ਰਾਹੁਲ ਗਾਂਧੀ ਨੇ ਦੱਸਿਆ ਕੈਪਟਨ ਨੂੰ ਪਾਰਟੀ ਵਿੱਚੋਂ ਕੱਢਣ ਦਾ ਅਸਲ ਕਾਰਨ

Latest Update

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੀ ਸਿਆਸਤ ਕਰਵਾਉਂਦੀ ਜਾ ਰਹੀ ਅਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾਣ ਤਾਂ ਸਾਰੀਆਂ ਹੀ ਪਾਰਟੀਆਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਪੰਜਾਬ ਦਾ ਵੱਡੇ ਪੱਧਰ ਤੇ ਵਿਕਾਸ ਕੀਤਾ ਜਾਵੇਗਾ ਇਸਦੇ ਨਾਲ ਹੀ ਸਾਰੀਆਂ ਹੀ ਪਾਰਟੀਆਂ ਦੇ ਵੱਲੋਂ ਇੱਕ ਦੂਜੇ ਤੋਂ ਪਰਤਾਂਜਲੀ ਕਸੇ ਜਾ ਰਹੇ ਹਨ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਰਾਹੁਲ ਗਾਂਧੀ ਦੇ ਵੇਲੇ ਘਰੇਲੂ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ ਜਿੱਥੇ ਕਿ ਉਨ੍ਹਾਂ ਦੇ ਵੱਲੋਂ ਚਰਨਜੀਤ ਚੰਨੀ ਦੇ ਲਈ ਵੋਟਾਂ ਮੰਗੀਆਂ ਜਾ ਰਹੀਆਂ ਸਨ ਉੱਥੇ ਹੀ ਉਨ੍ਹਾਂ ਨੇ ਆਪਣੇ ਵਿਰੋਧੀਆਂ ਤੇ ਨਿਸ਼ਾਨਾ ਸਾਧਿਆ ਹੈ ਜਿਸ

ਵਿੱਚ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਦੇ ਬਾਰੇ ਕੁਝ ਗੱਲਾਂ ਕਹੀਆਂ ਹਨ ਜਿਸ ਵਿੱਚ ਉਨ੍ਹਾਂ ਦਾ ਕਹਿਣਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਨੇ ਇਸ ਕਰਕੇ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਇਆ ਸੀ ਕਿਉਂਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਸੀ ਕਿਉਂਕਿ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਪੁੱਛਿਆ ਸੀ ਕਿ ਉਹ ਗ਼ਰੀਬਾਂ ਦੇ ਬਿਜਲੀ ਦੇ ਬਿਲ ਮੁਆਫ਼ ਕਿਉਂ ਨਹੀਂ ਕਰ ਸਕਦੇ ਤਾਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਬਿਜਲੀ ਵਿਭਾਗ ਦੇ ਨਾਲ ਕੰਟਰੈਕਟ ਹੋ ਚੁੱਕਿਆ ਹੈ ਜਿਸ ਦੇ ਕਾਰਨ ਉਹ ਹੁਣ ਬਿਜਲੀ ਬਿੱਲ ਮੁਆਫ਼ ਨਹੀਂ ਕਰ ਸਕਦੇ ਇਸ ਲਈ ਰਾਹੁਲ ਗਾਂਧੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਸੀ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *