ਚੋਣਾਂ ਤੋਂ ਅਗਲੇ ਦਿਨ ਹੀ ਕਾਂਗਰਸ ਨੇ ਕਰ ਦਿੱਤਾ ਇਹ ਵੱਡਾ ਐਲਾਨ

Latest Update

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋ ਚੁੱਕੇ ਹਨ ਅਤੇ ਇਸ ਤੋਂ ਬਾਅਦ ਹੁਣ ਸਾਰੀਆਂ ਹੀ ਪਾਰਟੀਆਂ ਦੇ ਵੱਲੋਂ ਦਾਅਵੇ ਕੀਤੇ ਜਾ ਰਹੇ ਹਨ ਕਿ ਉਨ੍ਹਾਂ ਦੀ ਆਉਣ ਵਾਲੇ ਸਮੇਂ ਵਿੱਚ ਸਰਕਾਰ ਆਵੇਗੀ ਇਸ ਦੇ ਨਾਲ ਹੀ ਇਕ ਵੱਡੀ ਖਬਰ ਕਾਂਗਰਸ ਦੇ ਨਾਇਡੂ ਵੀ ਸ਼ਾਮਲ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਇਹ ਅੰਮ੍ਰਿਤਸਰ ਪੂਰਬੀ ਤੋਂ ਡਾ ਨਵਜੋਤ ਸਿੰਘ ਸਿੱਧੂ ਚੋਣ ਲੜ ਰਹੇ ਸਨ ਅਤੇ ਉਨ੍ਹਾਂ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ ਬਿਕਰਮਜੀਤ ਸਿੰਘ ਮਜੀਠੀਆ ਚੋਣ ਲੜ ਰਹੇ ਸਨ ਅਤੇ ਇਨ੍ਹਾਂ ਦੋਵਾਂ ਦੇ ਵਿੱਚ ਟੱਕਰ ਵਿਖੇ ਜਾ ਰਹੀ ਜਿਸ ਦੇ ਨਾਲ ਹੀ ਹੁਣ ਇਨ੍ਹਾਂ ਬੋਟਾਂ ਦੇ ਹੋਣ ਤੋਂ ਬਾਅਦ ਕਾਂਗਰਸ ਪਾਰਟੀ ਦੇ ਵਿੱਚ ਇੱਕ ਵਾਰ ਫਿਰ ਤੋਂ ਬਵਾਲ ਖੜ੍ਹਾ ਹੋ ਗਿਆ ਹੈ ਦੇਸ਼ ਵਿੱਚ ਦੇਖਿਆ ਜਾ ਰਿਹਾ ਹੈ ਕਿ ਇਨ੍ਹਾਂ ਚੋਣਾਂ ਦੇ ਹੋਣ ਤੋਂ ਬਾਅਦ ਨਵਜੋਤ

ਸਿੰਘ ਸਿੱਧੂ ਆਪਣੀ ਪਾਰਟੀ ਦੇ ਕੁਝ ਕੌਂਸਲਰਾਂ ਤੋਂ ਖਫਾ ਨਜ਼ਰ ਆ ਰਹੇ ਹਨ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਇਸ ਪਾਰਟੀ ਦੇ ਕੁਝ ਕੌਂਸਲਰ ਵੀ ਕਾਂਗਰਸ ਪਾਰਟੀ ਤੋਂ ਖਫਾ ਨਜ਼ਰ ਆ ਰਹੇ ਹਨ ਅਤੇ ਹੁਣ ਕਿਹਾ ਜਾ ਰਿਹਾ ਹੈ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਆਪਣੀ ਪਾਰਟੀ ਦੇ ਪੰਜ ਕੌਂਸਲਰਾਂ ਨੂੰ ਬਰਖਾਸਤ ਕਰਨ ਲਈ ਕਿਹਾ ਗਿਆ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਮਾਮਲੇ ਬਾਰੇ ਤੁਸੀਂ ਵੀ ਆਪਣੇ ਵਿਚਾਰ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *