ਨਰਿੰਦਰ ਮੋਦੀ ਨੇ ਕਰ ਦਿੱਤਾ ਇਹ ਵੱਡਾ ਐਲਾਨ

Latest Update

ਅਕਸਰ ਹੀ ਕੇਂਦਰ ਸਰਕਾਰ ਦੇ ਵੱਲੋਂ ਬਹੁਤ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਜਿਸਦੇ ਨਾਲ ਬਹੁਤ ਸਾਰੇ ਲੋਕਾਂ ਨੂੰ ਲਾਭ ਵੀ ਹੁੰਦਾ ਹੈ ਤੇ ਬਹੁਤ ਸਾਰੇ ਲੋਕ ਅਜਿਹੇ ਅੰਦਰ ਨਜ਼ਰ ਨਾਲ ਨੁਕਸਾਨ ਹੋ ਜਾਂਦਾ ਹੈ ਅਤੇ ਅੱਜਕੱਲ੍ਹ ਦੇਖਿਆ ਜਾ ਰਿਹਾ ਹੈ ਕਿ ਸਾਡੇ ਦੇਸ਼ ਦੇ ਵਿੱਚ ਪ੍ਰਦੂਸ਼ਣ ਬਹੁਤ ਜ਼ਿਆਦਾ ਵਧ ਰਿਹਾ ਹੈ ਅਤੇ ਲੋਕਾਂ ਨੂੰ ਇਸ ਪ੍ਰਦੂਸ਼ਣ ਦੇ ਕਾਰਨ ਬਹੁਤ ਸਾਰੀਆਂ ਬਿਮਾਰੀਆਂ ਵੀ ਲੱਗ ਰਹੀਆਂ ਹਨ ਇਸ ਦੇ ਲਈ ਹੁਣ ਇਸ ਪ੍ਰਦੂਸ਼ਣ ਨੂੰ ਰੋਕਣ ਦੇ ਲਈ ਕੇਂਦਰ ਸਰਕਾਰ ਦੇ ਵੱਲੋਂ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਜ਼ਬੇ ਦੱਸਿਆ ਜਾ ਰਿਹਾ ਹੈ ਕਿ ਸਰਕਾਰ ਦੇ ਵੱਲੋਂ ਇਕ ਨਵੀਂ ਯੋਜਨਾ ਬਣਾਈ ਗਈ ਹੈ ਜਜ਼ਬੇ ਦੱਸਿਆ ਜਾ ਰਿਹਾ ਹੈ ਕਿ ਹੁਣ ਕੇਂਦਰ ਸਰਕਾਰ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਵੀਹ ਸਾਲ ਪੁਰਾਣੀਆਂ ਗੱਡੀਆਂ ਅਤੇ ਪੰਦਰਾਂ ਸਾਲ ਪੁਰਾਣੇ ਵਪਾਰਕ ਵਾਹਨਾਂ ਨੂੰ ਹੁਣ ਬੰਦ

ਕਰ ਦਿੱਤਾ ਜਾਵੇਗਾ ਕਿਉਂਕਿ ਦੱਸਿਆ ਜਾ ਰਿਹਾ ਹੈ ਕਿ ਦੇਸ਼ ਵਿੱਚ ਪ੍ਰਦੂਸ਼ਣ ਬਹੁਤ ਵਧ ਰਿਹਾ ਹੈ ਜਿਸਦੇ ਕਾਰਨ ਬੀਮਾਰੀਆਂ ਬਹੁਤ ਜ਼ਿਆਦਾ ਵਧ ਰਹੀਆਂ ਹਨ ਇਸ ਲਈ ਕੇਂਦਰ ਸਰਕਾਰ ਵੱਲੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਫ਼ੈਸਲੇ ਨੂੰ ਸਹੀ ਵੀ ਕਿਹਾ ਹੈ ਉੱਥੇ ਹੀ ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਹ ਸਾਰਾ ਕੁੱਝ ਕੇਂਦਰ ਸਰਕਾਰ ਵੱਲੋਂ ਆਪਣੇ ਮਤਲਬ ਲਈ ਕੀਤਾ ਜਾ ਰਿਹੈ ਅਤੇ ਵਪਾਰਕ ਸਾਰਿਆਂ ਨੂੰ ਲਾਭ ਪਹੁੰਚਾਉਣ ਲਈ ਸਾਰਾ ਕੁਝ ਕੀਤਾ ਜਾ ਰਿਹਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

https://youtu.be/JrlIeKPhEI8

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *