ਹੁਣ ਇਨ੍ਹਾਂ ਜ਼ਿਆਦਾ ਮਹਿੰਗਾ ਹੋ ਜਾਵੇਗਾ ਪੈਟਰੋਲ

ਜਿਵੇਂ ਹੀ ਚੋਣਾਂ ਦਾ ਖਾਤਮਾ ਹੋਣ ਜਾ ਰਿਹਾ ਹੈ ਉਸਦੇ ਨਾਲ ਹੀ ਲੋਕਾਂ ਦੇ ਲਈ ਬੜੀਆਂ ਮਾੜੀਆਂ ਖ਼ਬਰਾਂ ਸਾਹਮਣੇ ਆਈਆਂ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਜਦੋਂ ਹੀ ਇਹ ਵਿਧਾਨ ਸਭਾ ਚੋਣਾਂ ਹੋ ਜਾਣਗੀਆਂ ਉਸ ਤੋਂ ਬਾਅਦ ਸਰਕਾਰਾਂ ਦੇ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਜਾਵੇਗਾ ਦੱਸਿਆ ਜਾ ਰਿਹਾ ਹੈ ਕਿ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਪਰ ਸਰਕਾਰਾਂ ਦੇ ਵੱਲੋਂ ਭਾਰਤ ਦੇ ਵਿੱਚ ਹਾਲੇ ਤੱਕ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਨਹੀਂ ਕੀਤਾ ਗਿਆ ਹੈ ਜਿਸਦੇ ਕਾਰਨ ਪੈਟਰੋਲ ਪੰਪ ਮਾਲਕਾਂ ਨੂੰ ਪੰਜ ਤੋਂ ਛੇ ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਘਾਟਾ ਪੈ ਰਿਹਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਜਦੋਂ ਇਹ ਚੋਣਾਂ ਹੋ ਜਾਣਗੀਆਂ ਤਾਂ ਸਰਕਾਰ

ਦੇ ਵੱਲੋਂ ਇਨ੍ਹਾਂ ਚੋਣਾਂ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਜਾਵੇਗਾ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ ਅਤੇ ਸਾਰੇ ਲੋਕਾਂ ਦੇ ਵੱਲੋਂ ਇਸ ਉਪਰ ਆਪਣੀ ਚਿੰਤਾ ਪ੍ਰਗਟ ਕੀਤੀ ਜਾ ਰਹੀ ਅਤੇ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਰੀ ਰਾਜਨੀਤਕ ਸਟੰਟ ਹੋ ਰਹੇ ਹਨ ਲੋਕਾਂ ਦੇ ਵੱਲੋਂ ਇਸ ਦਾ ਵਿਰੋਧ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਆਏ ਸਾਲ ਬਹੁਤ ਸਾਰੀਆਂ ਕੀਮਤਾਂ ਵਧ ਜਾਂਦੀਆਂ ਹਨ ਜਿਸਦੇ ਕਾਰਨ ਲੋਕਾਂ ਦੀ ਆਰਥਿਕ ਸਥਿਤੀ ਕਮਜ਼ੋਰ ਹੋ ਜਾਂਦੀ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *