ਭਾਰਤ ਵਾਸੀਆਂ ਲਈ ਹੋ ਗਿਆ ਇਹ ਵੱਡਾ ਐਲਾਨ

Latest Update

ਅਕਸਰ ਹੀ ਸਰਕਾਰ ਦੇ ਵਲੋਂ ਸਰਕਾਰੀ ਕਰਮਚਾਰੀਆਂ ਦੇ ਲਈ ਬਹੁਤ ਸਾਰੀਆਂ ਯੋਜਨਾਵਾਂ ਬਣਾਈਆਂ ਜਾਂਦੀਆਂ ਹਨ ਜਿਨ੍ਹਾਂ ਦਾ ਉਨ੍ਹਾਂ ਨੂੰ ਬਹੁਤ ਸਾਰਾ ਫ਼ਾਇਦਾ ਹੁੰਦਾ ਹੈ ਪਰ ਉਥੇ ਹੀ ਸਰਕਾਰ ਦੇ ਵੱਲੋਂ ਕੁਝ ਅਜਿਹੇ ਕੰਮ ਵੀ ਕੀਤੇ ਜਾਂਦੇ ਹਨ ਜਿਨ੍ਹਾਂ ਦੇ ਨਾਲ ਕੇਕ ਸਰਕਾਰੀ ਕਰਮਚਾਰੀਆਂ ਦੇ ਉੱਪਰ ਸਥਾਈ ਕੀਤੀ ਜਾ ਸਕੇ ਇਸ ਦੇ ਨਾਲ ਹੀ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਹੈ ਕਿੱਥੇ ਗਏ ਦੱਸਿਆ ਜਾ ਰਿਹਾ ਹੈ ਕਿ ਸਰਕਾਰੀ ਕਰਮਚਾਰੀ ਜੋ ਕਿ ਆਪਣੇ ਤਨਖ਼ਾਹ ਦੇ ਵਜੋਂ ਹਮੇਸ਼ਾ ਈ ਪੀ ਐਫ ਘਟਾਉਂਦੇ ਹਨ ਉਨ੍ਹਾਂ ਦੇ ਲਈ ਇਕ ਵੱਡੀ ਖਬਰ ਸਾਹਮਣੇ ਆਈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਜੇਕਰ ਹੁਣ ਸਰਕਾਰੀ ਕਰਮਚਾਰੀਇਕ ਸੀਮਾ ਰੇਖਾ ਤੋਂ ਜ਼ਿਆਦਾ ਪੀਐਫ ਕਟਵਾ ਕੇ ਆਪਣੇ ਬੈਂਕ ਖਾਤੇ ਵਿਚ ਰੱਖਦੇ ਹਨ ਤਾਂ ਉਨ੍ਹਾਂ ਨੂੰ ਜ਼ਿਆਦਾ ਪੈਸਾ ਸਰਕਾਰ ਨੂੰ ਦੇਣਾ ਪਵੇਗਾ ਇਨ੍ਹਾਂ ਦੇ

ਜੇਕਰ ਜ਼ਿਆਦਾ ਡਾ ਰੱਖਣ ਦੇ ਲਈ ਵਿਆਜ ਲਗਾਇਆ ਜਾਵੇਗਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਸਾਰੇ ਹੀ ਸਰਕਾਰੀ ਕਰਮਚਾਰੀਆਂ ਦੇ ਵਿਚ ਚਿੰਤਾ ਦੀ ਲਹਿਰ ਦੌੜ ਗਈ ਹੈ ਅਤੇ ਸਾਰੇ ਹੀ ਕਰਮਚਾਰੀਆਂ ਦਾ ਕਹਿਣਾ ਹੈ ਕਿ ਇਹ ਉਨ੍ਹਾਂ ਦੇ ਨਾਲ ਸਰਾਸਰ ਧੱਕੇਸ਼ਾਹੀ ਹੋ ਰਹੀ ਹੈ ਕਿਉਂਕਿ ਇੱਕ ਵਿਅਕਤੀ ਆਪਣੇ ਅਲੌੜ ਦੇ ਮੁਤਾਬਕ ਬੈਂਕ ਖਾਤੇ ਵਿੱਚ ਪੈਸਾ ਰੱਖ ਸਕਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੋਂ ਲੋਕਾਂ ਦਾ ਕਹਿਣਾ ਹੈ ਕਿ ਇਹ ਬਿਲਕੁਲ ਸਹੀ ਫ਼ੈਸਲਾ ਹੈ ਕਿਉਂਕਿ ਸਰਕਾਰੀ ਕਰਮਚਾਰੀ ਗਲਤ ਤਰੀਕੇ ਨਾਲ ਪੈਸੇ ਕਮਾ ਕੇ ਵੀ ਕੋਲਕਾਤਾ ਦੇ ਵਿੱਚ ਬਹੁਤ ਸਾਰਾ ਪੈਸਾ ਜਮ੍ਹਾ ਕਰ ਲੈਂਦੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *