ਪੰਜਾਬ ਦੇ ਵਿੱਚ ਇੱਥੇ ਚੱਲੀਆਂ ਅੰਨ੍ਹੇਵਾਹ ਗੋ ਲੀ ਆਂ

Latest Update

ਪੰਜਾਬ ਦਾ ਮਾਹੌਲ ਦਿਨੋ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਤੇ ਆਖ਼ਰੀ ਹੀ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਨੌਜਵਾਨਾਂ ਦੇ ਵੱਲੋਂ ਅਜਿਹੇ ਹਾਕਮਾਂ ਕੀਤੀਆਂ ਜਾਂਦੀਆਂ ਹਨ ਜਿੱਥੇ ਨਾਲ ਕੇ ਅਮਨ ਅਤੇ ਸ਼ਾਂਤੀ ਭੰਗ ਹੁੰਦੀ ਹੈ ਤੇ ਪਰ ਸਰਕਾਰ ਦੇ ਵੱਲੋਂ ਸਮੇਂ ਸਮੇਂ ਤੇ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ ਜਿਸਦੇ ਨਾਲ ਕੇ ਪੰਜਾਬ ਦੇ ਵਿੱਚ ਸ਼ਾਂਤੀ ਬਣੀ ਰਹੇ ਪਰ ਇਹ ਸਾਰਾ ਕੁਝ ਗੱਲਾਂ ਹੀ ਹਨ ਕਿਉਂਕਿ ਪੰਜਾਬ ਵਿਚ ਆਏ ਦਿਨ ਅਜਿਹੀਆਂ ਵਾਰਦਾਤਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਦੇ ਹਲਕੇ ਆਮ ਲੋਕਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਇਸ ਤਰ੍ਹਾਂ ਦੀ ਹੀ ਇੱਕ ਖ਼ਬਰ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਉਥੋਂ ਦੇ ਪ੍ਰਸ਼ਾਸਨ ਵੱਲੋਂ ਅਕਸਰ

ਹੀ ਕਿਹਾ ਜਾਂਦਾ ਹੈ ਕਿ ਉਨ੍ਹਾਂ ਦੇ ਵੱਲੋਂ ਇੱਥੇ ਸਖ਼ਤ ਪਾਬੰਦੀਆਂ ਲਗਾਏ ਗਏ ਹਨ ਜਿਸਦੇ ਨਾਲ ਕੇ ਇੱਥੇ ਅਮਨ ਸ਼ਾਂਤੀ ਬਣਾਈ ਰੱਖੀ ਜਾਵੇ ਇਸ ਦੇ ਨਾਲ ਹੀ ਇੱਕ ਵੱਡੀ ਖਬਰ ਸਾਹਮਣੇ ਆਈ ਜਿੱਥੇ ਗਏ ਸਹਿ ਰਹੇ ਅੰਮ੍ਰਿਤਸਰ ਦੇ ਇਕ ਆਈਲੈਟਸ ਸੈਂਟਰ ਦੇ ਵਿਚ ਗੋ ਲੀ ਆਂ ਚੱਲੀਆਂ ਹਨ ਅਤੇ ਉਸਦੇ ਨਾਲ ਹੀ ਤਲਵਾਰਾਂ ਚੱਲੀਆਂ ਹਨ ਇਸਦੇ ਨਾਲ ਹੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਜਿਸ ਵਿਚ ਕਿਹਾ ਜਾ ਰਿਹਾ ਹੈ ਕਿ ਇੱਥੇ ਇਸ ਵਾਰਦਾਤ ਵਿੱਚ ਇਕ ਨੌਜਵਾਨ ਜ਼ਖ਼ਮੀ ਹੋਇਆ ਹੈ ਜਿਸ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਅੰਮ੍ਰਿਤਸਰ ਦੇ ਪ੍ਰਸ਼ਾਸਨ ਉੱਪਰ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੀ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਮਾਮਲੇ ਦੇ ਬਾਰੇ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *