ਦੀਪ ਸਿੱਧੂ ਦੀ ਮ੍ਰਿਤਕ ਦੇਹ ਦੀ ਇੱਕ ਝਲਕ ਪਾਉਣ ਲਈ ਨੌਜਵਾਨ ਚੜ੍ਹੇ ਦਰੱਖਤਾਂ ਉੱਪਰ

Latest Update

ਪਿਛਲੇ ਦਿਨੀਂ ਸੋਸ਼ਲ ਮੀਡੀਆ ਤੇ ਜਦੋਂ ਇੱਕ ਖ਼ਬਰ ਆਈ ਤਾਂ ਸਾਰੇ ਹੀ ਪੰਜਾਬ ਵਿੱਚ ਸੋਗ ਦੀ ਲਹਿਰ ਦੌੜ ਗਈ ਕਿਉਂ ਕੇਸ ਖ਼ਬਰ ਦੇ ਵਿਚ ਦੀਪ ਸਿੱਧੂ ਜੋ ਕਿ ਇੱਕ ਮਸ਼ਹੂਰ ਅਦਾਕਾਰ ਹੋਣ ਦੇ ਨਾਲ ਨਾਲ ਪੰਜਾਬ ਦੇ ਦਰਦੀ ਵੀ ਸਨ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਲਈ ਆਪਣੀ ਲੜਾਈ ਲੜੀ ਜਾ ਰਹੀ ਸੀ ਇਸ ਦੇ ਵਿਚ ਦੀਪ ਸਿੱਧੂ ਦੀ ਮੌ ਤ ਦੀ ਖ਼ਬਰ ਸੀ ਇਸ ਤੋਂ ਬਾਅਦ ਸਾਰੇ ਹੀ ਪੰਜਾਬ ਦੇ ਲੋਕਾਂ ਦੇ ਵੱਲੋਂ ਸੋਗ ਪ੍ਰਗਟ ਕੀਤਾ ਗਿਆ ਅਤੇ ਸਾਰੇ ਹੀ ਪੰਜਾਬ ਦੇ ਲੋਕ ਹੁਣ ਜਦੋਂ ਦੀਪ ਸਿੱਧੂ ਦਾ ਅੰਤਮ ਸੰਸਕਾਰ ਸੀ ਤਾਂ ਉੱਥੇ ਪਹੁੰਚੇ ਅਤੇ ਉਸ ਦੇ ਪਿੰਡ ਵਿੱਚ ਇਹ ਦੀਪ ਸਿੱਧੂ ਦਾ ਸੰਸਕਾਰ ਕੀਤਾ ਗਿਆ ਜਦੋਂ ਦੀਪ ਸਿੱਧੂ ਦਾ ਸੰਸਕਾਰ ਕੀਤਾ ਜਾ ਰਿਹਾ ਸੀ ਤਾਂ ਨੌਜਵਾਨਾਂ ਦੇ ਵਿਚ ਉਨ੍ਹਾਂ ਦੀ ਇੱਕ ਝਲਕ ਦੇਖਣ ਦੇ ਲਈ ਇੰਨੇ ਜ਼ਿਆਦਾ ਉਤਸੁਕਤਾ ਸੀ ਕਿ ਉਹ ਦਰੱਖਤਾਂ ਦੇ ਉਪਰ ਚੜ੍ਹੇ ਹੋਏ

ਸਨ ਬਹੁਤ ਸਾਰੇ ਨੌਜਵਾਨ ਕੋਠਿਆਂ ਦੇ ਉਪਰ ਚੜ੍ਹੇ ਹੋਏ ਸਨ ਦੀਪ ਸਿੱਧੂ ਦੇ ਅੰਤਮ ਸੰਸਕਾਰ ਦੇ ਉੱਪਰ ਬਹੁਤ ਵੱਡੀ ਗਿਣਤੀ ਦੇ ਵਿਚ ਲੋਕ ਇੱਥੇ ਪਹੁੰਚੇ ਹੋਏ ਸਨ ਅਤੇ ਉਨ੍ਹਾਂ ਦੇ ਵੱਲੋਂ ਖਾਲਿਸਤਾਨ ਦੇ ਨਾਅਰੇ ਲਗਾਏ ਜਾ ਰਹੇ ਸਨ ਅਤੇ ਸਿੱਖਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਕੋਲ ਹੁਣ ਸਿਰਫ਼ ਇਕੋ ਹੀ ਹੱਲ ਹੈ ਕਿ ਸਿੱਖਾਂ ਨੂੰ ਖ਼ਾਲਿਸਤਾਨ ਲੈਣਾ ਚਾਹੀਦਾ ਹੈ ਨਹੀਂ ਤਾਂ ਉਨ੍ਹਾਂ ਦੇ ਬੱਚਿਆਂ ਨੂੰ ਇਸ ਤਰ੍ਹਾਂ ਹੀ ਮਾਰ ਦਿੱਤਾ ਜਾਵੇਗਾ ਕਿਉਂਕਿ ਬਹੁਤ ਸਾਰੇ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਭੇਜ ਦਿੱਤਾ ਜਾਂਦਾ ਹੈ ਜਿੱਥੇ ਕਿ ਉਨ੍ਹਾਂ ਦੀ ਮੌ ਤ ਹੋ ਜਾਂਦੀ ਹੈ ਅਤੇ ਉਹ ਆਪਣੇ ਪਰਿਵਾਰ ਨੂੰ ਫਿਰ ਤੋਂ ਨਹੀਂ ਮਿਲ ਪਾਉਂਦੇ ਤੇ ਜੇਕਰ ਉਨ੍ਹਾਂ ਦੇ ਬੱਚੇ ਪੰਜਾਬ ਵਿੱਚ ਰਹਿ ਕੇ ਆਪਣੀ ਆਵਾਜ਼ ਉਠਾਉਂਦੇ ਹਨ ਤਾਂ ਉਨ੍ਹਾਂ ਨੂੰ ਇਸ ਤਰੀਕੇ ਦੇ ਨਾਲ ਮਾਰ ਦਿੱਤਾ ਜਾਂਦਾ ਹੈ ਖਬਰ ਦੇ ਸਾਹਮਣੇ ਔਰਤ ਵੱਲ ਲੋਕਾਂ ਵੱਲੋਂ ਵੱਖ ਵੱਖ ਬਾਜ਼ਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *