ਚੋਣਾਂ ਵਿਚ ਰੰਜਿਸ਼ ਦੇ ਚਲਦਿਆਂ ਨੌਜਵਾਨ ਦੀ ਮੌ ਤ

Latest Update

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਪੰਜਾਬ ਦੀ ਸਿਆਸਤ ਗਰਮਾਉਣੀ ਜਾਰੀ ਅਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਕਿਹਾ ਜਾ ਰਿਹਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਉਨ੍ਹਾਂ ਵੱਲੋਂ ਪੰਜਾਬ ਦਾ ਵੱਡੇ ਪੱਧਰ ਤੇ ਵਿਕਾਸ ਕੀਤਾ ਜਾਵੇਗਾ ਇਸ ਦੇ ਨਾਲ ਹੀ ਪੰਜਾਬ ਦੇ ਵਿੱਚ ਚੋਣਾਂ ਨੂੰ ਲੈ ਕੇ ਸਿਆਸਤ ਦੇ ਨਾਲ ਨਾਲ ਹਿੰਸਾ ਵੀ ਭਟਕ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਗੁਰਦਾਸਪੁਰ ਦੇ ਇੱਕ ਪਿੰਡ ਸੀੜਾ ਵਿਖੇ ਇੱਥੇ ਦੋ ਪਾਰਟੀਆਂ ਦੇ ਵਿੱਚ ਆਪਸੀ ਚੋਣਾਂ ਨੂੰ ਲੈ ਕੇ ਝਗੜਾ ਹੋ ਗਿਆ ਸੀ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਇਕ ਨੌਜਵਾਨ ਦੀ ਮੌ ਤ ਹੋ ਗਈ ਹੈ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਸਾਰੇ ਹੀ ਇਲਾਕੇ ਵਿਚ ਸਨਸਨੀ ਫੈਲ ਗਈ ਅਤੇ ਇਹ ਮਾਮਲਾ ਹੁਣ ਪੁਲੀਸ ਕੋਲ

ਪਹੁੰਚ ਚੁੱਕਿਆ ਅਤੇ ਪੁਲਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਅਤੇ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਉਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਇਸ ਦੇ ਨਾਲ ਹੀ ਲੋਕਾਂ ਦੇ ਵੱਲੋਂ ਇਸ ਮਾਮਲੇ ਬਾਰੇ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਰੇ ਬੇਵਕੂਫ਼ ਲੋਕ ਹਨ ਜਿਨ੍ਹਾਂ ਦੇ ਵੱਲੋਂ ਇਨ੍ਹਾਂ ਲੀਡਰਾਂ ਦੇ ਲਈ ਆਪਣੇ ਹੀ ਪਰਿਵਾਰਕ ਮੈਂਬਰਾਂ ਨੂੰ ਮਾਰ ਦਿੱਤਾ ਜਾਂਦਾ ਹੈ ਕਿਉਂਕਿ ਪਿੰਡ ਦੇ ਲੋਕ ਪਰਿਵਾਰਕ ਮੈਂਬਰ ਹੀ ਹੁੰਦੇ ਹਨ ਅਤੇ ਇਹ ਲੋਕ ਆਪਸੀ ਭਾਈਚਾਰੇ ਨੂੰ ਖ਼ਰਾਬ ਕਰਦੇ ਹਨ ਅਤੇ ਆਪਸੀ ਭਾਈਚਾਰੇ ਦੇ ਵਿੱਚ ਇਨ੍ਹਾਂ ਲੀਡਰਾਂ ਦੇ ਪਿੱਛੇ ਲਾ ਕੇ ਫੁੱਟ ਪਾ ਲੈਂਦੇ ਹਨ ਅਤੇ ਇਹ ਲੀਡਰ ਵੋਟਾਂ ਤੋਂ ਬਾਅਦ ਕਿਸੇ ਦੇ ਸਕੇ ਨਹੀਂ ਹੁੰਦੇ ਅਤੇ ਵੋਟਾਂ ਤੋਂ ਬਾਅਦ ਇਹ ਕਿਸੇ ਦੇ ਕੋਲ ਨਹੀਂ ਆਉਂਦੇ ਇਸ ਖਬਰ ਦੇ ਸਾਹਮਣੇ ਉਦੋਂ ਲੋਕਾਂ ਕੋਲ ਹੋਰ ਬਹੁਤ ਸਾਰੇ ਵਿਚਾਰ ਦਿੱਤੇ ਜਾਣ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *