ਨੌੰ ਸਾਲ ਦੀ ਬੱਚੀ ਨਾਲ ਵਿਅਕਤੀ ਨੇ ਕੀਤਾ ਜਬਰ ਜਨਾਹ, ਬੱਚੀ ਦੀਆਂ ਆਂਦਰਾਂ ਆਈਆਂ ਬਾਹਰ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਇਨਸਾਨੀਅਤ ਸ਼ਰਮਸਾਰ ਹੋ ਜਾਂਦੀ ਹੈ ਕਿਉਂਕਿ ਬਹੁਤ ਸਾਰੇ ਲੋਕਾਂ ਦੇ ਵਲੋਂ ਅਜਿਹੇ ਘਟੀਆ ਕੰਮ ਕੀਤੇ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਕਿ ਪੰਜਾਬ ਦੇ ਹੀ ਇਕ ਸ਼ਹਿਰ ਦੇ ਵਿੱਚ ਇੱਕ ਨੌੰ ਸਾਲ ਦੀ ਬੱਚੀ ਦੇ ਨਾਲ ਕਿਸੇ ਵਿਅਕਤੀ ਦੇ ਵੱਲੋਂ ਜਬਰ ਜਨਾਹ ਕੀਤਾ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਸ ਬੱਚੀ ਦੀ ਹਾਲਤ ਬਹੁਤ ਜ਼ਿਆਦਾ ਗੰਭੀਰ ਦੱਸੀ ਜਾ ਰਹੀ ਅਤੇ ਇਸ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਜਿੱਥੇ ਕਿ ਛੱਤੀ ਆਪਰੇਸ਼ਨ ਚੱਲ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਇਹ ਮਾਮਲਾ ਪੁਲੀਸ ਕੋਲ ਪਹੁੰਚ ਗਿਆ ਅਤੇ ਪੁਲੀਸ

ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਉੱਥੇ ਹੀ ਬੱਚੀ ਦੇ ਮੁਹਾਵਰੇ ਦਾ ਕਹਿਣਾ ਹੈ ਕਿ ਉਸ ਵਿਅਕਤੀ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਜਿਸ ਨੇ ਉਨ੍ਹਾਂ ਦੀ ਛੋਟੀ ਜਿਹੀ ਬੱਚੀ ਦੇ ਨਾਲ ਅਜਿਹਾ ਸ਼ਰਮਨਾਕ ਕਾਰਾ ਕੀਤਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਬੁਝਾਰਤ ਕਾਰਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਅਜਿਹੇ ਲੋਕਾਂ ਨੂੰ ਮੌ ਤ ਦੀ ਸਜ਼ਾ ਮਿਲਣੀ ਚਾਹੀਦੀ ਹੈ ਜਿਨ੍ਹਾਂ ਦੇ ਦੁਬਾਰਾ ਮਾਸੂਮ ਬੱਚਿਆਂ ਦੇ ਨਾਲ ਅਜਿਹਾ ਕੁਝ ਕੀਤਾ ਜਾਂਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਸਾਰੇ ਹੀ ਇਨਸਾਨੀਅਤ ਸ਼ਰਮਸਾਰ ਹੈ ਤੁਸੀਂ ਵੀ ਇਸ ਮਾਮਲੇ ਦੇ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *