ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਵਿੱਚ ਵੋਟਾਂ ਹੋਣ ਜਾ ਰਹੀਆਂ ਹਨ ਇਸਦੇ ਲਈ ਸਾਰੇ ਹੀ ਪਾਰਟੀ ਦੇ ਵੱਲੋਂ ਪੂਰਾ ਜ਼ੋਰ ਲਗਾਇਆ ਜਾ ਰਿਹਾ ਇਸ ਦੇ ਨਾਲ ਹੀ ਭਾਜਪਾ ਦੇ ਵੱਲੋਂ ਵੀ ਇਸ ਵਾਰ ਪੂਰੇ ਜ਼ੋਰ ਸ਼ੋਰ ਨਾਲ ਤਿਆਰੀ ਕੀਤੀ ਜਾ ਰਹੀ ਇਸ ਦੇ ਨਾਲ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਵਿਚ ਦੱਸਿਆ ਜਾ ਰਿਹਾ ਸੀ ਕਿ ਹਰਿਆਣਾ ਦੇ ਮੁੱਖ ਮੰਤਰੀ ਜੈਪਾਲ ਠਾਕਰੇ ਪੰਜਾਬ ਵਿਚ ਪਹੁੰਚੇ ਹੋਏ ਸਨ ਅਤੇ ਉਨ੍ਹਾਂ ਦੇ ਵੱਲੋਂ ਭਾਜਪਾ ਦੇ ਲਈ ਵੋਟ ਮੰਗੀ ਜਾ ਰਹੀ ਸੀ ਇਸ ਦੇ ਨਾਲ ਹੀ ਜਦੋਂ ਉਹ ਵਾਪਸ ਹਰਿਆਣਾ ਗਏ ਅਤੇ ਉਸ ਦੇ ਨਾਲ ਹੀ ਉਨ੍ਹਾਂ ਦੀ ਸਿਹਤ ਵਿਗੜ ਗਈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਡਾਕਟਰਾਂ ਦੇ ਵੱਲੋਂ ਹੁਣ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਭਰਤੀ
ਕਰਵਾਇਆ ਗਿਆ ਹੈ ਜਿਸ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤਾਂ ਲੋਕਾਂ ਦਾ ਕਹਿਣਾ ਹੈ ਕਿ ਇਨ੍ਹਾਂ ਵਿਧਾਇਕਾਂ ਦੇ ਵੱਲੋਂ ਆਪਣੇ ਹਾਲਤ ਨਹੀਂ ਦੇਖਿਆ ਸੀ ਅਤੇ ਇਨ੍ਹਾਂ ਦੇ ਵੱਲੋਂ ਸਿਰਫ ਕੁਰਸੀ ਦੇਖੀਆਂ ਦੀਆਂ ਇਸ ਲਈ ਇਹ ਬੀਮਾਰ ਹੋਣ ਦੇ ਬਾਵਜੂਦ ਵੀ ਬਚਾਅ ਪ੍ਰਚਾਰ ਕਰਨ ਦੇ ਲਈ ਆਉਂਦੇ ਹਨ ਇਸ ਲਈ ਇਨ੍ਹਾਂ ਦੀ ਹਾਲਤ ਵਿਗੜ ਜਾਂਦੀ ਹੈ ਇਸ ਦੇ ਨਾਲ ਹੀ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਇਨ੍ਹਾਂ ਪ੍ਰਚਾਰਕਾਂ ਨੂੰ ਲਾਹਨਤਾਂ ਵੀ ਪਾਈਆਂ ਜਾ ਰਹੀਆਂ ਨੂੰ ਤੁਸੀਂ ਵੀ ਇਸ ਮਾਮਲੇ ਦੇ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।