ਹਵਾਈ ਜਹਾਜ਼ ਦੇ ਕਰੈਸ਼ ਹੋਣ ਨਾਲ ਇੰਨੇ ਲੋਕਾਂ ਦੀ ਹੋਈ ਮੌ ਤ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਹਾਦਸੇ ਵਾਪਰ ਜਾਂਦੇ ਹਨ ਅਤੇ ਇਨ੍ਹਾਂ ਹਾਦਸਿਆਂ ਦੇ ਵਿੱਚ ਦੱਸਿਆ ਜਾਂਦਾ ਹੈ ਕਿ ਕਿਸੇ ਨਾ ਕਿਸੇ ਅਣਗਹਿਲੀ ਹੁੰਦੀ ਹੈ ਜਿਸਦੇ ਕਾਰਨ ਬਹੁਤ ਸਾਰੇ ਲੋਕਾਂ ਦੀ ਮੌ ਤ ਵੀ ਹੋ ਜਾਂਦੀ ਹੈ ਅਕਸਰ ਹੀ ਸੜਕ ਹਾਦਸਿਆਂ ਦੀਆਂ ਖ਼ਬਰਾਂ ਸੋਸ਼ਲ ਮੀਡੀਆ ਤੇ ਆਮ ਹੀ ਆਉਂਦੀਆਂ ਰਹਿੰਦੀਆਂ ਹਨ ਇਸਦੇ ਨਾਲ ਹੀ ਹੁਣ ਪਿਛਲੇ ਕੁਝ ਸਮੇਂ ਤੋਂ ਜਹਾਜ਼ ਦੇ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਕਿਉਂਕਿ ਬਹੁਤ ਸਾਰੇ ਜਹਾਜ਼ ਉਡਾਣ ਭਰਦੇ ਸਮੇਂ ਕ੍ਰੈਸ਼ ਹੋ ਜਾਂਦੇ ਹਨ ਜਿਸਦੇ ਨਾਲ ਬਹੁਤ ਸਾਰੀਆਂ ਮੌ ਤਾਂ ਵੀ ਹੋ ਜਾਂਦੀਆਂ ਹਨ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਅਮਰੀਕਾ ਤੋਂ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ

ਕਿ ਉਡਾਣ ਭਰਦੇ ਸਮੇਂ ਇਕ ਜਹਾਜ਼ ਹਾਦਸਾਗ੍ਰਸਤ ਹੋ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਹ ਜਹਾਜ਼ ਇੱਕ ਟੈਂਕਰ ਦੇ ਉਪਰ ਡਿੱਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਸ ਜਹਾਜ਼ ਦੇ ਪਾਇਲਟ ਦੀ ਮੌਕੇ ਉਪਰ ਮੌ ਤ ਹੋ ਗਈ ਅਤੇ ਜਿਸ ਵਿਅਕਤੀ ਦੇ ਟੈਂਕਰ ਦੇ ਉਪਰ ਇਹ ਹਟੇਗਾ ਉਹ ਵਿਅਕਤੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਹੈਇਸ ਖ਼ਬਰ ਦੇ ਸਾਹਮਣੇ ਅੌਰਤਾਂ ਦਾ ਲੋਕਾਂ ਵੱਲੋਂ ਵੱਖ ਵੱਖ ਬਚਾ ਦਿੱਤੇ ਜਾ ਰਹੇ ਹਨ ਅਤੇ ਲੋਕਾਂ ਦਾ ਕਹਿਣਾ ਹੈ ਕਿ ਅੱਜਕੱਲ੍ਹ ਬਹੁਤ ਸਾਰੇ ਜਹਾਜ਼ਾਂ ਦੇ ਵਿੱਚ ਪਸਰੀਆਂ ਖ਼ਰਾਬੀਆਂ ਰਹੀਆਂ ਜਿਸ ਤੋਂ ਬਾਅਦ ਲੋਕਾਂ ਦਾ ਕਹਿਣਾ ਹੈ ਕਿ ਇਨ੍ਹਾਂ ਜਹਾਜ਼ਾਂ ਦੀ ਚੰਗੀ ਤਰ੍ਹਾਂ ਜਾਂਚ ਹੋਣੀ ਚਾਹੀਦੀ ਹੈ ਕਿਉਂਕਿ ਬਹੁਤ ਸਾਰੇ ਲੋਕ ਅਜਿਹੇ ਹਨ ਅਤੇ ਬਹੁਤ ਸਾਰੇ ਫ਼ੌਜੀ ਭਰਾ ਵੀ ਅਜਿਹੇ ਹਨ ਜਿਨ੍ਹਾਂ ਦੇ ਮੌ ਤ ਦਾ ਕਾਰਨ ਇਹ ਜਹਾਜ਼ ਬਣੇ ਹਨ ਇਸ ਖ਼ਬਰ ਦੇ ਸਾਹਮਣਾ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *