1 ਜੁਲਾਈ ਤੋਂ ਭਾਰਤ ਵਿੱਚ ਲੱਗਣ ਜਾ ਰਹੀ ਹੈ ਇਹ ਵੱਡੀ ਪਾਬੰਦੀ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਸਾਰੇ ਦੇਸ਼ਾਂ ਦੇ ਵਿਚ ਕੁਦਰਤ ਦਾ ਕਹਿਰ ਦੇਖਣ ਨੂੰ ਮਿਲਿਆ ਹੈ ਕਿਉਂਕਿ ਕੋਰੋਨਾ ਕਾਰਨ ਬਹੁਤ ਸਾਰੇ ਦੇਸ਼ਾਂ ਨੂੰ ਨੁਕਸਾਨ ਹੋਇਆ ਹੈ ਤੇ ਬਹੁਤ ਸਾਰੀਆਂ ਲੋਕਾਂ ਨੇ ਆਪਣੀ ਜਾਨ ਵੀ ਗਵਾਈ ਹੈ ਇਸਦੇ ਨਾਲ ਹੀ ਭਾਰਤ ਦੇ ਵਿੱਚ ਵੀ ਕੁਦਰਤ ਨਾਲ ਬਹੁਤ ਸਾਰਾ ਖਿਲਵਾੜ ਕੀਤਾ ਜਾ ਰਿਹਾ ਹੈ ਕਿਉਂਕਿ ਦਰੱਖਤ ਕੱਟੇ ਜਾ ਰਹੇ ਹਨ ਅਤੇ ਬਹੁਤ ਸਾਰਾ ਪ੍ਰਦੂਸ਼ਣ ਕੀਤਾ ਜਾ ਰਿਹਾ ਹੈ ਜਿਸਦੇ ਕਾਰਨ ਲੋਕਾਂ ਦੇ ਵਿੱਚ ਬਹੁਤ ਸਾਰੀਆਂ ਬਿਮਾਰੀਆਂ ਵੀ ਸਾਂਭ ਦੇਖਣ ਨੂੰ ਮਿਲ ਰਹੀਆਂ ਹਨ ਇਸ ਦੇ ਲਈ ਹੁਣ ਭਾਰਤ ਸਰਕਾਰ ਦੇ ਬੋਲੇ ਕਵੇਟਾ ਨਿਯਮ ਜਾਰੀ ਕੀਤਾ ਗਿਆ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਹੁਣ ਭਾਰਤ ਦੇ ਵਿੱਚ ਇੱਕ ਜੁਲਾਈ ਤੋਂ ਇਹ ਵੱਡਾ ਨਿਯਮ ਲਾਗੂ ਕੀਤਾ ਜਾਵੇਗਾ ਜਿਸ ਦੀ ਉਲੰਘਣਾ ਕਰਨ ਤੇ ਬਹੁਤ ਸਾਰੇ ਲੋਕਾਂ ਨੂੰ ਸਜ਼ਾ ਹੋ ਸਕਦੀ ਹੈ

ਕਿਉਂਕਿ ਇਹ ਲੋਕਾਂ ਦੀ ਭਲਾਈ ਲਈ ਕੀਤਾ ਜਾ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਇੱਕ ਜੁਲਾਈ ਤੋਂ ਬਾਅਦ ਹੁਣ ਪਲਾਸਟਿਕ ਦੇ ਸਾਰਿਆਂ ਹੀ ਪੌਲੀਥੀਨ ਦੇ ਉੱਪਰ ਪਾਬੰਦੀ ਲਗਾਈ ਗਈ ਹੈ ਅਤੇ ਜੋ ਵੀ ਵਿਅਕਤੀ ਇਨ੍ਹਾਂ ਦੀ ਵਰਤੋਂ ਹਰੇਕ ਹਫ਼ਤੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਕਿਉਂਕਿ ਸਰਕਾਰ ਦਾ ਕਹਿਣਾ ਹੈ ਕਿ ਇਨ੍ਹਾਂ ਦੇ ਕਾਰਨ ਬਹੁਤਿਆਂ ਦਾ ਪ੍ਰਦੂਸ਼ਣ ਹੋ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਬਾਜ਼ਾਰ ਦਿੱਤੇ ਜਾ ਰਹੇ ਹਨ ਅਤੇ ਸਰਕਾਰ ਦੀ ਸ਼ਲਾਘਾ ਵੀ ਕੀਤੀ ਜਾ ਰਹੀ ਹੈ ਕਿਉਂਕਿ ਪ੍ਰਦੂਸ਼ਣ ਨੂੰ ਰੋਕਣਾ ਬਹੁਤ ਜ਼ਰੂਰੀ ਹੈ ਇਸ ਖ਼ਬਰ ਦੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *