ਪੰਜਾਬ ਵਿੱਚ ਦਿਨ ਦਿਹਾੜੇ ਹੋ ਗਿਆ ਹੈ ਵੱਡਾ ਕਾਂਡ

ਜਿਵੇਂ ਸਭ ਨੂੰ ਪਤਾ ਹੀ ਹੈ ਹੁਣ ਕੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਚੱਲ ਰਿਹਾ ਹੈ ਤੇ ਸਾਰੇ ਹੀ ਪਿੰਡਾਂ ਦੇ ਵਿਚ ਨਗਰ ਕੀਰਤਨ ਕੀਤੇ ਜਾ ਰਹੇ ਹਨ ਅਤੇ ਬਹੁਤ ਸਾਰੇ ਸ਼ਹਿਰਾਂ ਦੇ ਪਤੇ ਪਿੰਡਾਂ ਦੇ ਵਿਚ ਛੁਪ ਯਾਤਰਾਵਾਂ ਵੀ ਕੀਤੀਆਂ ਜਾਂਦੀਆਂ ਰਹੀਆਂ ਹਨ ਅਜਿਹੀ ਹੀ ਇੱਕ ਖ਼ਬਰ ਸਾਡੇ ਸਾਹਮਣੇ ਆ ਰਿਹਾ ਹੈ ਕਿੱਥੇ ਗਏ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਹੀ ਇੱਕ ਸ਼ਹਿਰ ਦੇ ਵਿਚ ਇਕ ਸੋਭਾ ਯਾਤਰਾ ਕੀਤੀ ਜਾ ਰਹੀ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਇੱਥੇ ਹੀ ਇੱਕ ਸਕੂਟਰ ਚਾਲਕ ਦੇ ਵੱਲੋਂ ਇੱਕ ਨੌਜਵਾਨ ਦੇ ਨਾਲ ਉਸ ਦਾ ਸਕੂਟਰ ਟਕਰਾ ਗਿਆ ਜਿਸ ਤੋਂ ਬਾਅਦ ਇਸ ਸਕੂਟਰ ਚਾਲਕ ਦੇ ਵੱਲੋਂ ਇਸ ਨੌਜਵਾਨ ਤੋਂ ਮੁਆਫੀ ਮੰਗੀ ਗਈ ਪਰ ਇਸ ਨੌਜਵਾਨ ਨੇ ਆਪਣੇ ਸਾਥੀਆਂ ਦੇ ਨਾਲ ਤੇਜ਼ਧਾਰ ਹਥਿਆਰਾਂ ਦੇ ਨਾਲ ਇਸ ਸਕੂਟਰ ਵਾਲੇ ਤੇ ਹਮਲਾ ਕਰ ਦਿੱਤਾ

ਜਿਸ ਤੋਂ ਬਾਅਦ ਲੋਕਾਂ ਦੇ ਵੱਲੋਂ ਇਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਕਿ ਜਿਸ ਤੋਂ ਬਾਅਦ ਇਨ੍ਹਾਂ ਨੌਜਵਾਨਾਂ ਨੇ ਬਾਕੀ ਲੋਕਾਂ ਤੇ ਵੀ ਹਮਲਾ ਕਰ ਦਿੱਤਾ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇੱਥੇ ਬਹੁਤ ਸਾਰੇ ਲੋਕ ਜ਼ਖ਼ਮੀ ਹੋ ਗਏ ਹਨ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ ਅਤੇ ਹੁਣ ਇਹ ਮਾਮਲਾ ਬਹੁਤ ਜ਼ਿਆਦਾ ਵਿਗੜ ਚੁੱਕਿਆ ਹੈ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਲੋਕਾਂ ਵੱਲੋਂ ਵੱਖ ਵੱਖ ਬਚਾ ਦਿੱਤੇ ਯਾਰਾਂ ਨੇ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਜਿਹੇ ਨਗਰ ਕੀਰਤਨ ਵਗੈਰਾ ਨਹੀਂ ਕਰਨੇ ਚਾਹੀਦੇ ਕਿਉਂਕਿ ਇੱਥੇ ਬਹੁਤ ਸਾਰੀਆਂ ਲੜਾਈਆਂ ਹੁੰਦੀਆਂ ਨੇ ਜਿਨ੍ਹਾਂ ਦੇ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕਮੇਂਟਰੀ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *