ਸਿੱਧੂ ਮੂਸੇਵਾਲੇ ਨੇ ਆਮ ਆਦਮੀ ਪਾਰਟੀ ਬਾਰੇ ਕਹੀ ਵੱਡੀ ਗੱਲ

Latest Update

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇਡ਼ੇ ਆਉਂਦੀਆਂ ਕਾਰਨ ਪੰਜਾਬ ਦੀ ਸਿਆਸਤ ਕਰਵਾਉਂਦੀ ਜਾਰੀ ਅਤੇ ਸਾਰੀਆਂ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾਣ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਪੰਜਾਬ ਚਾਹੁੰਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਪੰਜਾਬ ਦਾ ਵੱਡੇ ਪੱਧਰ ਤੇ ਵਿਕਾਸ ਕੀਤਾ ਜਾਵੇਗਾ ਇਸ ਦੇ ਨਾਲ ਹੀ ਸਾਰੀਆਂ ਪਾਰਟੀਆਂ ਦੇ ਵੱਲੋਂ ਇੱਕ ਦੂਜੇ ਉੱਪਰ ਤੰਜ ਵੀ ਕਸੇ ਜਾ ਰਹੇ ਹਨ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਮਸ਼ਹੂਰ ਸਿੰਗਰ ਸਿੱਧੂ ਮੂਸੇਵਾਲਾ ਦੇ ਵੱਲੋਂ ਮਾਨਸਾ ਦੇ ਮੰਡੀ ਦੇ ਵਿੱਚ ਇੱਕ ਰੈਲੀ ਨੂੰ ਸੰਬੋਧਨ ਕੀਤਾ ਜਾ ਰਿਹਾ ਜਿਸ ਵਿੱਚ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਵੀਹ ਪੰਜਾਬ ਦੇ ਵਿੱਚ ਬਦਲਾਅ ਆਉਂਦੇ ਹਨ ਪਰ ਉਨ੍ਹਾਂ ਦਾ ਕਹਿਣਾ ਹੈ ਕਿ ਇਹ ਬਦਲਾਅ ਇਸ ਤਰ੍ਹਾਂ ਨਹੀਂ ਆ

ਸਕਦਾ ਜਿਸ ਤਰ੍ਹਾਂ ਦੇ ਨਾਲ ਲੋਕ ਕਹਿੰਦੇ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਕਾਂਗਰਸ ਇਕ ਬਹੁਤ ਹੀ ਚੰਗੀ ਪਾਰਟੀ ਹੈ ਪਰ ਜਿਸ ਹਿਸਾਬ ਨਾਲ ਲੋਕ ਕਹਿੰਦੇ ਹਨ ਕਿ ਆਮ ਆਦਮੀ ਪਾਰਟੀ ਨੂੰ ਲਿਆ ਕੇ ਉਹ ਬਦਲ ਲਿਆ ਸਕਦੇ ਹਨ ਤਾਂ ਇਹ ਬਦਲਾਅ ਚੰਗਾ ਨਹੀਂ ਸਿੱਧੂ ਮੂਸੇਵਾਲਾ ਦਾ ਕਹਿਣਾ ਹੈ ਕਿ ਚੰਗੀਆਂ ਪਾਰਟੀਆਂ ਨੂੰ ਛੱਡ ਕੇ ਤੁਸੀਂ ਮਾਡ਼ੀਆਂ ਪਾਰਟੀਆਂ ਨੂੰ ਚੁਣ ਰਹੇ ਹੋ ਇਹ ਚੰਗੀ ਗੱਲ ਨਹੀਂ ਹੈ ਇਸ ਗੱਲ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਦਾ ਕਹਿਣਾ ਹੈ ਕਿ ਸਿੱਧੂ ਮੂਸੇ ਵਾਲਾ ਸਿਰਫ਼ ਇੱਕ ਸਿਆਸਤੀ ਰੋਟੀਆਂ ਸੇਕ ਰਿਹਾ ਹੈ ਅਤੇ ਉਸ ਨੂੰ ਜਾਂ ਰਾਜਨੀਤੀ ਬਾਰੇ ਕੋਈ ਜਾਣਕਾਰੀ ਨਹੀਂ ਹੈ ਉਹ ਸਿਰਫ਼ ਆਪਣੇ ਬਚਾਅ ਦੇ ਲਈ ਕਾਂਗਰਸ ਪਾਰਟੀ ਵਿੱਚ ਗਿਆ ਸੀ ਜਿਸ ਦੇ ਕਾਰਨ ਉਸ ਵੱਲੋਂ ਅਜਿਹੇ ਬਿਆਨ ਦਿੱਤੇ ਜਾ ਰਹੇ ਹਨ ਤੁਸੀਂ ਵੀ ਇਸ ਮਾਮਲੇ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *