ਅਠਾਰਾਂ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਕੋਰੋਨਾ ਕਾਲ ਦੇ ਵਿੱਚ ਬਹੁਤ ਸਾਰੇ ਲੋਕਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਸੀ ਜਿਸ ਦੇ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਗਈ ਸੀ ਅਤੇ ਬਹੁਤ ਸਾਰੇ ਲੋਕਾਂ ਦੇ ਕੰਮਕਾਜ ਠੱਪ ਹੋ ਗਏ ਸਨ ਜਿਸ ਕਾਰਨ ਲੋਕਾਂ ਦੀ ਆਰਥਿਕ ਸਥਿਤੀ ਬਹੁਤ ਖਰਾਬ ਹੋ ਗਈ ਸੀ ਜਿਸ ਤੋਂ ਬਾਅਦ ਲੋਕਾਂ ਦੇ ਭਾਰਤ ਵੱਲੋਂ ਸਰਕਾਰਾਂ ਨੂੰ ਅਪੀਲ ਕੀਤੀ ਜਾ ਰਹੀ ਸੀ ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਕਿਉਂਕਿ ਉਨ੍ਹਾਂ ਦੇ ਘਰ ਦਾ ਗੁਜ਼ਾਰਾ ਬਹੁਤ ਜ਼ਿਆਦਾ ਔਖਾ ਹੋ ਗਿਆ ਸੀ ਇਸ ਦੇ ਨਾਲ ਹੀ ਇੱਕ ਖਬਰ ਸਾਹਮਣੇ ਆ ਕਹੀ ਹੈ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਕਰੁਣਾ ਨੂੰ ਰੋਕਣ ਦੇ ਲਈ ਪਹਿਲਾਂ ਅਠਾਰਾਂ ਸਾਲ ਤੋਂ ਉੱਪਰ ਉਮਰ ਦੇ ਸਾਰੇ ਹੀ ਵਿਅਕਤੀਆਂ ਦੇ ਕੋਰੋਨਾ ਦੇ ਟੀਕੇ ਲੱਗ ਚੁੱਕੇ ਹਨ ਪਰ ਹੁਣ ਸਰਕਾਰ ਤੇ ਵੱਲ ਇੱਕ ਹੋਰ ਵੱਡਾ ਐਲਾਨ ਕਰ ਦਿੱਤਾ

ਗਿਆ ਜਿਸਨੇ ਦੱਸਿਆ ਜਾ ਰਿਹਾ ਹੈ ਕਿ ਅਠਾਰਾਂ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਵੀ ਹੁਣ ਟੀਕੇ ਲੱਗਣਗੇ ਜਿਸ ਤੋਂ ਬਾਅਦ ਲੋਕਾਂ ਦੇ ਵਿਚ ਵੱਖ ਵੱਖ ਵਿਚਾਰ ਦਿੱਤੇ ਹਜ਼ਾਰਾਂ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਬੱਚਿਆਂ ਦੇ ਟੀਕੇ ਨਾਲ ਲਗਨ ਕਿਉਂਕਿ ਉਨ੍ਹਾਂ ਨੂੰ ਡਰ ਹੈ ਕਿ ਇਨ੍ਹਾਂ ਟੀਕਿਆਂ ਦੇ ਕਾਰਨ ਉਨ੍ਹਾਂ ਦੇ ਬੱਚਿਆਂ ਦੀ ਜ਼ਿੰਦਗੀ ਖ਼ਤਰੇ ਵਿੱਚ ਪੈ ਸਕਦੀ ਹੈ ਇਸਦੇ ਨਾਲ ਹੀ ਇਕ ਵੱਡੀ ਖਬਰ ਇਹ ਵੀ ਆ ਰਹੀ ਹੈ ਕਿ ਬਾਰਾਂ ਸਾਲ ਤੋਂ ਉੱਪਰ ਦੇ ਬੱਚਿਆਂ ਦੇ ਹੀ ਇਹ ਟੀਕੇ ਲੱਗਣਗੇ ਜਿਸ ਤੋਂ ਬਾਅਦ ਹੁਣ ਸਰਕਾਰ ਦਾ ਕਹਿਣਾ ਹੈ ਕਿ ਸਕੂਲਾਂ ਵਿੱਚ ਪੜ੍ਹਨ ਵਾਲੇ ਸਾਰੇ ਹੀ ਬੱਚਿਆਂ ਦੇ ਇਹ ਟੀਕੇ ਲੱਗਣੇ ਲਾਜ਼ਮੀ ਹਨ ਇਸ ਤੋਂ ਬਾਅਦ ਲੋਕਾਂ ਵੱਲੋਂ ਇਸ ਬਾਰੇ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *