ਕੈਪਟਨ ਅਮਰਿੰਦਰ ਸਿੰਘ ਨੇ ਚਰਨਜੀਤ ਚੰਨੀ ਨੂੰ ਲਿਆ ਆਪਣੇ ਸ਼ਿਕੰਜੇ ਵਿੱਚ

Latest Update

ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਵੱਲੋਂ ਕਾਹਲੀ ਵਿਚ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਅਸਪਸ਼ਟ ਕਰਾਰ ਦਿੰਦਿਆਂ ਉਨ੍ਹਾਂ ਨੂੰ ਹਾਸੋਹੀਣਾ ਕਰਾਰ ਦਿੱਤਾ ਹੈ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਹਿਲੀ ਗੱਲ ਤਾਂ ਇਹ ਹੈ ਕਿ ਪਾਰਟੀ ਚੋਣ ਮਨੋਰਥ ਪੱਤਰ ਤਿਆਰ ਕਰਨਾ ਭੁੱਲ ਗਈ ਸੀ ਕਿਉਂਕਿ ਇਸ ਦੇ ਆਗੂ ਆਪਸ ਵਿੱਚ ਲੜਨ ਵਿੱਚ ਰੁੱਝੇ ਹੋਏ ਹਨ ਜਦੋਂ ਮੀਡੀਆ ਵੱਲੋਂ ਇਹ ਮੁੱਦਾ ਉਠਾਇਆ ਗਿਆ ਤਾਂ ਪਾਰਟੀ ਨੇ ਜਲਦਬਾਜ਼ੀ ਵਿੱਚ ਕੁਝ ਗੱਲਾਂ ਜੋੜ ਕੇ ਮੈਨੀਫੈਸਟੋ ਕਮੇਟੀ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਦੀ ਗ਼ੈਰਹਾਜ਼ਰੀ ਵਿੱਚ ਪ੍ਰੈਸ ਨੂੰ ਜਾਰੀ ਕਰ ਦਿੱਤਾ ਸਾਬਕਾ ਮੁੱਖ ਮੰਤਰੀ ਨੇ ਕਾਂਗਰਸ ਦੇ ਹਰ ਸਾਲ ਇੱਕ ਲੱਖ ਨੌਕਰੀਆਂ ਦੇਣ ਦੇ ਵਾਅਦੇ ਤੇ ਸਵਾਲ ਚੁੱਕੇ ਹਨ ਅਤੇ ਪਾਰਟੀ ਤੋਂ ਪੁੱਛਿਆ ਹੈ ਕਿ ਉਹ ਕਿਸ ਤਰ੍ਹਾਂ

ਦੀਆਂ ਨੌਕਰੀਆਂ ਦੇਣ ਦੀ ਯੋਜਨਾ ਬਣਾ ਰਹੀ ਹੈ ਉਨ੍ਹਾਂ ਕਿਹਾ ਕਿ ਵੱਡੀ ਪੱਧਰ ਤੇ ਬੇਰੁਜ਼ਗਾਰੀ ਦੇ ਮੱਦੇਨਜ਼ਰ ਇਸ ਸਮੱਸਿਆ ਦਾ ਪੰਜ ਸਾਲਾਂ ਵਿਚ ਦਿਲ ਨਹੀਂ ਕੀਤਾ ਜਾ ਸਕਦਾ ਇਸਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਵੱਖ ਵੱਖ ਲੋਕ ਲੁਭਾਵਣੀਆਂ ਸਕੀਮਾਂ ਦੇ ਮੱਦੇਨਜ਼ਰ ਸੂਬੇ ਦੀ ਵਿੱਤੀ ਸਮਰੱਥਾ ਤੇ ਸ਼ੱਕ ਜਤਾਇਆ ਹੈ ਜਿਸ ਵਿੱਚ ਹਰੇਕ ਪਰਿਵਾਰ ਨੂੰ ਹਰ ਸਾਲ ਅੱਠ ਗੈਸ ਸਿਲੰਡਰ ਮੁਹੱਈਆ ਕਰਵਾਉਣਾ ਗਿਆਰਾਂ ਸੌ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਵਿਦਿਆਰਥਣਾਂ ਨੂੰ ਮਹੀਨਾਵਾਰ ਵਜ਼ੀਫਾ ਆਦਿ ਸ਼ਾਮਲ ਹਨ ਉਨ੍ਹਾਂ ਮੁੱਖ ਮੰਤਰੀ ਨੂੰ ਸਵਾਲ ਕੀਤਾ ਕਿ ਕੀ ਤੁਸੀਂ ਸੱਚ ਮੁੱਚ ਜਾਣਦੇ ਹੋ ਕੇ ਇਸਦਾ ਕਰਜ਼ੇ ਦੇ ਬੋਝ ਹੇਠਾਂ ਦੱਬੇ ਸੂਬੇ ਲਈ ਕੀ ਮੁੱਲ ਹੋਵੇਗਾ ਇਹ ਵਾਅਦੇ ਝੂਠੇ ਹਨ ਅਤੇ ਲੋਕਾਂ ਨੂੰ ਗੁੰਮਰਾਹ ਕਰਨ ਦੇ ਲਈ ਕੀਤੇ ਗਏ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *