ਪੰਜਾਬ ਪੁਲੀਸ ਨੇ ਜਾਰੀ ਕਰ ਦਿੱਤੀਆਂ ਇਹ ਸਖਤ ਹਦਾਇਤਾਂ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਦੇ ਵਿੱਚ ਚੋਣਾਂ ਹੋਣੀਆਂ ਹਨ ਅਤੇ ਇਸ ਨੂੰ ਲੈ ਕੇ ਸਾਰੀਆਂ ਪਾਰਟੀਆਂ ਦੇ ਵੱਲੋਂ ਪੂਰੇ ਜ਼ੋਰ ਸ਼ੋਰ ਨਾਲ ਤਿਆਰੀਆਂ ਕੀਤੀਆਂ ਗਈਆਂ ਹਨ ਅਤੇ ਇਸਦੇ ਨਾਲ ਹੀ ਚੋਣ ਕਮਿਸ਼ਨ ਦੇ ਵੱਲੋਂ ਵੀ ਇਨ੍ਹਾਂ ਚੋਣਾਂ ਨੂੰ ਲੈ ਕੇ ਪੂਰੀ ਤਿਆਰੀ ਕੀਤੀ ਗਈ ਹੈ ਤੇ ਸਖ਼ਤ ਪਾਬੰਦੀਆਂ ਲਗਾਏ ਗਏ ਹਨ ਅਤੇ ਇਸਦੇ ਨਾਲ ਹੀ ਪੰਜਾਬ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚ ਇਨ੍ਹਾਂ ਚੋਣਾਂ ਨੂੰ ਲੈ ਕੇ ਸਖਤ ਪਾਬੰਦੀਆਂ ਜਦ ਜਾਰੀ ਕੀਤੇ ਗਏ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚ ਸੱਤ ਹਜ਼ਾਰ ਇਸ ਤੋਂ ਜ਼ਿਆਦਾ ਜਵਾਨ ਇਨ੍ਹਾਂ ਪੋਲਿੰਗ ਬੂਥ ਤੇ ਤਾਇਨਾਤ ਕੀਤੇ ਗਏ ਹਨ ਅਤੇ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਪੋਲਿੰਗ ਬੂਥ ਤੇ ਉੱਪਰ

ਸੀਸੀਟੀਵੀ ਕੈਮਰੇ ਵੀ ਲਗਾਏ ਗਏ ਹਨ ਅਤੇ ਇੱਥੇ ਹਰ ਪ੍ਰਕਾਰ ਦੀ ਪਾਬੰਦੀ ਲਗਾਈ ਗਈ ਹੈ ਜਿਸਦੇ ਨਾਲ ਕੇ ਕੋਈ ਵੀ ਵਿਅਕਤੀ ਗ਼ਲਤ ਤਰੀਕੇ ਦੇ ਨਾਲ ਆਪਣੀ ਵੋਟ ਦਾ ਪ੍ਰਯੋਗ ਨਾ ਕਰ ਸਕੇ ਇਸ ਖ਼ਬਰ ਤੇ ਸਾਹਮਣਾ ਔਰਤਾਂ ਲੋਕਾਂ ਵੱਲੋਂ ਵੱਖ ਵੱਖ ਬਾਜ਼ਾਰ ਦੀ ਤਜਾਰਤ ਲੋਕਾਂ ਦਾ ਕਹਿਣਾ ਹੈ ਕਿ ਇਹ ਤਾਂ ਪੋਲਿੰਗ ਬੂਥਾਂ ਤੇ ਬਹੁਤ ਜ਼ਿਆਦਾ ਗ਼ਲਤ ਕੰਮ ਵੀ ਹੁੰਦੇ ਹਨ ਅਤੇ ਲੋਕ ਗਲਤ ਤਰੀਕੇ ਨਾਲ ਵੀ ਵੋਟਿੰਗ ਭਰਦੇ ਹਨ ਜਿਸਦੇ ਲਈ ਸਾਰੇ ਹੀ ਲੋਕਾਂ ਦੇ ਲਈ ਡਾ ਤਪਾਉਂਦੀ ਆਉਣੇ ਚਾਹੀਦੇ ਹਨ ਅਤੇ ਇੱਥੇ ਸਖ਼ਤ ਕਾਨੂੰਨ ਬਣਾਉਣੇ ਚਾਹੀਦੇ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਕੋਈ ਗਲਤ ਕਾਰਵਾਈ ਨਾ ਹੋ ਸਕੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *