ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਬਹੁਤ ਲੋਕਾਂ ਵੱਲੋਂ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਜਿਸ ਨਾਲ ਕਿ ਇਨਸਾਨੀਅਤ ਸ਼ਰਮਸਾਰ ਹੋ ਜਾਂਦੀ ਅਜਿਹਾ ਹੀ ਮਾਮਲਾ ਫਰੀਦਕੋਟ ਦੇ ਇਕ ਪਿੰਡ ਤੋਂ ਸਾਹਮਣੇ ਆਇਆ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਇਕ ਵਿਅਕਤੀ ਦੇ ਦੁਆਰਾ ਆਪਣੀ ਪਤਨੀ ਨੂੰ ਜਾਨੋਂ ਮਾਰ ਦਿੱਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਔਰਤ ਦਾ ਨਾਂ ਨੀਲਮ ਦੱਸਿਆ ਜਾ ਰਿਹਾ ਹੈ ਤੇ ਨੀਲੋਂ ਪਿਛਲੇ ਨੌਂ ਮਹੀਨਿਆਂ ਤੋਂ ਆਪਣੇ ਪੇਕੇ ਘਰ ਰਹਿ ਰਹੀ ਸੀ ਕਿਉਂਕਿ ਉਸ ਦਾ ਆਪਣੇ ਪਤੀ ਦੇ ਨਾਲ ਕੋਈ ਤਕਰਾਰ ਚੱਲ ਰਹੀ ਸੀ ਜਿਸ ਦੇ ਕਾਰਨ ਉਹ ਇਸ ਘਰ ਵਿੱਚ ਨਹੀਂ ਆਉਣਾ ਚਾਹੁੰਦੀ ਹੈ ਤੇ ਉਹ ਆਪਣੇ ਪੇਕੇ ਘਰ ਹੀ ਰਹਿ ਰਹੀ ਸੀ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇੱਕ ਦਿਨ
ਉਸ ਦਾ ਪਤੀ ਉਸ ਨੂੰ ਲੈਣ ਲਈ ਉਸ ਦੇ ਪੇਕੇ ਪਰਿਵਾਰ ਕੋਲ ਗਿਆ ਅਤੇ ਉਸ ਨੇ ਆਪਣੇ ਸੁਧਰ ਜਾਣ ਦੀਆਂ ਗੱਲਾਂ ਕੀਤੀਆਂ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਉਸ ਦੇ ਪੇਕੇ ਪਰਿਵਾਰ ਵੱਲੋਂ ਇਸ ਲੜਕੀ ਨੂੰ ਇਸ ਦੇ ਨਾਲ ਭੇਜ ਦਿੱਤਾ ਗਿਆ ਅਤੇ ਦੱਸਿਆ ਜਾ ਰਿਹਾ ਹੈ ਕਿਉਂਕਿ ਘਰ ਆਉਣ ਤੋਂ ਬਾਅਦ ਇਨ੍ਹਾਂ ਦੀ ਫਿਰ ਤੋਂ ਇਕ ਗੱਲ ਨੂੰ ਲੈ ਕੇ ਤਕਰਾਰ ਹੋ ਗਈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਸ ਵਿਅਕਤੀ ਨੇ ਆਪਣੀ ਪਤਨੀ ਨੂੰ ਮੌ ਤ ਦੇ ਘਾਟ ਉਤਾਰ ਦਿੱਤਾ ਇਸ ਖ਼ਬਰ ਦੇ ਸਾਹਮਣੇ ਔਰਤਾਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤਾਂ ਲੋਕਾਂ ਦਾ ਕਹਿਣਾ ਹੈ ਕਿ ਇਸ ਵਿਅਕਤੀ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਤੇ ਅਜਿਹੀਆਂ ਖ਼ਬਰਾਂ ਦੇ ਸਾਹਮਣੇ ਆਉਣ ਨਾਲ ਇਨਸਾਨੀਅਤ ਸ਼ਰਮਸਾਰ ਹੁੰਦੀ ਹੈ ਕਿਉਂਕਿ ਬਹੁਤ ਸਾਰੇ ਲੋਕ
ਅਜਿਹੇ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਅਜਿਹੇ ਕਾਰਨਾਮੇ ਅੱਜਕੱਲ੍ਹ ਆਮ ਹੀ ਕੀਤੇ ਜਾਂਦੇ ਹਨ ਇਸਦੇ ਨਾਲ ਹੀ ਲੋਕਾਂ ਦਾ ਕਹਿਣਾ ਹੈ ਕਿ ਜਿਹੇ ਕਾਰਨਾਮੇ ਕਰਨ ਵਾਲੇ ਵਿਅਕਤੀਆਂ ਦੇ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਅਤੇ ਸਖ਼ਤ ਸਜ਼ਾਵਾਂ ਹੋਣੀਆਂ ਚਾਹੀਦੀਆਂ ਹਨ ਕਿਉਂਕਿ ਲੋਕਾਂ ਦੇ ਵਿੱਚ ਬਿਲਕੁਲ ਵੀ ਡਰ ਨਹੀਂ ਰਿਹਾ ਹੈ ਕਿਉਂਕਿ ਇਨ੍ਹਾਂ ਮਾਮਲਿਆਂ ਵਿੱਚ ਕਾਰਵਾਈ ਸਹੀ ਤਰੀਕੇ ਨਾਲ ਨਹੀਂ ਹੁੰਦੀ ਅਤੇ ਲੋਕਾਂ ਨੂੰ ਪਤਾ ਹੁੰਦਾ ਹੈ ਕਿ ਉਨ੍ਹਾਂ ਦੇ ਖਿਲਾਫ ਕੋਈ ਕਾਰਵਾਈ ਨਹੀਂ ਹੋਣੀ ਚਾਹੀਦੀ ਇਸ ਲਈ ਲੋਕਾਂ ਦੇ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।