੀ ਇਸ ਦੇ ਨਾਲ ਹੀ ਹੁਣ ਇਕ ਵੱਡੀ ਖਬਰ ਸਾਹਮਣੇ ਆਈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਦੀਪ ਸਿੱਧੂ ਜਦੋਂ ਆਪਣੀ ਇਕ ਮਹਿਲਾ ਦੋਸਤ ਦੇ ਨਾਲ ਜਾ ਰਿਹਾ ਸੀ ਤਾਂ ਰਸਤੇ ਵਿੱਚ ਉਸ ਦਾ ਇੱਕ ਗੱਡੀ ਦੇ ਨਾਲ ਐਕਸੀਡੈਂਟ ਹੋ ਗਿਆ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਸ ਮੌਕੇ ਉੱਪਰੀ ਉਸਦੀ ਮੌਤ ਹੋ ਗਈ ਇਸ ਖ਼ਬਰ ਦੇ ਸੋਸ਼ਲ ਮੀਡੀਆ ਤੇ ਸਾਹਮਣੇ ਆਉਣ ਤੋਂ ਬਾਅਦ ਸਾਰੇ ਹੀ ਦੇਸ਼ ਅਤੇ ਵਿਦੇਸ਼ਾਂ ਦੇ ਵਿਚ ਸੋਗ ਦੀ ਲਹਿਰ ਫੈਲ ਗਈ ਅਤੇ ਸਾਰੇ ਹੀ ਲੋਕਾਂ ਦੇ ਵੱਲੋਂ ਉਸ ਦੀ

ਮੌਤ ਤੇ ਗਹਿਰਾ ਦੁੱਖ ਪ੍ਰਗਟ ਕੀਤਾ ਜਾ ਰਿਹਾ ਅਤੇ ਬਹੁਤ ਲੋਕਾਂ ਦਾ ਕਹਿਣਾ ਹੈ ਕਿ ਉਸ ਦੇ ਨਾਲ ਜਾਣਬੁੱਝ ਕੇ ਕਿਸੇ ਵੱਲੋਂ ਕਿਸੇ ਵੱਲੋਂ ਇਹ ਸਾਰਾ ਕੁਝ ਕਰਵਾਇਆ ਗਿਆ ਹੈ ਇਸਦੇ ਨਾਲ ਹੀ ਹੁਣ ਇਹ ਬਾਰੇ ਕੁਝ ਕਿਹਾ ਨਹੀਂ ਜਾ ਸਕਦਾ ਕੀ ਇਹ ਸੱਚਮੁੱਚ ਹੀ ਐਕਸੀਡੈਂਟ ਸੀ ਜਾਂ ਕਿਸੇ ਦੁਆਰਾ ਕੁਝ ਕਰਵਾਇਆ ਗਿਆ ਹੈ ਇਸ ਬਾਰੇ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *