ਹੁਣੇ ਹੁਣੇ ਇਸ ਮਹਾਨ ਹਸਤੀ ਦਾ ਹੋਇਆ ਦੇਹਾਂਤ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਜਿਵੇਂ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਹਰ ਕੋਈ ਹੈਰਾਨ ਜ਼ਿਆਦਾ ਹੋਵੇ ਕਿਸੇ ਨੇ ਕਦੇ ਸੋਚਿਆ ਨਹੀਂ ਹੁੰਦਾ ਕਿ ਅਜਿਹੀ ਖਬਰ ਉਹਨਾਂ ਨੂੰ ਸੁਣਨ ਨੂੰ ਮਿਲੇਗੀ ਅਜਿਹੀ ਹੀ ਖ਼ਬਰ ਜਦੋਂ ਦੀਪ ਸਿੱਧੂ ਦਾ ਦੇਹਾਂਤ ਹੋਇਆ ਤਾਂ ਜਦੋਂ ਸੋਸ਼ਲ ਮੀਡੀਆ ਤੇ ਇਹ ਖ਼ਬਰ ਹੋਈ ਤਾਂ ਸਾਰੇ ਹੀ ਲੋਕ ਹੈਰਾਨ ਹੋ ਗਏ ਕਿਸੇ ਨੂੰ ਇਹ ਯਕੀਨ ਨਹੀਂ ਹੋ ਰਿਹਾ ਸੀ ਕਿ ਦੀਪ ਸਿੱਧੂ ਦਾ ਸੱਚਮੁੱਚ ਹੀ ਦੇਹਾਂਤ ਹੋ ਗਿਆ ਹੈ ਇਸ ਤੋਂ ਬਾਅਦ ਇੱਕ ਹੋਰ ਵੱਡੀ ਖ਼ਬਰ ਬੌਲੀਵੁੱਡ ਦੇ ਨਾਲ ਜੁੜੀ ਹੋਈ ਸਾਹਮਣੇ ਅਰੇ ਜਿੱਤੇ ਗਏ ਦੱਸਿਆ ਜਾ ਰਿਹਾ ਹੈ ਕਿ ਬੌਲੀਵੁੱਡ ਦੇ ਵਿਚ ਇਕ ਹੋਰ ਸੋਗ ਦੀ ਲਹਿਰ ਦੌੜ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਬੌਲੀਵੁੱਡ ਨੂੰ ਬਹੁਤ ਹੀ ਮਸ਼ਹੂਰ ਸੰਗੀਤ ਦੇਣ ਵਾਲੇ ਬੱਪੀ ਲਹਿਰੀ ਦਾ ਦੇਹਾਂਤ ਹੋ ਗਿਆ ਹੈ ਜਿਸ ਦੀ ਖਬਰ ਆਉਣ ਤੋਂ

ਬਾਅਦ ਸਾਰੇ ਹੀ ਬੌਲੀਵੁੱਡ ਦੇ ਵਿੱਚ ਸੋਗ ਦੀ ਲਹਿਰ ਹੈ ਅਤੇ ਸਾਰੇ ਲੋਕਾਂ ਦੇ ਵਲੋਂ ਆਪਣੇ ਆਪਣੇ ਤਰੀਕੇ ਦੇ ਨਾਲ ਉਨ੍ਹਾਂ ਦੀ ਮੌਤ ਦੇ ਸੋਗ ਪ੍ਰਗਟ ਕੀਤਾ ਜਾ ਰਿਹਾ ਅਤੇ ਸਾਰੇ ਹੀ ਲੋਕਾਂ ਦਾ ਕਹਿਣਾ ਹੈ ਕਿ ਉਹ ਬਹੁਤ ਹੀ ਵਧੀਆ ਮਿਊਜ਼ਿਕ ਡਾਇਰੈਕਟਰ ਸਨ ਉਨ੍ਹਾਂ ਦੇ ਵੱਲੋਂ ਬਹੁਤ ਸਾਰੇ ਗੀਤ ਰਿਕਾਰਡ ਕੀਤੇ ਗਏ ਸਨ ਅਤੇ ਇਸ ਖਬਰ ਦੇ ਸਾਹਮਣੇ ਆਉਣ ਤੇ ਲੋਕਾਂ ਵੱਲੋਂ ਹੋਰ ਬਹੁਤ ਸਾਰੇ ਬਾਜ਼ਾਰ ਅਤੇ ਯਾਰਨ ਬਹੁਤ ਸਾਰੀਆਂ ਮਸ਼ਹੂਰ ਹਸਤੀਆਂ ਵੱਲੋਂ ਟਵਿੱਟਰ ਤੇ ਵੀ ਇਨ੍ਹਾਂ ਦੀ ਮੌਤ ਦੇ ਲਈ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *