ਹੁਣੇ ਹੁਣੇ ਇੱਥੇ ਹੋਇਆ ਵੱਡਾ ਧਮਾਕਾ, 59 ਲੋਕਾਂ ਦੀ ਹੋਈ ਮੌ ਤ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡੀਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਵਿੱਚ ਬਹੁਤ ਵੱਡੇ ਵੱਡੇ ਹਾਦਸੇ ਵਾਪਰ ਜਾਂਦੇ ਹਨ ਅਤੇ ਇਨ੍ਹਾਂ ਹਾਦਸਿਆਂ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਪਰ ਫਿਰ ਵੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਅਜਿਹੇ ਅਣਗਹਿਲੀਆਂ ਵਰਤੀਆਂ ਇਹਦੀ ਹਨ ਜਿਨਾਂ ਦੇ ਕਾਰਨ ਹੀ ਹਾਦਸੇ ਅਕਸਰ ਹੀ ਵਾਪਰਦੇ ਰਹਿੰਦੇ ਹਨ ਅਤੇ ਇਨ੍ਹਾਂ ਦੇ ਵਿੱਚ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖਬਰ ਦੱਖਣੀ ਪੱਛਮੀ ਦੇ ਬੁਰਕੀਨਾ ਤੋਂ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਇੱਥੇ ਇਕ ਪਿੰਡ ਦੇ ਵਿੱਚ ਵੱਡਾ ਧਮਾਕਾ ਹੋਇਆ ਹੈ ਜਿਥੇ ਕਿ ਨਾਟ ਲੋਕਾਂ ਦੀ ਮੌ ਤ ਹੋ ਗਈ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਸਾਰੇ ਹੀ ਇਲਾਕੇ ਦੇ ਵਿੱਚ ਡਰ ਤੇ ਸਹਿਮ ਦਾ ਮਾਹੌਲ ਹੈ ਲੋਕਾਂ ਦੇ ਵੱਲੋਂ ਇਨ੍ਹਾਂ ਲੋਕਾਂ ਦੀ

ਮੌ ਤ ਦੇ ਉੱਪਰ ਸੋਗ ਪ੍ਰਗਟ ਕੀਤਾ ਜਾ ਰਿਹਾ ਹੈ ਸਾਰੇ ਹੀ ਲੋਕਾਂ ਦਾ ਕਹਿਣਾ ਹੈ ਕਿ ਇਹ ਇਕ ਕੁਦਰਤੀ ਆਫ਼ਤ ਸੀ ਜਿਸਦੇ ਕਾਰਨ ਇਹ ਸਾਰਾ ਕੁਝ ਵਾਪਰਿਆ ਹੈ ਕਿਉਂਕਿ ਇਹ ਧਮਾਕਾ ਕੁਦਰਤੀ ਤੌਰ ਤੇ ਹੋਇਆ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਸਾਰੇ ਲੋਕਾਂ ਦੇ ਵੱਲੋਂ ਇਸ ਘਟਨਾ ਦੇ ਉੱਪਰ ਸ਼ੋਕ ਪ੍ਰਗਟ ਕੀਤਾ ਜਾ ਰਿਹਾ ਅਤੇ ਆਪਣੇ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *