ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ ਪਿੰਡ ਬਸਿਆਲਾ ਵਿੱਚ ਇੱਕ ਵੀ ਵੋਟ ਨਹੀਂ ਪਈ ਹੈ ਵੋਟਰਾਂ ਵੱਲੋਂ ਕੀਤੇ ਬਾਈਕਾਟ ਕਾਰਨ ਇੱਥੇ ਕਿਸੇ ਵੀ ਵਿਅਕਤੀ ਨੇ ਵੋਟ ਨਹੀਂ ਪਾਈ ਦੱਸਿਆ ਜਾ ਰਿਹਾ ਹੈ ਕਿ ਵੋਟਰਾਂ ਵੱਲੋਂ ਇਹ ਬਾਈਕਾਟ ਪਿੰਡ ਦੇ ਇਕ ਰੇਲਵੇ ਫਾਟਕ ਦੇ ਪਿਛਲੇ ਤਿੰਨ ਸਾਲ ਤੋਂ ਬੰਦ ਹੋਣ ਦੇ ਵਿਰੋਧ ਵਿੱਚ ਕੀਤਾ ਗਿਆ ਸੀ ਦੱਸਦਈਏ ਕਿ ਗੜ੍ਹਸ਼ੰਕਰ ਵਿੱਚ ਬਹੁਤ ਹੀ ਘੱਟ ਵੋਟਿੰਗ ਹੋਈ ਹੈ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਮੇਜ ਸਿੰਘ ਬਸਿਆਲਾ ਨੇ ਦੱਸਿਆ ਕਿ ਕਿਸੇ ਵੀ ਸੂਤਰ ਵਿਚ ਅੱਜ ਪਿੰਡ ਦਾ ਕੋਈ ਵੀ ਵਿਅਕਤੀ ਪੋਲਿੰਗ ਨਹੀਂ ਕਰੇਗਾ ਉਨ੍ਹਾਂ ਦੱਸਿਆ ਕਿ ਪਿੰਡ ਦੇ ਲੋਕਾਂ ਵਿਚ ਇਸ ਗੱਲ ਨੂੰ ਲੈ ਕੇ ਭਾਰੀ ਰੋਸ ਹੈ ਕਿ ਪਿਛਲੇ ਤਿੰਨ ਸਾਲ ਤੋਂ ਬੰਦ ਪਏ ਫਾਟਕ ਨੂੰ ਖੋਲ੍ਹਣ ਲਈ ਕਿਸੇ ਵੀ ਸਿਆਸੀ ਧਿਰ ਜਾਂ ਪ੍ਰਸ਼ਾਸਨ ਦੇ ਅਧਿਕਾਰੀ ਵੱਲੋਂ ਕੋਈ ਉਪਰਾਲਾ ਨਹੀਂ ਕੀਤਾ ਗਿਆ
ਦੱਸਣਯੋਗ ਹੈ ਕਿ ਪਿੰਡ ਬਸਿਆਲਾ ਦੇ ਲੋਕ ਪਿਛਲੇ ਦਸ ਦਿਨਾਂ ਤੋਂ ਲਗਾਤਾਰ ਧਰਨਾ ਦੇ ਕੇ ਪ੍ਰਸ਼ਾਸਨ ਨੂੰ ਚਿਤਾਵਨੀ ਦੇ ਚੁੱਕੇ ਹਨ ਕਿ ਜੇਕਰ ਉਨ੍ਹਾਂ ਦੇ ਬੰਦ ਪਏ ਫਾਟਕ ਨੂੰ ਨਾ ਖੋਲ੍ਹਿਆ ਗਿਆ ਤਾਂ ਉਹ ਪੋਲਿੰਗ ਦਾ ਬਾਈਕਾਟ ਕਰਨਗੇਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਲੋਕਾਂ ਦਾ ਕਹਿਣਾ ਹੈ ਕਿ ਇਨ੍ਹਾਂ ਪਿੰਡ ਵਾਸੀਆਂ ਵੱਲੋਂ ਬਿਲਕੁਲ ਸਹੀ ਕੀਤਾ ਗਿਆ ਹੈ ਕਿਉਂਕਿ ਬਹੁਤ ਸਾਰੇ ਵਿਧਾਇਕ ਅਜਿਹੇ ਹੁੰਦੇ ਹਨ ਜੋ ਵਾਅਦੇ ਤਾਂ ਵੱਡੇ ਵੱਡੇ ਕਰ ਜਾਂਦੇ ਹਨ ਪਰ ਉਨ੍ਹਾਂ ਵੱਲੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਜਾਂਦਾ ਇਸ ਲਈ ਸਾਰੇ ਹੀ ਲੋਕਾਂ ਨੂੰ ਚਾਹੀਦਾ ਹੈ ਕਿ ਜੇਕਰ ਇਨ੍ਹਾਂ ਵੱਲੋਂ ਅਜਿਹੇ ਹੀ ਕੰਮਾਂ ਸਾਰੇ ਹੀ ਲੋਕਾਂ ਨਾਲ ਕੀਤੇ ਜਾਂਦੇ ਹਨ ਤਾਂ ਉਨ੍ਹਾਂ ਵੱਲੋਂ ਅਜਿਹਾ ਹੀ ਕੀਤਾ ਜਾਣਾ ਚਾਹੀਦਾ ਹੈ ਅਤੇ ਨਾਂ ਦਾ ਪੂਰਨ ਬਾਈਕਾਟ ਹੋਣਾ ਚਾਹੀਦਾ ਹੈ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।