ਜਿਵੇਂ ਕਿ ਸਾਡੇ ਦੇਸ਼ ਦੇ ਵਿੱਚ ਪਤਾ ਹੀ ਹੈ ਕਿ ਸਾਰੇ ਹੀ ਧਰਮਾਂ ਦੇ ਲੋਕ ਰਹਿੰਦੇ ਹਨ ਅਤੇ ਸਾਰੇ ਹੀ ਧਰਮਾਂ ਦੇ ਲੋਕਾਂ ਨੂੰ ਆਪਣੇ ਧਰਮ ਦੇ ਮੁਤਾਬਕ ਪਹਿਰਾਵਾ ਪਹਿਨਣ ਦਾ ਅਤੇ ਆਪਣੇ ਧਰਮ ਮੁਤਾਬਕ ਰਹਿਣ ਦੀ ਆਜ਼ਾਦੀ ਹੈ ਇਸ ਲਈ ਸਾਡੇ ਦੇਸ਼ ਨੂੰ ਲੋਕਤੰਤਰ ਦਾ ਦੇਸ਼ ਕਿਹਾ ਜਾਂਦਾ ਹੈ ਪਰ ਪਿਛਲੇ ਸਮੇਂ ਵਿੱਚ ਕਰਨਾਟਕਾ ਦੇ ਵਿੱਚ ਇੱਕ ਡਾ ਨਿਕਲ ਕੇ ਸਾਹਮਣੇ ਆਈ ਸੀ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਕਰਨਾਟਕ ਦੇ ਇਕ ਕਾਲਜ ਦੇ ਵਿਚ ਬਜਰੰਗ ਦਲ ਦੇ ਵਿਦਿਆਰਥੀਆਂ ਦੇ ਵੱਲੋਂ ਇਸਲਾਮਕ ਕੁੜੀਆਂ ਦੇ ਕਾਲਜ ਵਿੱਚ ਹਿਜਾਬ ਪਾਉਣ ਦੇ ਉੱਪਰ ਰੋਕ ਨੂੰ ਲੈ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਸੀ ਉਥੇ ਹੀ ਇਨ੍ਹਾਂ ਦੋਵੇਂ ਧਰਮਾਂ ਦੇ ਵਿਦਿਆਰਥੀਆਂ ਦੇ ਵਿੱਚ ਇੱਕ ਦੂਜੇ ਨੂੰ ਕਹਾਸੁਣੀ ਦੇਖੀ ਜਾ ਰਹੀ ਹੈ ਇਸ ਦੇ ਨਾਲ ਹੀ ਇਸ ਦੇ ਨਾਲ ਹੀ ਇੱਥੇ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਸੀ ਪਰ ਹੁਣ
ਜਿਵੇਂ ਹੀ ਸਕੂਲ ਖੋਲ੍ਹੇ ਗਏ ਹਨ ਇਸਦੇ ਨਾਲ ਹੀ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਇੱਥੇ ਇਕ ਬਜਰੰਗ ਦਲ ਦੇ ਕਾਰਕੁਨ ਦੀ ਹੱਤਿਆ ਕਰ ਦਿੱਤੀ ਗਈ ਹੈ ਜਿਸ ਤੋਂ ਬਾਅਦ ਇੱਥੇ ਮਾਹੌਲ ਫਿਰ ਤੋਂ ਤਣਾਅਪੂਰਨ ਹੋ ਗਿਆ ਹੈ ਇਸਦੇ ਨਾਲ ਹੀ ਕਿਹਾ ਜਾ ਰਿਹਾ ਹੈ ਕਿ ਹੁਣ ਫਿਰ ਤੋਂ ਇੱਥੇ ਸਕੂਲ ਅਤੇ ਕਾਲਜਾਂ ਨੂੰ ਬੰਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਕਿਉਂਕਿ ਇੱਥੇ ਹਿੰਸਾ ਭੜਕ ਸਕਦੀ ਹੈ ਕਿਉਂਕਿ ਲੋਕਾਂ ਦੇ ਦਿਲਾਂ ਵਿੱਚ ਇਹ ਘਟਨਾ ਹਾਲੇ ਤੱਕ ਮਿੱਟੀ ਨਹੀਂ ਹੈ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਪਾਰਲੀਮੈਂਟ ਬਾਕਸ ਵਿਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।