ਦੀਪ ਸਿੱਧੂ ਦੀ ਧੀ ਅਤੇ ਪਤਨੀ ਆਏ ਕੈਮਰੇ ਸਾਹਮਣੇ

Latest Update

ਪਿਛਲੇ ਦਿਨੀਂ ਸੋਸ਼ਲ ਮੀਡੀਆ ਤੇ ਇਕ ਮੁੱਦਾ ਬਹੁਤਾ ਕਰਵਾਇਆ ਹੋਇਆ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਦੀਪ ਸਿੱਧੂ ਜੋ ਕਿ ਪੰਜਾਬ ਦੇ ਮਸ਼ਹੂਰ ਅਦਾਕਾਰ ਹਨ ਅਤੇ ਉਸ ਦੇ ਨਾਲ ਨਾਲ ਪੰਜਾਬ ਦੇ ਦਰਦੀ ਵੀ ਹਨ ਉਨ੍ਹਾਂ ਦੀ ਇੱਕ ਸੜਕ ਹਾਦਸੇ ਵਿੱਚ ਜਾਨ ਚਲੀ ਗਈ ਜਿਸ ਤੋਂ ਬਾਅਦ ਸਾਰੇ ਪੰਜਾਬ ਦੇ ਵਿੱਚ ਸੋਗ ਦੀ ਲਹਿਰ ਦੌੜ ਗਈ ਅਤੇ ਸਾਰੇ ਪੰਜਾਬੀਆਂ ਦੀਆਂ ਅੱਖਾਂ ਵਿੱਚ ਅੱਥਰੂ ਸਨ ਇਸਦੇ ਨਾਲ ਹੀ ਜਦੋਂ ਉਨ੍ਹਾਂ ਦੇ ਨਾਲ ਜੁੜੀ ਹੋਈ ਇੱਕ ਨਾਮ ਸਾਹਮਣੇ ਆਇਆ ਜਿਸਨੇ ਦੱਸਿਆ ਜਾ ਰਿਹਾ ਹੈ ਕਿ ਰੀਨਾ ਰਾਏ ਜੋ ਕਿ ਉਨ੍ਹਾਂ ਦੀ ਮੰਗੇਤਰ ਦੱਸੀ ਜਾ ਰਹੀ ਹੈ ਉਸ ਦੀ ਖਬਰ ਆਉਣ ਤੋਂ ਬਾਅਦ ਲੋਕਾਂ ਵੱਲੋਂ ਇਹ ਪਤਾ ਲਗਾਇਆ ਜਾ ਰਿਹਾ ਸੀ ਕਿ ਰੀਨਾ ਰਾਏ ਕੌਣ ਹੈ ਅਤੇ ਉਸ ਦੀ ਮੰਗਣੀ ਦੀਪ ਸਿੱਧੂ ਦੇ ਨਾਲ ਹੋਈ ਹੈ ਜਾਂ ਇਹ ਅਫਵਾਹਾਂ ਹਨ ਇਸਦੇ ਨਾਲ ਹੀ ਇਕ

ਵੱਡੀ ਖਬਰ ਚ ਨਿਕਲ ਕੇ ਸਾਹਮਣੇ ਆਈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਦੀਪ ਸਿੱਧੂ ਦਾ ਪਹਿਲਾਂ ਹੀ ਵਿਆਹ ਹੋ ਚੁੱਕਿਆ ਸੀ ਅਤੇ ਉਸ ਨੇ ਆਪਣੀ ਪਤਨੀ ਦੇ ਨਾਲ ਕੋਈ ਡਿਸਟੀਪਿਊਟ ਚੱਲ ਰਹੇ ਸਨ ਜਿਸ ਦੇ ਕਾਰਨ ਉਹ ਆਪਣੀ ਪਤਨੀ ਦੇ ਨਾਲ ਅਤੇ ਆਪਣੀ ਬੇਟੀ ਦੇ ਨਾਲ ਦਿੱਲੀ ਰਹਿ ਰਹੇ ਸਨ ਇਸ ਦੇ ਨਾਲ ਹੀ ਅੱਜ ਜਦੋਂ ਦੀਕਸ਼ਿਤ ਦੇ ਫੁੱਲ ਚੁਗੇ ਜਾ ਰਹੇ ਸਨ ਤਾਂ ਉਨ੍ਹਾਂ ਦੀ ਪਤਨੀ ਅਤੇ ਉਨ੍ਹਾਂ ਦੀ ਬੇਟੀ ਨੇ ਕੈਮਰੇ ਸਾਹਮਣੇ ਆ ਕੇ ਆਪਣਾ ਦਰਦ ਬਿਆਨ ਕੀਤਾ ਅਤੇ ਉਨ੍ਹਾਂ ਨੂੰ ਦੇਖ ਕੇ ਹਰ ਇਕ ਵਿਅਕਤੀ ਦੀਆਂ ਅੱਖਾਂ ਵਿੱਚ ਹੰਝੂ ਸਨ ਅਤੇ ਇਸ ਵੀਡੀਓ ਨੂੰ ਦੇਖਣ ਦਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *