ਪਿਛਲੇ ਦਿਨੀਂ ਸੋਸ਼ਲ ਮੀਡੀਆ ਤੇ ਇਕ ਮੁੱਦਾ ਬਾਜਵਾ ਕਰਵਾਇਆ ਹੋਇਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪੰਦਰਾਂ ਫਰਵਰੀ ਨੂੰ ਪੰਜਾਬ ਦੇ ਮਸ਼ਹੂਰ ਅਦਾਕਾਰ ਅਤੇ ਪੰਜਾਬ ਦੇ ਦਰਦੀ ਦੀਪ ਸਿੱਧੂ ਦੀ ਇੱਕ ਕਾਰ ਐਕਸੀਡੈਂਟ ਦੇ ਵਿੱਚ ਮੌ ਤ ਹੋ ਗਈ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਸ ਕਾਰ ਅਤੇ ਟਰੱਕ ਦੀ ਟੱਕਰ ਵਿਚ ਇਹ ਸਾਰਾ ਕੁਝ ਹੋਇਆ ਸੀ ਅਤੇ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਸੀ ਹੁਣ ਹਰਿਆਣਾ ਪੁਲਸ ਨੇ ਇਕ ਵੱਡੀ ਕਾਮਯਾਬੀ ਮਿਲੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹਰਿਆਣਾ ਪੁਲੀਸ ਵੱਲੋਂ ਉਨ੍ਹਾਂ ਇਕ ਟਰੱਕ ਡਰਾਈਵਰ ਨੂੰ ਕਾਬੂ ਕੀਤਾ ਗਿਆ ਹੈ ਜਿਸਦਾ ਨਾਮ ਕਾਸਿਮ ਦੱਸਿਆ ਜਾ ਰਿਹਾ ਹੈ ਅਤੇ ਉਹ ਹਰਿਆਣਾ ਦਾ ਹੀ ਰਹਿਣ ਵਾਲਾ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਟਰੱਕ ਡਰਾਈਵਰ ਨੂੰ ਹੁਣ
ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ ਇਸ ਟਰੱਕ ਡਰਾਈਵਰ ਦੇ ਖਿਲਾਫ਼ ਦੀਪ ਸਿੱਧੂ ਦੇ ਭਰਾ ਦੇ ਵੱਲੋਂ ਮੁਕੱਦਮਾ ਦਰਜ ਕਰਵਾਇਆ ਗਿਆ ਸੀ ਕਿਉਂਕਿ ਇਹ ਮੌਕੇ ਉਪਰੋਂ ਫ਼ਰਾਰ ਹੋ ਗਿਆ ਸੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਅਤੇ ਯਾਰਨ ਤਾਂ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਰਾ ਕੁਝ ਕਿਸੇ ਦੁਆਰਾ ਜਾਣਬੁੱਝ ਕੇ ਕਰਵਾਇਆ ਗਿਆ ਹੈ ਇਸ ਲਈ ਇਸ ਦੀ ਸੀਬੀਆਈ ਜਾਂਚ ਹੋਣੀ ਚਾਹੀਦੀ ਹੈ ਇਸ ਦੇ ਨਾਲ ਹੀ ਬਹੁਤ ਸਾਰੇ ਲੋਕਾਂ ਦਾ ਇਹ ਵੀ ਕਹਿਣਾ ਹੈ ਕਿ ਇਹ ਭਾਰਤੀ ਸੀਬੀਆਈ ਜਾਂਚ ਨਹੀਂ ਹੋਣੀ ਚਾਹੀਦੀ ਇਹ ਵਿਦੇਸ਼ਾਂ ਤੋਂ ਕਿਸੇ ਟੀਮ ਦੁਆਰਾ ਕੀਤੀ ਜਾਣੀ ਚਾਹੀਦੀ ਹੈ ਕਿਉਂਕਿ ਲੋਕਾਂ ਨੂੰ ਭਾਰਤ ਦੀ ਜਾਂਚ ਉਪਰ ਕੋਈ ਯਕੀਨ ਨਹੀਂ ਹੈ ਹੁਣ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।