ਜਲਦ ਹੀ ਹੋਵੇਗਾ ਭਾਜਪਾ ਅਤੇ ਅਕਾਲੀ ਦਲ ਦਾ ਗੱਠਜੋੜ ?

Latest Update

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਐਤਵਾਰ ਨੂੰ ਕਿਹਾ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਬਹੁਜਨ ਸਮਾਜ ਪਾਰਟੀ ਗੱਠਜੋੜ ਸੱਤਾ ਵਿੱਚ ਆਉਂਦਾ ਹੈ ਤਾਂ ਪਾਰਟੀ ਦੋ ਹਜਾਰ ਬਾਈ ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਭਾਰਤੀ ਜਨਤਾ ਨੂੰ ਜਿੱਤ ਕੇ ਪਾਰਟੀ ਬਣਾਉਣ ਦਾ ਫ਼ੈਸਲਾ ਕਰੇਗੀ ਭਾਜਪਾ ਨਾਲ ਗੱਠਜੋੜ ਵਾਰੇ ਬਿਕਰਮ ਮਜੀਠੀਆ ਨੇ ਕਿਹਾ ਮੇਰੀ ਲੜਾਈ ਪੰਜਾਬ ਦੇ ਲੋਕਾਂ ਲਈ ਹੈ ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਪੂਰਬੀ ਨੂੰ ਵਿਕਾਸ ਦੀ ਲੋੜ ਹੈ ਅਜਿਹੇ ਗ਼ਰੀਬ ਲੋਕ ਹਨ ਜਿਨ੍ਹਾਂ ਨੂੰ ਭਲਾਈ ਸਕੀਮਾਂ ਨਹੀਂ ਮਿਲਦੀਆਂ ਇਹ ਸਭ ਤੋਂ ਪੱਛੜਿਆ ਹੋਇਆ ਇਲਾਕਾ ਹੈ ਸੱਚ ਦੀ ਜਿੱਤ ਹੋਵੇਗੀ ਦਰਅਸਲ ਪੰਜਾਬ ਵਿਧਾਨ ਸਭਾ ਦੀਆਂ ਇੱਕ ਸੌ ਸਤਾਰਾਂ ਸੀਟਾਂ ਤੇ ਵੋਟਿੰਗ ਹੋਈ ਹੈ ਅਤੇ ਨਤੀਜੇ ਦੱਸ ਮਾਰਚ ਨੂੰ ਐਲਾਨੇ ਜਾਣਗੇ ਗੱਲਬਾਤ ਦੌਰਾਨ

ਮਜੀਠੀਆ ਨੇ ਕਿਹਾ ਕਿ ਉਹ ਵਿਧਾਨ ਸਭਾ ਚੋਣਾਂ ਤੋਂ ਬਾਅਦ ਭਾਜਪਾ ਨਾਲ ਗੱਠਜੋੜ ਬਾਰੇ ਫ਼ੈਸਲਾ ਕਰਨਗੇ ਕਾਂਗਰਸ ਤੇ ਨਿਸ਼ਾਨਾ ਸਾਧਦਿਆਂ ਅਕਾਲੀ ਆਗੂ ਨੇ ਕਿਹਾ ਕਿ ਹੰਕਾਰ ਦੀ ਹਾਰ ਹੋਵੇਗੀ ਲੋਕਾਂ ਨੇ ਕਾਂਗਰਸ ਨੂੰ ਪੰਜ ਸਾਲ ਤਕ ਦੇਖਿਆ ਹੈ ਪਰ ਉਨ੍ਹਾਂ ਨੇ ਕੁਝ ਨਹੀਂ ਕੀਤਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੋਂ ਬਹੁਤ ਲੋਕਾਂ ਦਾ ਕਹਿਣਾ ਹੈ ਕਿ ਇਨ੍ਹਾਂ ਦੋਵੇਂ ਪਾਰਟੀਆਂ ਦੇ ਵੱਲੋਂ ਕਦੇ ਗੱਠਜੋੜ ਤੋੜਿਆ ਹੀ ਨਹੀਂ ਗਿਆ ਸੀ ਅਤੇ ਇਨ੍ਹਾਂ ਦੇ ਵੱਲੋਂ ਲੋਕਾਂ ਨੂੰ ਮੂਰਖ ਬਣਾਇਆ ਜਾ ਰਿਹਾ ਸੀ ਇਸ ਲਈ ਲੋਕਾਂ ਦਾ ਕਹਿਣਾ ਹੈ ਕਿ ਹੁਣ ਵੀ ਲੋਕਾਂ ਨੂੰ ਧੋਖਾ ਦੇ ਦਿੱਤਾ ਹੈ ਅਤੇ ਲੋਕਾਂ ਦੇ ਵਿੱਚ ਆਪਣੇ ਆਪ ਨੂੰ ਗਠਜੋੜ ਤੋੜ ਕੇ ਇਨ੍ਹਾਂ ਨੇ ਵੋਟਾਂ ਲੈ ਲਈਆਂ ਹਨ ਅਤੇ ਹੁਣ ਵੋਟਾਂ ਤੋਂ ਬਾਅਦ ਫਿਰ ਤੋਂ ਇਕੱਠੇ ਹੋ ਜਾਣਗੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *