ਦੀਪ ਸਿੱਧੂ ਦੀ ਅੰਤਿਮ ਵਿਦਾਇਗੀ ਸਮੇਂ ਖਾਲਿਸਤਾਨ ਦੀ ਮੰਗ

Latest Update

ਪਿਛਲੇ ਦਿਨੀਂ ਜਦੋਂ ਇਕ ਖਬਰ ਸੋਸ਼ਲ ਮੀਡੀਆ ਤੇ ਆਈ ਤਾਂ ਸਾਰੇ ਹੀ ਪੰਜਾਬ ਦੇ ਵਿੱਚ ਹਲਚਲ ਮੱਚ ਗਈ ਕਿਉਂਕਿ ਇਹ ਖ਼ਬਰ ਦੇ ਵਿਚ ਦੀਪ ਸਿੱਧੂ ਜੋ ਕਿ ਇੱਕ ਮਸ਼ਹੂਰ ਅਦਾਕਾਰ ਦੇ ਨਾਲ ਨਾਲ ਪੰਜਾਬ ਦੇ ਲਈ ਦਰਦ ਰੱਖਣ ਵਾਲੇ ਇਨਸਾਨ ਸਨ ਉਨ੍ਹਾਂ ਦੀ ਮੌਤ ਬਾਰੇ ਦੱਸਿਆ ਗਿਆ ਸੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਸਾਰੇ ਹੀ ਪੰਜਾਬ ਦੇ ਲੋਕਾਂ ਦੀਆਂ ਅੱਖਾਂ ਵਿੱਚ ਅੱਥਰੂ ਸਨ ਇਕ ਦੀਪ ਸਿੱਧੂ ਇਕ ਅਜਿਹਾ ਵਿਅਕਤੀ ਸੀ ਜਿਸਦੇ ਵੱਲੋਂ ਹਮੇਸ਼ਾ ਹੀ ਪੰਜਾਬ ਦੇ ਲਈ ਲੜਾਈ ਲੜੀ ਗਈ ਕਿਸਾਨੀ ਅੰਦੋਲਨ ਦੇ ਵਿਚ ਵੀ ਦੀਪ ਸਿੱਧੂ ਨੇ ਅਹਿਮ ਭੂਮਿਕਾ ਨਿਭਾਈ ਸੀ ਇਸ ਤੋਂ ਬਾਅਦ ਦਿੱਲੀ ਦੇ ਲਾਲ ਕਿਲੇ ਦੇ ਵਿਚ ਕੇਸਰੀ ਝੰਡਾ ਲਹਿਰਾਉਣ ਵਿੱਚ ਉਨ੍ਹਾਂ ਦੀ ਅਹਿਮ ਭੂਮਿਕਾ ਸੀ ਇਸ ਤੋਂ ਬਾਅਦ ਹੁਣ ਜਦੋਂ ਉਨ੍ਹਾਂ ਦੀ ਮੌਤ ਹੋ ਗਈ ਹੈ ਤਾਂ ਸਾਰੇ ਪੰਜਾਬੀਆਂ ਦੇ ਵੱਲ

ਉਨ੍ਹਾਂ ਦੀ ਮੌ ਤ ਦੇ ਉੱਪਰ ਸੋਗ ਪ੍ਰਗਟ ਕੀਤਾ ਜਾ ਰਿਹਾ ਹੈ ਅਤੇ ਜਦੋਂ ਦੀਪ ਸਿੱਧੂ ਦੀ ਅੰਤਿਮ ਵਿਦਾਇਗੀ ਸੀ ਅਤੇ ਉਨ੍ਹਾਂ ਸੰਸਕਾਰ ਕੀਤਾ ਜਾ ਰਿਹਾ ਸੀ ਉਥੇ ਨਿਹੰਗ ਸਿੰਘ ਵੀ ਪਹੁੰਚੇ ਸਨ ਸਾਰੇ ਹੀ ਸਿੱਖਾਂ ਦੇ ਵੱਲੋਂ ਉਥੇ ਖਾਲਿਸਤਾਨ ਦੇ ਨਾਅਰੇ ਵੀ ਲਗਾਏ ਗਏ ਅਤੇ ਸਾਰੇ ਹੀ ਸਿੱਖਾਂ ਦੇ ਵੱਲੋਂ ਉਥੇ ਖਾਲਿਸਤਾਨ ਦੀ ਮੰਗ ਕੀਤੀ ਗਈ ਕਿਉਂਕਿ ਸਿੱਖਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਨਾਲ ਧੱਕਾ ਹੋ ਰਿਹਾ ਹੈ ਤੇ ਖਾਲਿਸਤਾਨ ਹੀ ਉਨ੍ਹਾਂ ਦਾ ਆਖ਼ਰੀ ਹੱਲ ਹੈ ਹੁਣ ਖ਼ਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *