ਹੁਣੇ ਹੁਣੇ ਬੌਲੀਵੁੱਡ ਨੂੰ ਲੱਗਿਆ ਵੱਡਾ ਝਟਕਾ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੀਆਂ ਮਹਾਨ ਹਸਤੀਆਂ ਦੇ ਦੇਹਾਂਤ ਦੀ ਖ਼ਬਰ ਹੁੰਦੀ ਹੈ ਤੇ ਅਜਿਹੀਆਂ ਮਹਾਨ ਹਸਤੀਆਂ ਦੇ ਦੇਹਾਂਤ ਤੋਂ ਬਾਅਦ ਸਾਰੇ ਹੀ ਦੇਸ਼ ਦੇ ਵਿੱਚ ਸੋਗ ਦੀ ਲਹਿਰ ਫੈਲ ਜਾਂਦੀਆਂ ਅਤੇ ਵੱਡੀਆਂ ਵੱਡੀਆਂ ਮਹਾਨ ਹਸਤੀਆਂ ਦੇ ਵੱਲੋਂ ਇਨ੍ਹਾਂ ਦੇ ਦੇਹਾਂਤ ਦੇ ਉੱਪਰ ਸੋਗ ਪ੍ਰਗਟ ਕੀਤਾ ਜਾਂਦਾ ਹੈ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਕਰਨਾਟਕਾ ਤੋਂ ਸਾਹਮਣਾ ਰਿਆ ਜਥੇ ਕਿਹਾ ਦੱਸਿਆ ਜਾ ਰਿਹਾ ਹੈ ਕਿ ਇੱਥੋਂ ਦੇ ਮਸ਼ਹੂਰ ਅਦਾਕਾਰ ਕਲਪਾ ਬਸਤੀ ਰਾਜੇਸ਼ ਦਾ ਦੇਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ ਜਿਸ ਤੋਂ ਬਾਅਦ ਸਾਰੇ ਹੀ ਕਰਨਾਟਕ ਦੇ ਵਿੱਚ ਸੋਗ ਦੀ ਲਹਿਰ ਹੈ ਅਤੇ ਲੋਕਾਂ ਦੇ ਵਲੋਂ ਆਪਣੇ ਆਪਣੇ ਤਰੀਕੇ ਦੇ

ਨਾਲ ਉਨ੍ਹਾਂ ਦੀ ਮੌਤ ਦੇ ਉੱਪਰ ਸ਼ੋਕ ਪ੍ਰਗਟ ਕੀਤਾ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਦੇ ਹੋਰ ਮਹਾਨ ਹਾਸਿਆਂ ਦੇ ਵੱਲੋਂ ਵੀ ਉਨ੍ਹਾਂ ਦੇ ਦੇਹਾਂਤ ਦੇ ਉੱਪਰ ਲੋਕ ਪ੍ਰਗਟ ਕੀਤਾ ਜਾ ਰਿਹਾ ਹੈ ਇਸ ਮਾਮਲੇ ਦੇ ਸ਼ਾਮਲ ਹੋਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਤੇ ਤਜਰਬੇ ਅਤੇ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਅੱਜਕੱਲ੍ਹ ਬਹੁਤ ਸਾਰੀਆਂ ਅਜਿਹੀਆਂ ਬੀਮਾਰੀਆਂ ਝੱਲ ਰਹੀਆਂ ਹਨ ਜਿਹਦੇ ਕਾਰਨ ਬਹੁਤ ਸਾਰੇ ਲੋਕਾਂ ਦਾ ਦੇਹਾਂਤ ਹੋ ਰਿਹਾ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *