ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਦੇਸ਼ ਦੇ ਕਈ ਸੂਬਿਆਂ ਦੇ ਵਿੱਚ ਸਕੂਲ ਬੰਦ ਕੀਤੇ ਗਏ ਸੀ ਪਰ ਬੱਚਿਆਂ ਦੇ ਮਾਂ ਬਾਪ ਦੇ ਵੱਲੋਂ ਸਕੂਲ ਕਾਲਜ ਖੁਲਵਾਏ ਗਏ ਕਿਉਂਕਿ ਉਨ੍ਹਾਂ ਦੇ ਵੱਲੋਂ ਵਿਰੋਧ ਕੀਤਾ ਜਾ ਰਿਹਾ ਸੀ ਜ਼ਿਆਦਾਤਰ ਸੂਬਿਆਂ ਦੇ ਵਿੱਚ ਕਰੁਣਾ ਮਹਾਂਮਾਰੀ ਦੇ ਚਲਦੇ ਹੀ ਸਕੂਲ ਕਾਲਜ ਬੰਦ ਹੋਈ ਸੀ ਪਰ ਕਰਨਾਟਕ ਦੇ ਵਿੱਚ ਤੇਜ਼ਾਬ ਮਾਮਲਾ ਭਖਿਆ ਹੋਇਆ ਹੈ ਜਿਸਦੇ ਚੱਲਦੇ ਸਕੂਲ ਕਾਲਜ ਬੰਦ ਕਰ ਦਿੱਤੇ ਗਏ ਸੀ ਅਤੇ ਹੁਣ ਦੁਬਾਰਾ ਵੀ ਖੋਲ੍ਹੇ ਗਏ ਸੀ ਪਰ ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਕਰਨਾਟਕ ਚ ਐਤਵਾਰ ਦੇਰ ਰਾਤ ਬਜਰੰਗ ਦਲ ਦੇ ਵਰਕਰ ਦੀ ਚਾਕੂ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਕਰਨਾਟਕ ਦੇ ਸ਼ਿਵਮੋਗਾ ਜ਼ਿਲ੍ਹੇ ਵਿੱਚ ਕੱਲ੍ਹ ਬਜਰੰਗ ਦਲ ਦੇ ਛੱਬੀ ਸਾਲਾ ਵਰਕਰ ਦੇ ਕਤਲ ਤੋਂ ਬਾਅਦ ਤਣਾਅ ਵਧ ਗਿਆ ਹੈ ਇਹ
ਘਟਨਾ ਰਾਤ ਨੌੰ ਵਜੇ ਦੀ ਦੱਸੀ ਜਾ ਰਹੀ ਹੈ ਜਾਣਕਾਰੀ ਮੁਤਾਬਕ ਮ੍ਰਿਤਕ ਦਾ ਨਾਮ ਹਰਸ਼ਾ ਹੈ ਇਸਦੇ ਨਾਲ ਹੀ ਪੁਲਸ ਦੀ ਮੰਨੀਏ ਤਾਂ ਸ਼ੁਰੂਆਤੀ ਜਾਂਚ ਚ ਇਸ ਨੂੰ ਹਿਜਾਬ ਵਿਵਾਦ ਨਾਲ ਜੋਡ਼ਿਆ ਜਾ ਰਿਹਾ ਹੈ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਹਰਸ਼ਾ ਨੇ ਕੁਝ ਦਿਨ ਪਹਿਲਾਂ ਆਪਣੇ ਫੇਸਬੁੱਕ ਪ੍ਰੋਫਾਈਲ ਤੇ ਹਿਜਾਬ ਦੇ ਖ਼ਿਲਾਫ਼ ਅਤੇ ਭਗਵਾ ਸ਼ਾਲ ਦੇ ਸਮਰਥਨ ਵਿਚ ਇਕ ਪੋਸਟ ਪਾਈ ਸੀ ਦੱਸਿਆ ਜਾ ਰਿਹਾ ਹੈ ਕਿ ਚਾਰ ਪੰਜ ਨੌਜਵਾਨਾਂ ਦੇ ਸਮੂਹ ਨੇ ਛੱਬੀ ਸਾਲਾ ਨੌਜਵਾਨ ਨੂੰ ਜਾਨੋਂ ਮਾਰ ਦਿੱਤਾ ਫਿਲਹਾਲ ਸ਼ਿਵ ਮੋਗਾ ਚ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਬੂ ਵਿੱਚ ਰੱਖਣ ਲਈ ਸ਼ਹਿਰ ਦੇ ਸਾਰੇ ਸਕੂਲ ਅਤੇ ਕਾਲਜ ਦੋ ਦਿਨਾਂ ਲਈ ਬੰਦ ਕਰ ਦਿੱਤੇ ਗਏ ਹਨ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।