ਪੰਜਾਬ ਦੀ ਇਸ ਬੈਂਕ ਵਿੱਚ ਪਿਆ ਵੱਡਾ ਡਾਕਾ

Latest Update

ਪੰਜਾਬ ਦਾ ਮਾਹੌਲ ਦਿਨੋ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਅਤੇ ਅਕਸਰ ਹੀ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਗੋਗੜਾਂ ਦੇ ਵਿੱਚ ਬਹੁਤ ਸਾਰੇ ਨੌਜਵਾਨਾਂ ਦੇ ਵੱਲੋਂ ਰਾਹ ਜਾਂਦੀਆਂ ਔਰਤਾਂ ਨੂੰ ਲੁੱਟ ਲਿਆ ਜਾਂਦਾ ਇਸ ਦੇ ਨਾਲ ਹੀ ਬਹੁਤ ਸਾਰੇ ਨੌਜਵਾਨਾਂ ਦੇ ਵੱਲੋਂ ਬੈਂਕਾਂ ਦੇ ਵਿੱਚ ਜਾ ਕੇ ਵੀ ਲੁੱਟ ਮਾਰ ਕੀਤੀ ਜਾਂਦੀ ਹੈ ਇਸ ਦੇ ਨਾਲ ਪੰਜਾਬ ਦਾ ਮਾਹੌਲ ਦਿਨੋ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਅਤੇ ਲੋਕਾਂ ਦੇ ਵਿਚ ਡਰ ਅਤੇ ਸਹਿਮ ਦਾ ਮਾਹੌਲ ਹੈ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਤਰਨਤਾਰਨ ਤੋਂ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਇੱਥੋਂ ਦੇ ਇਕ ਪਿੰਡ ਦੇ ਵਿਚ ਇਕ ਬੈਂਕ ਦੇ ਵਿੱਚ ਨੌਜਵਾਨਾਂ ਦੇ ਵੱਲੋਂ ਡਾਕਾ ਮਾਰਿਆ ਗਿਆ ਹੈ ਤੇ ਵੀਹ ਲੱਖ ਦੇ ਕਰੀਬ ਨਗਦੀ ਲੁੱਟ ਕੇ ਫਰਾਰ ਹੋ ਗਏ ਹਨ ਹੁਣ ਇਹ

ਮਾਮਲਾ ਪੁਲੀਸ ਕੋਲ ਪਹੁੰਚ ਚੁੱਕਿਆ ਅਤੇ ਪੁਲਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਸੀਸੀਟੀਵੀ ਕੈਮਰੇ ਚੈੱਕ ਕੀਤੇ ਜਾ ਰਹੇ ਹਨ ਅਤੇ ਜਲਦ ਹੀ ਇਨ੍ਹਾਂ ਨੌਜਵਾਨਾਂ ਨੂੰ ਫੜ ਲਿਆ ਜਾਵੇਗਾ ਇਸਦੇ ਨਾਲ ਹੀ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤਾਂ ਲੋਕਾਂ ਦਾ ਕਹਿਣਾ ਹੈ ਕਿ ਪੁਲਸ ਤੇ ਦੁਬਾਰਾ ਆਪਣਾ ਕੰਮ ਸਹੀ ਤਰੀਕੇ ਨਾਲ ਨਹੀਂ ਕੀਤਾ ਜਾ ਰਿਹਾ ਜਿਸ ਦੇ ਕਾਰਨ ਇਨ੍ਹਾਂ ਨੌਜਵਾਨਾਂ ਦੇ ਹੌਂਸਲੇ ਵਧੇ ਹੋਏ ਹਨ ਅਤੇ ਇਨ੍ਹਾਂ ਦੇ ਵੱਲੋਂ ਆਏ ਦਿਨ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਜੇਕਰ ਪੁਲਸ ਆਪਣਾ ਕੰਮ ਸਹੀ ਤਰੀਕੇ ਨਾਲ ਕਰੇ ਤਾਂ ਇਨ੍ਹਾਂ ਨੌਜਵਾਨਾਂ ਦਾ ਹੌਸਲਾ ਨਹੀਂ ਪਵੇਗਾ ਕਿ ਉਹ ਗਲਤ ਕੰਮ ਕਰਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *