ਦੀਪ ਸਿੱਧੂ ਮਾਮਲੇ ਵਿੱਚ ਟਰੱਕ ਡਰਾਈਵਰ ਨੂੰ ਮਿਲੀ ਜ਼ਮਾਨਤ

ਪਿਛਲੇ ਦਿਨੀਂ ਸੋਸ਼ਲ ਮੀਡੀਆ ਤੇ ਇਕ ਮੁੱਦਾ ਬਹੁਤ ਜ਼ਿਆਦਾ ਕਰਵਾਇਆ ਹੋਇਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਦੀਪ ਸਿੱਧੂ ਜੋ ਕਿ ਪੰਜਾਬੀ ਅਦਾਕਾਰ ਹੋਣ ਦੇ ਨਾਲ ਨਾਲ ਪੰਜਾਬ ਦੇ ਦਰਦੀ ਵੀ ਸਨ ਉਨ੍ਹਾਂ ਦੀ ਇੱਕ ਸੜਕ ਹਾਦਸੇ ਵਿੱਚ ਜਾਨ ਚਲੀ ਗਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਉਹ ਜਦੋਂ ਦਿੱਲੀ ਤੋਂ ਆਪਣੇ ਸ਼ਹਿਰ ਬਠਿੰਡਾ ਵੱਲ ਨੂੰ ਆ ਰਹੇ ਸਨ ਤਾਂ ਰਸਤੇ ਵਿੱਚ ਘੁਟਾਲੇ ਦੇ ਨਾਲ ਉਨ੍ਹਾਂ ਦੀ ਗੱਡੀ ਦੀ ਟੱਕਰ ਹੋ ਗਈ ਜਿਸਦੇ ਨਾਲ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਮੌਕੇ ਉਪਰ ਹੀ ਮੌ ਤ ਹੋ ਗਈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਸਾਰੇ ਹੀ ਪੰਜਾਬ ਦੇ ਵਿੱਚ ਹਲਚਲ ਮੱਚ ਗਈ ਅਤੇ ਸਾਰੇ ਹੀ ਪੰਜਾਬੀ ਲੋਕਾਂ ਦੀਆਂ ਅੱਖਾਂ ਵਿੱਚ ਅੱਥਰੂ ਸਨ ਕਿਉਂਕਿ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਕੋ ਦੀਪ ਸਿੱਧੂ ਨੂੰ ਬਹੁਤ ਪਿਆਰ ਕਰਦੇ ਸਨ ਇਸ ਖ਼ਬਰ ਦੇ ਨਾਲ

ਹੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਉਸ ਟਰਾਲਾ ਡਰਾਈਵਰ ਜੋ ਕਿ ਇਸ ਘਟਨਾ ਤੋਂ ਬਾਅਦ ਫਰਾਰ ਹੋ ਗਿਆ ਸੀ ਉਸ ਨੂੰ ਪੁਲੀਸ ਵੱਲੋਂ ਕਾਬੂ ਕਰ ਲਿਆ ਗਿਆ ਸੀ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕੇਸ ਨੂੰ ਪੁਲਸ ਵੱਲੋਂ ਹੁਣ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਕਿ ਪੁਲੀਸ ਵੱਲੋਂ ਇਸ ਨੂੰ ਦੋ ਦਿਨ ਪੁੱਛਗਿੱਛ ਲਈ ਰਿਮਾਂਡ ਤੇ ਰੱਖਣ ਦੀ ਗੱਲ ਕਹੀ ਜਾ ਰਹੇ ਸੀ ਪਰ ਮਾਣਯੋਗ ਅਦਾਲਤ ਦੇ ਵੱਲੋਂ ਇਸ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ ਜਿਸ ਤੋਂ ਬਾਅਦ ਲੋਕਾਂ ਦੇ ਵਿਚ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ ਲੋਕਾਂ ਦਾ ਕਹਿਣਾ ਹੈ ਕਿ ਇਸ ਵਿਅਕਤੀ ਦੇ ਕੋਲੋਂ ਪੁੱਛਗਿੱਛ ਕੀਤੀ ਜਾਣੀ ਚਾਹੀਦੀ ਹੈ ਅਤੇ ਇਸ ਮਾਮਲੇ ਦੀ ਤਹਿ ਤੱਕ ਜਾਇਆ ਜਾਣਾ ਚਾਹੀਦਾ ਹੈ ਇਸ ਖਬਰ ਦੇ ਸਾਹਮਣੇ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਬੁਝਾ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *