WHO ਨੇ ਜਾਰੀ ਕੀਤਾ ਵੱਡਾ ਅਲਰਟ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਕੋਰੋਨਾ ਕਾਲ ਦੇ ਵਿੱਚ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ ਕਿਉਂਕਿ ਕਰੁਣਾ ਕਾਲ ਦੇ ਵਿੱਚ ਬਹੁਤ ਸਾਰੇ ਲੋਕਾਂ ਦੀ ਮੌਤ ਹੋ ਗਈ ਸੀ ਇਸ ਦੇ ਨਾਲ ਹੀ ਬਹੁਤ ਸਾਰੇ ਲੋਕ ਅਜਿਹੇ ਸਨ ਜਿਨ੍ਹਾਂ ਦੇ ਕੇ ਕੰਮਕਾਰ ਠੱਪ ਹੋ ਗਏ ਸਨ ਅਤੇ ਉਹ ਆਰਥਿਕ ਸਥਿਤੀ ਦੇ ਨਾਲ ਜੂਝ ਰਹੇ ਸਨ ਅਤੇ ਇਸ ਤੋਂ ਬਾਅਦ ਜਦੋਂ ਕੋਰੋਨਾ ਥੋੜ੍ਹਾ ਥੋੜ੍ਹਾ ਘਟ ਰਿਹਾ ਹੈ ਤਾਂ ਲੋਕਾਂ ਨੂੰ ਉਮੀਦ ਸੀ ਕਿ ਉਨ੍ਹਾਂ ਦੀ ਆਰਥਿਕ ਸਥਿਤੀ ਮਜ਼ਬੂਤ ਹੋ ਜਾਵੇਗੀ ਅਤੇ ਥੋੜ੍ਹਾ ਹੌਲੀ ਹੌਲੀ ਉਨ੍ਹਾਂ ਦਾ ਕੰਮ ਵੀ ਚੱਲ ਪਿਆ ਜਿਸ ਦੇ ਨਾਲ ਹੀ ਜਦੋਂ ਕੋਰੋਨਾ ਦਾ ਨਵਾਂ ਵੈਰੀਐਂਟ ਓਵੇਂ ਕਰਵਾਉਣ ਆਇਆ ਤਾਂ ਲੋਕਾਂ ਦੀਆਂ ਉਮੀਦਾਂ ਉੱਤੇ ਫਿਰ ਤੋਂ ਪਾਣੀ ਫਿਰ ਗਿਆ ਇਸਦੇ ਨਾਲ ਹੀ ਇੱਕ ਵੱਡੀ ਖ਼ਬਰ ਹੁਣ ਡਬਲਿਊਐਚਓ ਵੱਲੋਂ ਦਿੱਤੀ ਜਾ ਰਹੀ ਹੈ ਜਿਸ ਦੇ ਆਉਣ ਦੇ ਨਾਲ

ਲੋਕਾਂ ਵਿੱਚ ਫਿਰ ਤੋਂ ਚਿੰਤਾ ਦੇਖੀ ਜਾ ਰਹੀ ਹੈ ਕਿਉਂਕਿ ਇਸ ਦੇ ਆਉਣ ਨਾਲ ਲੋਕਾਂ ਦੇ ਵਿੱਚ ਫਿਰ ਤੋਂ ਕੋਰੋਨਾ ਦੇ ਖ਼ਤਰੇ ਵਧ ਗਏ ਹਨ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਦੱਖਣੀ ਅਫ਼ਰੀਕਾ ਦੇ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਦਾ ਨਵੀਂ ਨਵਾਂ ਵੈਰੀਐਂਟ ਦੇਖਿਆ ਗਿਆ ਹੈ ਜਿਸ ਦੇ ਨਾਲ ਬਹੁਤ ਸਾਰੇ ਲੋਕਾਂ ਦੀ ਮੌਤ ਹੋ ਗਈ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਦੇ ਵਿੱਚ ਫਿਰ ਤੋਂ ਸਮੱਸਿਆਵਾਂ ਵਧ ਰਹੀਆਂ ਹਨ ਹੋ ਸਕਦਾ ਹੈ ਤੇ ਆਉਣ ਵਾਲੇ ਦਿਨਾਂ ਦੇ ਵਿੱਚ ਇਸ ਦੇ ਨਾਲ ਭਾਰਤ ਦੇ ਵਿੱਚ ਵੀ ਕੋਈ ਸਮੱਸਿਆ ਦੇਖਣ ਨੂੰ ਮਿਲੇ ਇਸ ਖਬਰ ਦੇ ਸਾਹਮਣੇ ਉਦੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਇਸ ਮਾਮਲੇ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *