ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇਡ਼ੇ ਆਉਂਦੀਆਂ ਕਾਰਨ ਪੰਜਾਬ ਦੀ ਸਿਆਸਤ ਗਰਮਾਉਣੀ ਜਾਰੀ ਅਤੇ ਸਾਰੀਆਂ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਕੋਈ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਉਹਦੇ ਵੱਲੋਂ ਪੰਜਾਬ ਦਾ ਵੱਡੇ ਪੱਧਰ ਤੇ ਵਿਕਾਸ ਕੀਤਾ ਜਾਵੇਗਾ ਇਸ ਦੇ ਨਾਲ ਹੀ ਸਾਰੀਆਂ ਪਾਰਟੀਆਂ ਦੇ ਵੱਲੋਂ ਇੱਕ ਦੂਜੇ ਦੇ ਪ੍ਰਸੰਸਕ ਹਜ਼ਾਰਾਂ ਨੇ ਇਸ ਤਰ੍ਹਾਂ ਦੀ ਹੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਵਾਇਰਲ ਹੋ ਰਹੀ ਹੈ ਜਿਸ ਵਿਚ ਚਰਨਜੀਤ ਚੰਨੀ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਹਨ ਉਨ੍ਹਾਂ ਦੇ ਵੱਲੋਂ ਪੰਜਾਬ ਅਤੇ ਯੂ ਪੀ ਬਿਹਾਰ ਦਿੱਲੀ ਦੇ ਲੋਕਾਂ ਲਈ ਵੱਡਾ ਵਿਵਾਦਪੂਰਨ ਬਿਆਨ ਦਿੱਤਾ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਚਰਨਜੀਤ ਚੰਨੀ ਦਾ ਕਹਿਣਾ ਹੈ ਕਿ ਉਹ ਕਿਸੇ ਵੀ ਤਰੀਕੇ ਦੇ ਨਾਲ
ਯੂ ਪੀ ਬਿਹਾਰ ਅਤੇ ਦਿੱਲੀ ਦੇ ਭਈਆਂ ਨੂੰ ਪੰਜਾਬ ਉਪਰ ਰਾਜ ਨਹੀਂ ਕਰਨ ਦੇਣਗੇ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਉਨ੍ਹਾਂ ਦਾ ਬਹੁਤ ਵਿਰੋਧ ਕੀਤਾ ਗਿਆ ਹੈ ਅਤੇ ਹੁਣ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਚਰਨਜੀਤ ਚੰਨੀ ਦੇ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਗਈ ਹੈ ਕਿਉਂਕਿ ਉਨ੍ਹਾਂ ਨੇ ਸਾਰੇ ਹੀ ਲੋਕਾਂ ਨੂੰ ਧਰਮ ਅਤੇ ਜਾਤੀ ਦੇ ਆਧਾਰ ਤੇ ਭੰਡਿਆ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਬਾਜ਼ਾਰ ਅਤੇ ਯਾਰਨ ਤੇ ਲੋਕਾਂ ਦਾ ਕਹਿਣਾ ਹੈ ਕਿ ਚਰਨਜੀਤ ਚੰਨੀ ਦੇ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਕਿਉਂਕਿ ਉਹ ਲੋਕਾਂ ਦੇ ਵਿੱਚ ਫੁੱਟ ਪਾਉਣ ਦੀਆਂ ਗੱਲਾਂ ਕਰ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।