ਇਸ ਸਿੱਖ ਨੇ ਦੀਪ ਸਿੱਧੂ ਨੂੰ ਕਿਹਾ ਗੱਦਾਰ ,ਸਾਥ ਦੇਣ ਵਾਲਿਆਂ ਨੂੰ ਪਾਈਆਂ ਲਾਹਨਤਾਂ

Latest Update

ਪਿਛਲੇ ਦਿਨੀਂ ਸੋਸ਼ਲ ਮੀਡੀਆ ਤੇ ਇਕ ਮੁੱਦਾ ਬਹੁਤ ਜ਼ਿਆਦਾ ਕਰਵਾਇਆ ਹੋਇਆ ਹੈ ਜਿਸ ਵਿਚ ਦੇਖਿਆ ਜਾ ਰਿਹਾ ਹੈ ਕਿ ਪੰਜਾਬ ਦੇ ਤਰਦੀ ਦੀਪ ਸਿੱਧੂ ਜੋ ਕਿ ਪੰਜਾਬ ਦੇ ਮਸ਼ਹੂਰ ਅਦਾਕਾਰ ਵੀ ਸਨ ਉਨ੍ਹਾਂ ਦਾ ਦੇਹਾਂਤ ਹੋ ਗਿਆ ਸੀ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਇੱਕ ਕਾਰ ਐਕਸੀਡੈਂਟ ਦੇ ਵਿੱਚ ਦੇਹਾਂਤ ਹੋਇਆ ਸੀ ਜਿਸ ਤੋਂ ਬਾਅਦ ਪੰਜਾਬ ਦੇ ਲੋਕਾਂ ਦੇ ਵੱਲੋਂ ਉਨ੍ਹਾਂ ਦੀ ਮੌਤ ਦੇ ਉਪਰ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ ਤੇ ਬਹੁਤ ਸਾਰੇ ਲੋਕਾਂ ਦੇ ਵਲੋਂ ਅੱਥਰੂ ਵੀ ਵਹਾਏ ਜਾ ਰਹੇ ਸਨ ਉਨ੍ਹਾਂ ਤਾਂ ਜਦੋਂ ਦਾਹ ਸੰਸਕਾਰ ਕੀਤਾ ਗਿਆ ਤਾਂ ਬਹੁਤ ਵੱਡੀ ਗਿਣਤੀ ਦੇ ਵਿੱਚ ਲੋਕ ਉੱਥੇ ਪਹੁੰਚੇ ਸਨ ਇਸਦੇ ਨਾਲ ਹੀ ਹੁਣ ਲੋਕਾਂ ਦੇ ਵੱਲੋਂ ਉਨ੍ਹਾਂ ਦੇ ਲਈ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਕਿਉਂਕਿ ਲੋਕਾਂ ਦਾ ਕਹਿਣਾ ਹੈ ਕਿ ਉਸ ਨੂੰ ਜਾਣਬੁੱਝ ਕੇ ਕਿਸੇ ਦੁਆਰਾ ਮਰਵਾਇਆ ਗਿਆ ਇਸਦੇ ਨਾਲ

ਲੋਕਾਂ ਦੇ ਵੱਲੋਂ ਉਸ ਦੀ ਮੌਤ ਦੇ ਉਪਰ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ ਇਸ ਦੇ ਨਾਲ ਹੀ ਇੱਕ ਵੀਡੀਓ ਸਾਹਮਣੇ ਆਈ ਜਿਸ ਵਿਚ ਨੌਜਵਾਨ ਦੁਬਾਰਾ ਵੀ ਕਿਹਾ ਜਾ ਰਿਹਾ ਹੈ ਕਿ ਦੀਪ ਸਿੱਧੂ ਦੇ ਨਾਲ ਸਾਜ਼ਿਸ਼ ਹੋਈ ਹੈ ਜਿਸ ਦੇ ਕਾਰਨ ਉਸਦੀ ਮੌਤ ਹੋਈ ਹੈ ਇਸ ਖਬਰ ਦੇ ਸਾਹਮਣੇ ਆਉਣ ਤੇ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣਗੇ ਸਾਰੇ ਹੀ ਲੋਕਾਂ ਦਾ ਮੰਨਣਾ ਹੈ ਕਿ ਇਹ ਸਾਰਾ ਕੁਝ ਇਕ ਪਲੈਨ ਦੇ ਤਹਿਤ ਕੀਤਾ ਗਿਆ ਹੈ ਇਸ ਖ਼ਬਰ ਦੇ ਸਾਹਮਣਿਓਂ ਰੁਤਬਾ ਲੋਕਾਂ ਵੱਲ ਹੋਰ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਇਸ ਮਾਮਲੇ ਵਿੱਚ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *