ਮੁੱਖ ਮੰਤਰੀ ਚੰਨੀ ਦੀਆਂ ਵਧੀਆਂ ਮੁਸ਼ਕਲਾਂ ,ਦਿੱਤਾ ਇਹ ਬੇਤੁਕਾ ਬਿਆਨ

Latest Update

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਂ ਨੇਡ਼ਿਓਂ ਦੇ ਚਰਨ ਪੰਜਾਬ ਦੀ ਸਿਆਸਤ ਕਰਵਾਉਂਦੀ ਜਾਰੀ ਅਤੇ ਸਾਰੀਆਂ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਪੰਜਾਬ ਦਾ ਵੱਡੇ ਪੱਧਰ ਤੇ ਉੱਪਰ ਵਿਕਾਸ ਕੀਤਾ ਜਾਵੇਗਾ ਇਸਦੇ ਨਾਲ ਹੀ ਸਾਰੀਆਂ ਪਾਰਟੀਆਂ ਦੇ ਵੱਲੋਂ ਇੱਕ ਦੂਜੇ ਦੇ ਪ੍ਰਬੰਧ ਕੀਤੇ ਜਾਣ ਇਸ ਦੇ ਨਾਲ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਵੱਲੋਂ ਇੱਕ ਵਿਵਾਦਿਤ ਬਿਆਨ ਦਿੰਦੇ ਦੇ ਦਿੱਤਾ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਪੰਜਾਬ ਦੇ ਲਈ ਸਭ ਕੁਝ ਕਰ ਸਕਦੇ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਪੰਜਾਬ ਦੇ ਵਿੱਚ ਕਿਸੇ ਵੀ

ਬਿਹਾਰ ਤੋਂ ਦਿੱਲੀ ਤੋਂ ਜਾਂ ਕਿਸੇ ਯੂਪੀ ਤੋਂ ਆਏ ਬਹੀਏ ਦੀ ਸਰਕਾਰ ਨਹੀਂ ਬਣਨ ਦੇਣਗੇ ਇਸ ਬਿਆਨ ਦੇ ਸਾਹਮਣੇ ਆਉਣ ਤੋਂ ਬਾਅਦ ਸਾਰੇ ਹੀ ਵਿਰੋਧੀ ਪਾਰਟੀਆਂ ਦੇ ਵੱਲੋਂ ਚਰਨਜੀਤ ਚੰਨੀ ਦੇ ਉੱਪਰ ਤੰਜ ਕੱਸੇ ਜਾ ਰਹੇ ਹਨ ਅਤੇ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਇਸ ਦੇ ਨਾਲ ਹੀ ਭਾਜਪਾ ਦੇ ਵੱਲੋਂ ਵੀ ਉਨ੍ਹਾਂ ਦਾ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੀ ਵੱਖ ਵੱਖ ਵਿਚਾਰ ਦਿੱਤੇ ਕਾਰਨ ਬਹੁਤ ਸਾਰੇ ਲੋਕਾਂ ਵੱਲੋਂ ਚਰਨਜੀਤ ਚੰਨੀ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਕਿਉਂਕਿ ਸਾਰੇ ਹੀ ਲੋਕਾਂ ਦਾ ਮੰਨਣਾ ਹੈ ਕਿ ਕਿਸੇ ਦੀ ਜਾਤ ਤੇ ਧਰਮ ਦੇ ਬਾਰੇ ਨਹੀਂ ਬੋਲਣਾ ਚਾਹੀਦਾ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *