ਇਸ ਪਿੰਡ ਦੇ ਵਾਸੀਆਂ ਨੇ ਕਰ ਦਿੱਤਾ ਵੱਡਾ ਕਾਂਡ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਹਰ ਕੋਈ ਹੈਰਾਨ ਚੰਦਾ ਕੋਂਕਨਾ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਅਜਿਹੇ ਕਾਰਨਾਮੇ ਜਿੱਤੇ ਆਦਿ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਅਜਿਹਾ ਹੀ ਮਾਮਲਾ ਕਪੂਰਥਲਾ ਦੇ ਇੱਕ ਪਿੰਡ ਭੰਡਾਲ ਤੋਂ ਸਾਹਮਣੇ ਆਇਆ ਹੈ ਜਿਥੇ ਗਏ ਦੱਸਿਆ ਜਾ ਰਿਹਾ ਹੈ ਕਿ ਇੱਥੇ ਝੁੱਗੀਆਂ ਵਾਲਿਆਂ ਦੇ ਕੁਝ ਘਰ ਹਨ ਜਿਨ੍ਹਾਂ ਦੇ ਵੱਲੋਂ ਅਜਿਹਾ ਕਾਰਨਾਮਾ ਕੀਤਾ ਗਿਆ ਹੈ ਜਿਸ ਨੂੰ ਵੇਖ ਹਰ ਕੋਈ ਹੈਰਾਨ ਹੈ ਇਨ੍ਹਾਂ ਝੁੱਗੀਆਂ ਵਾਲਿਆਂ ਦੇ ਵੱਲੋਂ ਇਕ ਨਵੀਂ ਬਣੀ ਸਡ਼ਕ ਨੂੰ ਵਿਚਾਲਿਓਂ ਪੁੱਟ ਦਿੱਤਾ ਗਿਆ ਹੈ ਤੇ ਜਦੋਂ ਇਨ੍ਹਾਂ ਝੁੱਗੀਆਂ ਵਾਲਿਆਂ ਤੋਂ ਇਸ ਦਾ ਕਾਰਨ ਪੁੱਛਿਆ ਗਿਆ ਤਾਂ ਇਨ੍ਹਾਂ ਦਾ ਕਹਿਣਾ ਹੈ ਕਿ ਬਹੁਤ ਸਾਰੇ ਵਾਹਨ ਅਜਿਹੇ ਹਨ ਜੋ ਕਿ ਇਸ ਸੜਕ ਦੇ ਉੱਪਰ ਤੇਜ਼ ਰਫ਼ਤਾਰ ਨਾਲ ਲੰਘਦੇ ਹਨ

ਅਤੇ ੳੁਨ੍ਹਾਂ ਦੇ ਬੱਚਿਅਾਂ ਦੀ ਜਾਨ ਨੂੰ ਖਤਰਾ ਬਣਿਆ ਰਹਿੰਦਾ ਹੈ ਇਸ ਲਈ ਉਨ੍ਹਾਂ ਦੇ ਵੱਲੋਂ ਅਜਿਹਾ ਕਾਰਨਾਮਾ ਕੀਤਾ ਗਿਆ ਹੈ ਇਸਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਘਰਾਂ ਦੇ ਵਿੱਚ ਕੁੱਕੜ ਅਤੇ ਕੁੱਤੇ ਰੱਖੇ ਹੋਏ ਹਨ ਉਨ੍ਹਾਂ ਦੀ ਜਾਨ ਨੂੰ ਵੀ ਇਸ ਸਡ਼ਕ ਦੇ ਕਾਰਨ ਖਤਰਾ ਬਣਿਆ ਰਹਿੰਦਾ ਹੈ ਇਸ ਲਈ ਜੇਕਰ ਉਨ੍ਹਾਂ ਦੁਆਰਾ ਹੀ ਸੜਕ ਪੁੱਟ ਦਿੱਤੀ ਜਾਂਦੀ ਹੈ ਤਾਂ ਹੁਣ ਸਾਰੇ ਹੀ ਲੋਕ ਇੱਥੋਂ ਆਪਣੇ ਵਾਹਨਾਂ ਨੂੰ ਹੌਲੀ ਲੰਘਾਉਂਦੇ ਹਨ ਜਿਸਦੇ ਕਾਰਨ ਉਨ੍ਹਾਂ ਦੀ ਜਾਨ ਨੂੰ ਖਤਰਾ ਨਹੀਂ ਰਹਿੰਦਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਕਿਸੇ ਪਿੰਡ ਦੇ ਵਿਚ ਸਡ਼ਕ ਬਣਦੀ ਵੀ ਹੈ ਤਾਂ ਉਥੋਂ ਦੇ ਪਿੰਡ ਵਾਸੀਆਂ ਦੇ ਵੱਲੋਂ ਅਜਿਹੇ ਕਾਰਨਾਮੇ ਕਰ ਦਿੱਤੀਆਂ ਹਨ ਅਤੇ ਇਨ੍ਹਾਂ ਦੇ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ ਤੁਸੀਂ ਵੀ ਆਪਣੇ ਵਿਚਾਰ ਇਸ ਮਾਮਲੇ ਦੇ ਬਾਰੇ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *