ਲੰਬੀ ਵਿੱਚ ਪ੍ਰਕਾਸ਼ ਸਿੰਘ ਬਾਦਲ ਨੇ ਦੱਸੀ ਆਪਣੇ ਦਿਲ ਦੀ ਗੱਲ

Latest Update

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇਡ਼ੇ ਹੋਣ ਕਾਰਨ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਅਤੇ ਸਾਰੀਆਂ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਉਨ੍ਹਾਂ ਵੱਲੋਂ ਪੰਜਾਬ ਦਾ ਵੱਡੇ ਪੱਧਰ ਉਪਰ ਕੰਮ ਕੀਤਾ ਜਾਵੇਗਾ ਇਸ ਦੇ ਨਾਲ ਹੀ ਸਾਰੀਆਂ ਪਾਰਟੀਆਂ ਦੇ ਭਾਰਤ ਵੱਲੋਂ ਇੱਕ ਦੂਜੇ ਤੋਂ ਪਰਤਾਂ ਚ ਫਸੀਆਂ ਰਹਿਣ ਇਸ ਦੇ ਨਾਲ ਹੀ ਇਕ ਵੱਡੀ ਖਬਰ ਸਾਹਮਣੇ ਆਈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਜੋ ਕਿ ਲੰਬੀ ਤੋਂ ਆਪਣੀ ਚੋਣ ਲੜ ਰਹੇ ਹਨ ਉਨ੍ਹਾਂ ਦੇ ਵੱਲ ਇਕ ਵੱਡਾ ਬਿਆਨ ਜਾਰੀ ਕੀਤਾ ਗਿਆ ਜਿਸ ਵਿਚ ਦੱਸਿਆ ਜਾ ਰਿਹਾ ਹੈ ਕੀ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਕੋਈ ਵੀ ਮਨ ਨਹੀਂ ਸੀ ਕਿ ਉਹ ਲੰਬੀ ਤੋਂ ਚੋਣ ਲੜਨ ਪਰ ਉਨ੍ਹਾਂ ਦਾ ਕਹਿਣਾ ਹੈ

ਕਿ ਉਨ੍ਹਾਂ ਨੂੰ ਲੰਬੀ ਦੇ ਲੋਕਾਂ ਵੱਲੋਂ ਦਿੱਤੇ ਗਏ ਪਿਆਰ ਅਤੇ ਉਨ੍ਹਾਂ ਦੀ ਮੰਗ ਦੇ ਉੱਪਰ ਹੀ ਉਹ ਚੋਣ ਲੜਨ ਦੇ ਲਈ ਆਏ ਹਨ ਇਸ ਖ਼ਬਰ ਦੇ ਸ਼ਾਵਨਵਾਦ ਵੱਲੋਂ ਕੰਵਲ ਵੱਖ ਵੱਖ ਵਿਚਾਰ ਤੇ ਅਰੁਣ ਬਹੁਤ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਰਾ ਕੁਝ ਉਨ੍ਹਾਂ ਦੇ ਵੱਲੋਂ ਰਾਜਨੀਤੀ ਕੀਤੀ ਜਾ ਰਹੀ ਅਤੇ ਉਹ ਲੋਕਾਂ ਦੇ ਦਿਲਾਂ ਵਿੱਚ ਆਪਣੀ ਜਗ੍ਹਾ ਬਣਾਉਣਾ ਚਾਹੁੰਦੇ ਹਨ ਇਸ ਲਈ ਉਨ੍ਹਾਂ ਦੇ ਵੱਲੋਂ ਅਜਿਹੇ ਬਿਆਨ ਦਿੱਤੇ ਜਾ ਰਹੇ ਹਨ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *