ਪੰਜਾਬੀਆਂ ਨੇ ਨੇਪਾਲੀ ਮੁੰਡੇ ਨੂੰ ਸਿਖਾਈ ਅਜਿਹੀ ਪੰਜਾਬੀ ,ਕੇ ਵੇਖ ਕੇ ਤੁਸੀਂ ਹੋ ਜਾਓਗੇ ਹੈਰਾਨ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਇਕ ਵਿਅਕਤੀ ਦੀ ਰੂਹ ਖੁਸ਼ ਹੋ ਜਾਂਦੀ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਲੋਕਾਂ ਦਾ ਮਨੋਰੰਜਨ ਕਰਨ ਦੇ ਲਈ ਬਹੁਤ ਸਾਰੇ ਕਾਰਨਾਮੇ ਕੀਤੇ ਜਾਂਦੇ ਹਨ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਆਇਆ ਜਿੱਥੇ ਕਿ ਦੇਖਿਆ ਜਾ ਰਿਹਾ ਹੈ ਕਿ ਕੁਝ ਵਿਅਕਤੀ ਭਲਕੇ ਪੰਜਾਬ ਦੇ ਹਨ ਉਨ੍ਹਾਂ ਦੇ ਵੱਲੋਂ ਇਕ ਨੇਪਾਲੀ ਵਿਅਕਤੀ ਦੇ ਨਾਲ ਸਾਂਝਾ ਕੀਤਾ ਜਾ ਰਿਹਾ ਹੈ ਉਨ੍ਹਾਂ ਦੇ ਵੱਲੋਂ ਨੇਪਾਲੀ ਨੂੰ ਪੰਜਾਬੀ ਸਿਖਾਈ ਜਾ ਰਹੀ ਹੈ ਜਿਸ ਤੇ ਉੱਪਰ ਜਦੋਂ ਇਹ ਨੇਪਾਲੀ ਪੰਜਾਬੀ ਬੋਲਣ ਦੀ ਕੋਸ਼ਿਸ਼ ਕਰਦਾ ਹੈ ਤਾਂ ਲੋਕਾਂ ਨੂੰ ਬਹੁਤ ਸਾਰੀ ਹਾਸਾ ਆਉਂਦਾ ਹੈ ਕਿਉਂਕਿ ਇਸ ਨੇਪਾਲੀ ਦੇ ਵੱਲੋਂ ਬਹੁਤ ਹਾਸੋਹੀਣੇ ਤਰੀਕੇ ਦੇ ਨਾਲ ਇਹ ਪੰਜਾਬੀ ਬੋਲੀ ਜਾਂਦੀ ਹੈ

ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਲੋਕਾਂ ਦੇ ਵੱਲੋਂ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਇਨ੍ਹਾਂ ਨੌਜਵਾਨਾਂ ਦੇ ਉੱਪਰ ਹਾਸਾ ਮਜ਼ਾਕ ਵੀ ਕੀਤਾ ਜਾ ਰਿਹਾ ਹੈ ਤੇ ਕਿਹਾ ਜਾ ਰਿਹਾ ਹੈ ਕਿ ਹਰੇਕ ਵਿਅਕਤੀ ਨੂੰ ਹਮੇਸ਼ਾਂ ਹਾਸੇ ਰਹਿਣਾ ਚਾਹੀਦਾ ਹੈ ਕਿਉਂਕਿ ਇਸ ਜ਼ਿੰਦਗੀ ਦਾ ਕੋਈ ਪਤਾ ਨਹੀਂ ਹੈ ਕਿ ਕਦੋਂ ਇਹ ਜ਼ਿੰਦਗੀ ਖ਼ਤਮ ਹੋ ਜਾਣੀ ਹੈ ਅਤੇ ਜਦੋਂ ਇਸ ਦੁਨੀਆਂ ਨੂੰ ਛੱਡ ਕੇ ਚਲੇ ਜਾਣਾ ਹੈ ਇਸ ਲਈ ਹਰ ਇਕ ਵਿਅਕਤੀ ਨੂੰ ਇਕ ਦੂਜੇ ਦੇ ਨਾਲ ਰਲ ਮਿਲ ਕੇ ਲੜਨਾ ਰਹਿਣਾ ਚਾਹੀਦਾ ਹੈ ਅਤੇ ਕਦੇ ਕਿਸੇ ਦਾ ਗੁੱਸਾ ਨਹੀਂ ਕਰਨਾ ਚਾਹੀਦਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *