ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਇਨ੍ਹਾਂ ਵਿੱਚੋਂ ਕਈ ਅਜਿਹੇ ਹਾਦਸੇ ਵਾਪਰ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਉੱਤਰ ਪ੍ਰਦੇਸ਼ ਦੇ ਕੁਸ਼ੀਨਗਰ ਤੋਂ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਇੱਕ ਵਿਆਹ ਦੇ ਵਿੱਚ ਬਹੁਤ ਹਰਿਆ ਰਸਮਾਂ ਨਿਭਾਈਆਂ ਜਾਂਦੀਆਂ ਹਨ ਅਤੇ ਇੱਥੇ ਇੱਕ ਵਿਆਹ ਦੇ ਵਿੱਚ ਵੀ ਰਸਮਾਂ ਨਿਭਾਈਆਂ ਜਾਂਦੀਆਂ ਸਨ ਇੱਥੇ ਇੱਕ ਰਸਮ ਸੀ ਜੋ ਕਿ ਇਕ ਖੂਹ ਦੇ ਉਪਰ ਜਾ ਕੇ ਪੂਜਾ ਕੀਤੀ ਜਾਂਦੀ ਸੀ ਦੱਸਿਆ ਜਾ ਰਿਹਾ ਹੈ ਇੱਥੇ ਇੱਕ ਖੂਹ ਦੇ ਉਪਰ ਜੋ ਕਿ ਬਹੁਤ ਪੁਰਾਣਾ ਬਣਿਆ ਹੋਇਆ ਸੀ ਇਸ ਦੇ ਉੱਪਰ ਜਾ ਕੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਪੂਜਾ ਕੀਤੀ ਜਾ ਰਹੀ ਸੀ ਦੱਸਿਆ ਜਾ ਰਿਹਾ ਹੈ
ਕਿ ਬਹੁਤ ਸਾਰੀਆਂ ਔਰਤਾਂ ਇਸ ਖੂਹ ਦੇ ਉਪਰ ਬੈਠ ਗਈਆਂ ਕਿਉਂਕਿ ਇਹ ਖੂਹ ਬਹੁਤੀਆਂ ਦਾ ਪੁਰਾਣਾ ਸੀ ਇਸ ਦੇ ਕਾਰਨ ਇਸ ਦੀ ਕੰਧ ਡਿੱਗ ਪਈ ਜਿਸ ਦੇ ਕਾਰਨ ਬਹੁਤ ਸਾਰੀਆਂ ਔਰਤਾਂ ਇਸ ਖੂਹ ਵਿੱਚ ਜਾ ਡਿੱਗੀਆਂ ਦੱਸਿਆ ਜਾ ਰਿਹਾ ਹੈ ਕਿ ਦੱਸ ਫੁੱਟ ਤੋਂ ਜ਼ਿਆਦਾ ਇਸ ਖੂਹ ਦੇ ਵਿੱਚ ਪਾਣੀ ਸੀ ਜਿਸਦੇ ਕਾਰਨ ਦੱਸਿਆ ਜਾ ਰਿਹਾ ਹੈ ਕਿ ਇੱਥੇ ਔਰਤਾਂ ਅਤੇ ਕੁੜੀਆਂ ਨੂੰ ਮਿਲਾ ਕੇ ਤੇਰਾਂ ਲੋਕਾਂ ਦੀ ਮੌ ਤ ਹੋਈ ਹੈ ਇਸ ਤੋਂ ਬਾਅਦ ਇਹ ਮਾਮਲਾ ਪੁਲੀਸ ਕੋਲ ਪਹੁੰਚ ਗਏ ਅਤੇ ਪੁਲੀਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਛਾਣਬੀਣ ਕੀਤੀ ਜਾਰੀ ਅਤੇ ਜਲਦੀ ਹੀ ਇਸ ਖੂਹ ਉਪਰ ਹੋਏ ਸਾਰੇ ਘਟਨਾਕ੍ਰਮ ਦਾ ਪਰਦਾਫਾਸ਼ ਕਰ
ਦਿੱਤਾ ਜਾਵੇਗਾ ਇਸ ਖ਼ਬਰ ਦੇ ਸਾਹਮਣੇ ਆਉਣ ਤੇ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਯਾਰਨ ਬਹੁਤ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਰਾ ਅੰਧ ਵਿਸ਼ਵਾਸ ਦੇ ਕਾਰਨ ਹੁੰਦਾ ਹੈ ਕਿਉਂਕਿ ਲੋਕਾਂ ਦੇ ਚਿੰਨ੍ਹ ਜ਼ਿਆਦਾ ਅੰਧ ਵਿਸ਼ਵਾਸ ਹਨ ਜੋ ਕਿ ਉਹ ਆਪਣੀ ਜਾਨ ਦੀ ਬਾਜ਼ੀ ਤਕ ਲਗਾ ਦਿੰਦੇ ਤਿੰਨ ਪਰ ਇਨ੍ਹਾਂ ਅੰਧ ਵਿਸ਼ਵਾਸਾਂ ਨੂੰ ਨਹੀਂ ਛੱਡਦੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।