ਚਰਨਜੀਤ ਚੰਨੀ ਦੇ ਸਮਰਥਕਾਂ ਨੇ ਦਿੱਤਾ ਵੱਡਾ ਬਿਆਨ

Latest Update

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੀ ਸਿਆਸਤ ਗਰਮਾਉਣੀ ਜਾਰੀ ਅਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਸਾਰੀਆਂ ਹੀ ਪਾਰਟੀਆਂ ਦਾ ਕਹਿਣਾ ਹੈ ਕਿ ਜੇਕਰ ਕੋਈ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਉਹਨਾਂ ਦੇ ਵੱਲੋਂ ਪੰਜਾਬ ਦਾ ਵੱਡੇ ਪੱਧਰ ਤੇ ਵਿਕਾਸ ਕੀਤਾ ਜਾਵੇਗਾ ਇਸ ਦੇ ਨਾਲ ਹੀ ਬਹੁਤ ਸਾਰੇ ਲੋਕ ਅਤੇ ਵਿਧਾਇਕ ਅਜਿਹੇ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਜੋਸ਼ ਵਿੱਚ ਆ ਕੇ ਕਈ ਵਾਰ ਅਜਿਹੇ ਬਿਆਨ ਦੇ ਦਿੱਤੇ ਜਾਂਦੇ ਹਨ ਜਿਨ੍ਹਾਂ ਦੇ ਨਾਲ ਕਿ ਉਹ ਮੁਸੀਬਤ ਵਿੱਚ ਫਸ ਜਾਂਦੇ ਹਨ ਅਜਿਹਾ ਹੀ ਮਾਮਲਾ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਨਾਲ ਹੋਇਆ ਹੈ ਜਿਸ ਤੋਂ ਬਾਅਦ ਉਨ੍ਹਾਂ ਨੇ ਇਕ ਭਾਸ਼ਣ ਦੇ ਦੌਰਾਨ ਸਾਰੇ ਹੀ ਯੂ ਪੀ ਬਿਹਾਰ ਅਤੇ ਦਿੱਲੀ ਦੇ ਲੋਕਾਂ ਨੂੰ ਭਈਏ ਕਹਿ ਦਿੱਤਾ ਸੀ ਜਿਸ

ਤੋਂ ਬਾਅਦ ਇਹ ਮਾਮਲਾ ਬਹੁਤ ਜ਼ਿਆਦਾ ਕਰਵਾਇਆ ਸੀ ਅਤੇ ਹੁਣ ਇਸਦੇ ਨਾਲ ਹੀ ਲੁਧਿਆਣਾ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਐੱਸਸੀ ਵਿੰਗ ਦੇ ਪ੍ਰਧਾਨ ਸਮੇਂ ਸਿੰਘ ਦੁਆਰਾ ਇਕ ਵੱਡਾ ਬਿਆਨ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਉਨ੍ਹਾਂ ਦਾ ਕਹਿਣਾ ਹੈ ਕਿ ਚਰਨਜੀਤ ਚੰਨੀ ਦੇ ਵੱਲੋਂ ਇਹ ਸ਼ਬਦ ਸਿਰਫ਼ ਅਰਵਿੰਦ ਕੇਜਰੀਵਾਲ ਦੇ ਲਈ ਵਰਤੇ ਗਏ ਸਨ ਅਤੇ ਇਸ ਨੂੰ ਵੱਧ ਚਡ਼੍ਹ ਕੇ ਲੋਕਾਂ ਦੁਆਰਾ ਜਾਣ ਬੁੱਝ ਕੇ ਉਛਾਲਿਆ ਜਾ ਰਿਹਾ ਹੈ ਅਤੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਨਾਲ ਰਾਜਨੀਤੀ ਕੀਤੀ ਜਾ ਰਹੀ ਹੈ ਇਸ ਖ਼ਬਰ ਦੇ ਸਾਹਮਣਿਓਂ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਮਾਮਲੇ ਬਾਰੇ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *