ਡੇਰਾ ਰਾਧਾਸਵਾਮੀ ਬਾਰੇ ਆਈ ਇਹ ਵੱਡੀ ਖਬਰ ਸਾਹਮਣੇ

Latest Update

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇਡ਼ੇ ਆਉਂਦੀਆਂ ਕਾਰਨ ਪੰਜਾਬ ਦੀ ਸਿਆਸਤ ਕਰਵਾਉਂਦੀ ਜਾਰੀ ਅਤੇ ਸਾਰੀਆਂ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾਣ ਅਤੇ ਉਨ੍ਹਾ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਦੋਹਾਂ ਦੇ ਵੱਲੋਂ ਵੱਡੇ ਪੱਧਰ ਤੇ ਉੱਪਰ ਪੰਜਾਬ ਦਾ ਕੰਮ ਕੀਤਾ ਜਾਵੇਗਾ ਇਸ ਦੇ ਨਾਲ ਹੀ ਸਾਰੀਆਂ ਪਾਰਟੀਆਂ ਵੱਲੋਂ ਇੱਕ ਦੂਜੇ ਉੱਪਰ ਤੋਹਮਤਾਂ ਵੀ ਲਗਾਈਆਂ ਜਾ ਰਹੀਆਂ ਹਨ ਇਸਦੇ ਨਾਲ ਹੀ ਸਾਰੀਆਂ ਹੀ ਪਾਰਟੀਆਂ ਵੱਲੋਂ ਜ਼ੋਰ ਲਗਾਇਆ ਜਾ ਰਿਹਾ ਹੈ ਕਿ ਕਿਸੇ ਨਾ ਕਿਸੇ ਤਰੀਕੇ ਦੇ ਨਾਲ ਉਹ ਆਪਣੀ ਜਿੱਤ ਪ੍ਰਾਪਤ ਕਰ ਸਕਣ ਇਸ ਦੇ ਲਈ ਸਾਰੀਆਂ ਹੀ ਪਾਰਟੀਆਂ ਵੱਲੋਂ ਡੇਰਿਆਂ ਦਾ ਰੁਖ ਕੀਤਾ ਜਾ ਰਿਹਾ ਹੈ ਪਹਿਲਾਂ ਅਕਾਲੀ ਦਲ ਅਤੇ ਫਿਰ ਕਾਂਗਰਸ ਪਾਰਟੀ ਨੇ ਡੇਰਾ ਬਿਆਸ ਵਿੱਚ ਜਾ ਕੇ ਆਪਣੀ

ਗੱਲਬਾਤ ਕੀਤੀ ਹੈ ਇਸ ਤੋਂ ਬਾਅਦ ਹੁਣ ਇਕ ਵੱਡੀ ਖਬਰ ਸਾਹਮਣੇ ਆਈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਡੇਰਾ ਬਿਆਸ ਦੇ ਮੁਖੀ ਗੁਰ ਬਾਬਾ ਗੁਰਿੰਦਰ ਸਿੰਘ ਨੂੰ ਮਿਲ ਕੇ ਆਏ ਹਨ ਅਤੇ ਉਸ ਤੋਂ ਬਾਅਦ ਹੁਣ ਦੱਸਿਆ ਜਾ ਰਿਹਾ ਹੈ ਕਿ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਬਾਬਾ ਗੁਰਿੰਦਰ ਨੂੰ ਮਿਲ ਗਏ ਹਨ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਕਿਹਾ ਜਾ ਰਿਹਾ ਹੈ ਕਿ ਬਾਬਾ ਗੁਰਿੰਦਰ ਸਿੰਘ ਕਿਸ ਪਾਰਟੀ ਨੂੰ ਆਪਣਾ ਸਮਰਥਨ ਦੇਣਗੇ ਇਸ ਵਾਰ ਤਾਂ ਕੋਈ ਸ਼ੁਭ ਖ਼ਬਰ ਸਾਹਮਣੇ ਨਹੀਂ ਆ ਰਹੀ ਹੈ ਪਰ ਸਾਰੇ ਹੀ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਰੇ ਹੀ ਲੋਕ ਹਨ ਵੋਟਾਂ ਦੇ ਲਈ ਇਸ ਬਾਬੇ ਕੋਲ ਜਾ ਰਹੇ ਹਨ ਅਤੇ ਹੁਣ ਦੇਖਣਾ ਹੋਵੇਗਾ ਕਿ ਬਾਬਾ ਗੁਰਿੰਦਰ ਸਿੰਘ ਵੱਲੋਂ ਆਪਣੇ ਸਮਰਥਕਾਂ ਨੂੰ ਕਿਸੇ ਪਾਰਟੀ ਨੂੰ ਵੋਟ ਪਾਉਣ ਦੇ ਲਈ ਅਪੀਲ ਕੀਤੀ ਜਾਂਦੀ ਹੈ ਇਸ ਖ਼ਬਰ ਦੇ ਸਾਹਮਣੇ ਉਮੀਦਵਾਰ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *