ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਤਿੱਨ ਫਰਵਰੀ ਨੂੰ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਜਿਸ ਤੋਂ ਬਾਅਦ ਕੇ ਸਾਰੇ ਹੀ ਵਿਧਾਇਕਾਂ ਦੇ ਵਲੋਂ ਹੁਣ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਬਹੁਤ ਸਾਰੇ ਵਿਧਾਇਕਾਂ ਵੱਲੋਂ ਹੁਣ ਵੀ ਇੱਕ ਦੂਜੇ ਦੇ ਉੱਪਰ ਵੱਡੇ ਵੱਡੇ ਇਲਜ਼ਾਮ ਲਗਾਏ ਜਾ ਰਹੇ ਹਨ ਇਸਦੇ ਨਾਲ ਹੀ ਚਰਨਜੀਤ ਚੰਨੀ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਹਨ ਉਨ੍ਹਾਂ ਦੇ ਵੱਲੋਂ ਰਾਮ ਰਹੀਮ ਜੋ ਕਿ ਡਾ ਸੌਦਾ ਦੇ ਮੁਖੀ ਹਨ ਉਨ੍ਹਾਂ ਦੇ ਉੱਪਰ ਇਲਜ਼ਾਮ ਲਗਾਏ ਗਏ ਸਨ ਕਿ ੳੁਨ੍ਹਾਂ ਨੇ ਧੂਰੀ ਦੇ ਵਿੱਚ ਆਮ ਆਦਮੀ ਪਾਰਟੀ ਦਾ ਸਾਥ ਦਿੱਤਾ ਹੈ ਇਸ ਦੇ ਨਾਲ ਹੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਿਹਾ ਜਜ਼ਬੇ ਦੱਸਿਆ ਜਾ ਰਿਹਾ ਹੈ ਕਿ ਹੁਣ ਇਨ੍ਹਾਂ ਤਿੰਨ ਹਲਕਿਆਂ ਦੇ ਵਿਚ ਪੰਜਾਬ ਵਿਚ ਫਿਰ ਤੋਂ ਵੋਟਾਂ ਹੋ ਸਕਦੀਆਂ ਹਨ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚ ਤਿੰਨ ਵਿਅਕਤੀ ਮੁੱਖ ਮੰਤਰੀ ਦੇ
ਉਮੀਦਵਾਰ ਹਨ ਜਿਨ੍ਹਾਂ ਦੇ ਵਿੱਚ ਭਗਵੰਤ ਮਾਨ ਆਮ ਆਦਮੀ ਪਾਰਟੀ ਤੋਂ ਅਤੇ ਚਰਨਜੀਤ ਚੰਨੀ ਕਾਂਗਰਸ ਪਾਰਟੀ ਤੋਂ ਅਤੇ ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਹਨ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਜੇਕਰ ਇਹ ਤਿੰਨੇ ਵਿਅਕਤੀ ਆਪਣੇ ਹਲਕਿਆਂ ਤੋਂ ਜੇਤੂ ਕਰਾਰ ਦਿੱਤੇ ਜਾਂਦੇ ਹਨ ਤਾਂ ਇਸ ਦੇ ਨਾਲ ਹੀ ਜ਼ਿਮਨੀ ਚੋਣਾਂ ਹੋਣੀਆਂ ਲਾਜ਼ਮੀ ਹਨ ਜੇਕਰ ਇਹ ਤਿੰਨੇ ਵਿਅਕਤੀ ਆਪਣੀਆਂ ਸੀਟਾਂ ਤੋਂ ਜਿੱਤਦੇ ਹਨ ਤਾਂ ਜਿਨ੍ਹਾਂ ਦੇ ਹਲਕਿਆਂ ਦੇ ਵਿਚ ਦੁਬਾਰਾ ਤੋਂ ਚੋਣਾਂ ਕਰਵਾਈਆਂ ਜਾਣਗੀਆਂ ਇਸ ਖਬਰ ਦੇ ਸਾਹਮਣੇ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਰਾ ਕੁਝ ਗੱਲਾਂ ਹੀ ਹਨ ਕਿਉਂਕਿ ਅਜਿਹਾ ਹੋਣਾ ਲਾਜ਼ਮੀ ਹੈ ਕਿ ਇਹ ਸਾਰੇ ਲੋਕ ਆਪਣੀਆਂ ਸੀਟਾਂ ਤੋਂ ਜ਼ਰੂਰ ਜਿੱਤਣਗੇ ਇਸ ਖ਼ਬਰ ਦੇ ਸਾਹਮਣਿਓਂ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।