ਕਚੋਰੀਆਂ ਲੈਣ ਲਈ ਰੇਲਵੇ ਦੇ ਅਧਿਕਾਰੀ ਨੇ ਫਾਟਕ ਤੇ ਰੌਕੀ ਟ੍ਰੇਨ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਕਈ ਵਾਰ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਇੱਕ ਵਿਅਕਤੀ ਦੇ ਹੋਸ਼ ਉੱਡ ਜਾਂਦੇ ਹਨ ਕਿਉਂਕਿ ਇਸ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਅਜਿਹਾ ਹੀ ਮਾਮਲਾ ਰਾਜਸਥਾਨ ਦੇ ਅਲਵਰ ਤੋਂ ਸਾਹਮਣੇ ਆ ਰਿਹਾ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਇਕ ਰੇਲ ਗੱਡੀ ਚਲਾਉਣ ਵਾਲੇ ਡਰਾਈਵਰ ਨੇ ਅਜਿਹੀ ਹਰਕਤ ਕੀਤੀ ਹੈ ਜਿਸ ਤੋਂ ਬਾਅਦ ਉਸ ਨੂੰ ਉਸ ਦੀ ਨੌਕਰੀ ਤੋਂ ਸਸਪੈਂਡ ਕਰ ਦਿੱਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਇੱਥੇ ਇਕ ਪਾਠਕਾਂ ਦੇ ਉੱਪਰ ਇਸ ਵਿਅਕਤੀ ਦੇ ਵੱਲੋਂ ਟ੍ਰੇਅ ਨੂੰ ਇਸ ਲਈ ਰੋਕ ਦਿੱਤਾ ਗਿਆ ਕਿਉਂਕਿ ਇਸ ਨੇ ਉਥੋਂ ਕਚੌਰੀਆਂ

ਖ਼ਰੀਦਣੀਆਂ ਸਨ ਜਿਸ ਦੀ ਕਿ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਗਈ ਅਤੇ ਇਸ ਤੋਂ ਬਾਅਦ ਇਸ ਡਰਾਈਵਰ ਅਤੇ ਉੱਪਰ ਕਾਰਵਾਈ ਕੀਤੀ ਗਈ ਹੈ ਕਿਉਂਕਿ ਇਸ ਦੇ ਵੱਲੋਂ ਲੋਕਾਂ ਨੂੰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ ਕਿਉਂਕਿ ਇਸ ਨੇ ਆਪਣੇ ਨਿੱਜੀ ਕੰਮ ਦੇ ਲਈ ਟ੍ਰੇਨ ਨੂੰ ਰੋਕਿਆ ਸੀ ਇਸ ਖ਼ਬਰ ਦੀ ਸਾਹਮਣੇ ਆਉਣ ਤੋਂ ਬਾਅਦ ਰੇਲਵੇ ਵਿਭਾਗ ਦੇ ਵੱਲੋਂ ਇਸ ਵਿਅਕਤੀ ਭਾਰਤ ਏ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ ਅਤੇ ਇਸ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਅਜਿਹੇ ਲੋਕਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਜੋ ਕਿ ਆਪਣੀ ਡਿਊਟੀ ਨੂੰ ਚੰਗੇ ਤਰੀਕੇ ਨਾਲ ਨਹੀਂ ਨਿਭਾਉਂਦੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *