ਮੁੱਖ ਮੰਤਰੀ ਚਰਨਜੀਤ ਚੰਨੀ ਦੇ ਬਾਰੇ ਆਈ ਇਹ ਵੱਡੀ ਮਾੜੀ ਖਬਰ ਸਾਹਮਣੇ

Latest Update

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇਡ਼ੇ ਆਉਂਦੀਆਂ ਚਾਰ ਨੂੰ ਪੰਜਾਬ ਦੀ ਸਿਆਸਤ ਕਰਵਾਉਂਦੀ ਜਾਰੀ ਅਤੇ ਸਾਰੀਆਂ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਉਨ੍ਹਾਂ ਵੱਲੋਂ ਪੰਜਾਬ ਦਾ ਵੱਡੇ ਪੱਧਰ ਤੇ ਵਿਕਾਸ ਕੀਤਾ ਜਾਵੇਗਾ ਇਸਦੇ ਨਾਲ ਹੀ ਸਾਰੀਆਂ ਪਾਰਟੀਆਂ ਦੇ ਵਿਧਾਇਕਾਂ ਵੱਲੋਂ ਇੱਕ ਦੂਜੇ ਦੇ ਤੰਜ ਕਸੇ ਜਾ ਰਹੇ ਹਨ ਇਸਦੇ ਨਾਲ ਹੀ ਇੱਕ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਜਿਥੇ ਗਏ ਦੱਸਿਆ ਜਾ ਰਿਹਾ ਹੈ ਕਿ ਚਰਨਜੀਤ ਚੰਨੀ ਉਨ੍ਹਾਂ ਨੇ ਹਲਕੇ ਦੇ ਵਿਚ ਇਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿੱਥੇ ਕਿ ਪ੍ਰਿਅੰਕਾ ਗਾਂਧੀ ਵੀ ਉਨ੍ਹਾਂ ਦੇ ਨਾਲ ਖੜ੍ਹੇ ਸਨ ਉੱਥੇ ਹੀ ਚਰਨਜੀਤ ਚੰਨੀ ਦੇ ਵੱਲੋਂ ਇੱਕ ਵਿਵਾਦਿਤ ਬਿਆਨ ਦੇ ਦਿੱਤਾ ਗਿਆ ਜਿਸ ਵਿੱਚ ਉਨ੍ਹਾਂ ਦਾ ਕਹਿਣਾ ਹੈ ਕਿ ਉਹ

ਕਿਸੇ ਵੀ ਬਿਹਾਰ ਯੂਪੀ ਅਤੇ ਦਿੱਲੀ ਦੇ ਭਈਏ ਨੂੰ ਪੰਜਾਬ ਉਪਰ ਰਾਜ ਨਹੀਂ ਕਰ ਦੇਣਗੇ ਜਿਸ ਬਿਆਨ ਤੋਂ ਬਾਅਦ ਲੋਕਾਂ ਦੇ ਵੱਲੋਂ ਹੁਣ ਉਨ੍ਹਾਂ ਦਾ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ ਸਾਰੇ ਹੀ ਪੰਜਾਬ ਦੇ ਵਿੱਚ ਹੀ ਨਹੀਂ ਬਾਕੀ ਬਾਹਰ ਦੇ ਰਾਜਾਂ ਵਿਚ ਵੀ ਉਨ੍ਹਾਂ ਦਾ ਸਖ਼ਤ ਵਿਰੋਧ ਹੋ ਰਿਹਾ ਹੈ ਕਿਉਂਕਿ ਉਨ੍ਹਾਂ ਨੇ ਇਕ ਜਾਤੀ ਦੇ ਆਧਾਰ ਤੇ ਲੋਕਾਂ ਨੂੰ ਭੰਡਿਆ ਹੈ ਜਿਸ ਤੋਂ ਬਾਅਦ ਸਾਰੇ ਹੀ ਰਾਜ ਦੇ ਵਿਚ ਉਨ੍ਹਾਂ ਦਾ ਸਖ਼ਤ ਵਿਰੋਧ ਹੋ ਰਿਹਾ ਹੈ ਦੂਜੀ ਗੱਲ ਇਹ ਵੀ ਹੈ ਕਿ ਹੁਣ ਚੋਣਾਂ ਨਜ਼ਦੀਕ ਹਨ ਜਿਸਦੇ ਕਾਰਨ ਇਸ ਮੁੱਦੇ ਨੂੰ ਜ਼ਿਆਦਾ ਉਛਾਲਿਆ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਚਰਨਜੀਤ ਚੰਨੀ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਨੇ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *